Breaking News
Home / 2025 / April / 20

Daily Archives: April 20, 2025

ਗਿਆਨੀ ਗੜਗੱਜ ਨੇ ਅੰਮਿ੍ਰਤਪਾਲ ਸਿੰਘ ਦੀ ਐਨਐਸਏ ਵਧਾਉਣ ਦੀ ਕੀਤੀ ਨਿਖੇਧੀ

ਕਿਹਾ : ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ ਅੰਮਿ੍ਰਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐੱਨਐੱਸਏ ਤਹਿਤ ਇੱਕ ਸਾਲ ਹੋਰ ਵਾਧਾ ਕਰਨ ਉੱਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। …

Read More »

ਐੱਨਐੱਸਏ ਦੀ ਮਿਆਦ ’ਚ ਵਾਧੇ ਵਾਲੀ ਕਾਪੀ ਅੰਮਿ੍ਰਤਪਾਲ ਸਿੰਘ ਨੂੰ ਸੌਂਪੀ

ਅੰਮਿ੍ਰਤਸਰ ਦੀ ਡੀਸੀ ਨੇ ਐੱਨਐੱਸਏ ਵਧਾਉਣ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ’ਤੇ ਲੱਗੇ ਕੌਮੀ ਸੁਰੱਖਿਆ ਐਕਟ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਵਾਧੇ ਵਾਲੇ ਪੱਤਰ ਦੀ ਕਾਪੀ 18 ਅਪ੍ਰੈਲ …

Read More »

ਐੱਸਐੱਸਸੀ ਵੱਲੋਂ ਆਪਣੀਆਂ ਭਰਤੀ ਪ੍ਰੀਖਿਆਵਾਂ ਲਈ ਆਧਾਰ-ਆਧਾਰਿਤ ਬਾਇਓਮੀਟਿ੍ਰਕ ਪ੍ਰਮਾਣਿਕਤਾ ਲਾਗੂ

ਜਾਅਲੀ ਉਮੀਦਵਾਰਾਂ ਤੇ ਹੋਰ ਧੋਖਾਧੜੀ ਕਰਨ ਵਾਲੇ ਸਾਧਨਾਂ ’ਤੇ ਲੱਗੇਗੀ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਸਟਾਫ਼ ਸਿਲੈਕਸ਼ਨ ਕਮਿਸ਼ਨ (ਐੱਸਐੱਸਸੀ) ਨੇ ਉਮੀਦਵਾਰਾਂ ਦੀ ਪਛਾਣ ਦੀ ਪੁਸ਼ਟੀ ਕਰਨ ਲਈ ਆਪਣੀਆਂ ਸਾਰੀਆਂ ਆਗਾਮੀ ਪ੍ਰੀਖਿਆਵਾਂ ਵਿੱਚ ਆਧਾਰ ਆਧਾਰਿਤ ਬਾਇਓਮੀਟਿ੍ਰਕ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਨਵੀਂ ਪ੍ਰਣਾਲੀ ਅਗਲੇ ਮਹੀਨੇ …

Read More »

ਰੂਸ ਅਤੇ ਯੂਕਰੇਨ ਵੱਲੋਂ ਇਕ-ਦੂਜੇ ’ਤੇ ਈਸਟਰ ਜੰਗਬੰਦੀ ਤੋੜਨ ਦੇ ਦੋਸ

ਮਾਸਕੋ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਨੇ ਰਾਸਟਰਪਤੀ ਵਲਾਦੀਮੀਰ ਪੂਤਿਨ ਵਲੋਂ ਇੱਕ ਦਿਨ ਦੀ ਈਸਟਰ ਜੰਗਬੰਦੀ ਨੂੰ ਤੋੜਨ ਦੇ ਇੱਕ ਦੂਜੇ ’ਤੇ ਦੋਸ ਲਾਏ ਹਨ। ਯੂਕਰੇਨ ਦੇ ਰਾਸਟਰਪਤੀ ਵੋਲੋਦੀਮੀਰ ਜੇਲੈਂਸਕੀ ਨੇ ਕਿਹਾ ਕਿ ਰੂਸ ਈਸਟਰ ਜੰਗਬੰਦੀ ਦੀ ਪਾਲਣਾ ਕਰਨ ਦਾ ਦਿਖਾਵਾ ਕਰ ਰਿਹਾ ਹੈ ਪਰ ਅਸਲ ਵਿੱਚ ਰੂਸ ਨੇ ਸਨਿਚਰਵਾਰ …

Read More »