ਆਰ.ਬੀ.ਆਈ. ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੈਂਕਾਂ ਨੂੰ 10 ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਸੁਤੰਤਰ ਤੌਰ ’ਤੇ ਬੱਚਤ/ਮਿਆਦੀ ਜਮ੍ਹਾਂ ਖਾਤਾ ਖੋਲ੍ਹਣ ਤੇ ਚਲਾਉਣ ਦੀ ਖੁੱਲ੍ਹ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਕੇਂਦਰੀ ਬੈਂਕ ਨੇ ਨਾਬਾਲਗਾਂ ਦੇ ਜਮ੍ਹਾਂ ਖਾਤੇ ਖੋਲ੍ਹਣ ਅਤੇ ਚਲਾਉਣ ਬਾਰੇ …
Read More »Daily Archives: April 22, 2025
ਹਾਈਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਦੀ ਗਿ੍ਰਫ਼ਤਾਰੀ ’ਤੇ ਲੱਗੀ ਰੋਕ ਵਧਾਈ
ਗਿ੍ਰਫਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗਿ੍ਰਫਤਾਰੀ ’ਤੇ ਲੱਗੀ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਖਲ ਕੀਤੀ ਗਈ ਸਟੇਟਸ …
Read More »1 ਲੱਖ ਰੁਪਏ ਪ੍ਰਤੀ 10 ਗ੍ਰਾਮ ਹੋਇਆ ਸੋਨੇ ਦਾ ਭਾਅ
24 ਕੈਰੇਟ ਸੋਨੇ ਦੀ ਕੀਮਤ ਇਕ ਦਿਨ ’ਚ 3300 ਰੁਪਏ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੋਨੇ ਦੀ ਕੀਮਤ ਅੱਜ ਪ੍ਰਤੀ 10 ਗ੍ਰਾਮ 1 ਲੱਖ ਰੁਪਏ ’ਤੇ ਪਹੁੰਚ ਗਈ ਹੈ। ਇੰਡੀਆ ਬੁਲੀਅਨ ਅਤੇ ਜਵੈਲਰਜ਼ ਐਸੋਸੀਏਸ਼ਨ ਅਨੁਸਾਰ 24 ਕੈਰੇਨ ਸੋਨੇ ਦੀ ਕੀਮਤ ਅੱਜ 3300 ਰੁਪਏ ਵਧਣ ਨਾਲ ਇਹ ਪ੍ਰਤੀ 10 ਗ੍ਰਾਮ 1 …
Read More »ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੇਂਸ ਨੇ ਪਰਿਵਾਰ ਸਮੇਤ ਦੇਖਿਆ ਆਮੇਰ ਦਾ ਕਿਲਾ
ਰਾਜਸਥਾਨੀ ਕਲਾਕਾਰਾਂ ਵੱਲੋਂ ਸੱਭਿਆਚਾਰਕ ਡਾਂਸ ਦੇ ਨਾਲ ਕੀਤਾ ਸਵਾਗਤ ਜੈਪੁਰ/ਬਿਊਰੋ ਨਿਊਜ਼ : ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੇਂਸ ਨੇ ਪਰਿਵਾਰ ਸਮੇਤ ਆਮੇਰ ਦਾ ਕਿਲਾ ਦੇਖਿਆ। ਇਥੇ ਪਹੁੰਚਣ ’ਤੇ ਹਾਥੀਆਂ ਅਤੇ ਰਾਜਸਥਾਨੀ ਕਲਾਕਾਰਾਂ ਵੱਲੋਂ ਸੱਭਿਆਚਾਰਕ ਡਾਂਸ ਦੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਵੇਂਸ ਆਪਣੇ ਪਰਿਵਾਰ ਦੇ ਨਾਲ ਕਿਲੇ …
Read More »ਪੰਜਾਬ ਸਰਕਾਰ ਨੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ
ਮੰਤਰੀ ਮੁੰਡੀਆਂ ਬੋਲੇ : ਲੋਕਾਂ ਦੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ਸਰਕਾਰ ਨੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਭਿ੍ਰਸ਼ਟਾਚਾਰ ਦੇ ਖਿਲਾਫ਼ ਜ਼ੀਰੋ …
Read More »