ਚਾਰ ਦਿਨਾਂ ਦੇ ਦੌਰੇ ’ਤੇ ਭਾਰਤ ਪਹੁੰਚੇ ਹੋਏ ਹਨ ਜੇ.ਡੀ. ਵੈਂਸ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਉਪ-ਰਾਸ਼ਟਰਪਤੀ ਜੇਡੀ ਵੈਂਸ ਨੇ ਅੱਜ ਬੁੱਧਵਾਰ ਨੂੰ ਆਪਣੀ ਪਤਨੀ ਊਸ਼ਾ ਵੈਂਸ ਅਤੇ ਆਪਣੇ ਤਿੰਨ ਬੱਚਿਆਂ ਨਾਲ ਤਾਜ ਮਹਿਲ ਦਾ ਦੌਰਾ ਕੀਤਾ। ਵੈਂਸ ਨੇ ਆਪਣੀ ਫੇਰੀ ਤੋਂ ਬਾਅਦ ਵਿਜ਼ਟਰ ਡਾਇਰੀ ਵਿਚ ਲਿਖਿਆ ਕਿ ਤਾਜ ਮਹਿਲ ਸ਼ਾਨਦਾਰ …
Read More »Daily Archives: April 23, 2025
ਕਿਸਾਨਾਂ ਵੱਲੋਂ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਦਾ ਐਲਾਨ
ਕਿਸਾਨ ਆਗੂ ਉਗਰਾਹਾਂ ਦੀ ਅਗਵਾਈ ’ਚ ਹੋਈ ਮੀਟਿੰਗ ਦੌਰਾਨ ਹੋਇਆ ਫੈਸਲਾ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ …
Read More »ਲੁਧਿਆਣਾ ’ਚ ਮੁਸਲਿਮ ਭਾਈਚਾਰੇ ਵੱਲੋਂ ਅੱਤਵਾਦੀ ਹਮਲੇ ਦੇ ਵਿਰੋਧ ਕੀਤਾ ਗਿਆ ਪ੍ਰਦਰਸ਼ਨ
ਅੱਤਵਾਦ ਦਾ ਪੁਤਲਾ ਫੂਕਿਆ,ਪਾਕਿਸਤਾਨ ਮੁਰਦਾਬਾਦ ਦੇ ਲਗਾਏ ਨਾਅਰੇ ਲੁਧਿਆਣਾ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ’ਚ ਅੱਜ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ ’ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਇਥੋਂ ਦੇ ਮੁਸਲਿਮ ਭਾਈਚਾਰੇ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਅੱਤਵਾਦੀਆਂ ਦੀ ਘਿਨੌਣੀ ਹਰਕਤ ਦੀ ਨਿੰਦਾ ਕੀਤੀ। ਇਸ ਮੌਕੇ …
Read More »ਪਹਿਲਗਾਮ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਕਿਹਾ : ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਲਿਆਵਾਂਗੇ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਪਹਿਲਗਾਮ ਲੰਘੇ ਕੱਲ੍ਹ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਅੱਤਵਾਦੀ ਹਮਲੇ ਨੂੰ ਦੱਸਿਆ ਕਾਇਰਾਨਾ ਹਰਕਤ
ਪ੍ਰਤਾਪ ਬਾਜਵਾ, ਸੁਖਬੀਰ ਬਾਦਲ ਅਤੇ ਸੁਨੀਲ ਜਾਖੜ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ’ਚ ਜਿੱਥੇ ਸੋਗ ਦੀ ਲਹਿਰ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਰਾਜਨੀਤਿਕ ਪਾਰਟੀਆਂ ਵੱਲੋਂ ਇਸ ਹਮਲੇ …
Read More »ਜਥੇਦਾਰ ਗੜਗੱਜ ਨੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
ਕਿਹਾ : ਅਜਿਹਾ ਅਣਮਨੁੱਖੀ ਕਾਰਾ ਕਿਤੇ ਨਾ ਵਾਪਰੇ ਅਤੇ ਦੇਸ਼ ’ਚ ਸ਼ਾਂਤੀ ਬਣੀ ਰਹੇ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਹਮਲੇ ’ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ …
Read More »ਅੱਤਵਾਦੀ ਹਮਲੇ ਦੌਰਾਨ ਜਾਨ ਗੁਆਉਣ ਵਾਲਿਆਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ
ਸਾਊਦੀ ਅਰਬ ਦਾ ਦੌਰਾ ਵਿਚਾਲੇ ਹੀ ਛੱਡ ਵਤਨ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਗਾਮ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ ਅਤੇ ਸੂਬੇ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਸ੍ਰੀਨਗਰ ਪਹੁੰਚੇ, ਜਿੱਥੇ ਉਨ੍ਹਾਂ ਅੱਤਵਾਦੀ ਹਮਲੇ ਦੌਰਾਨ ਜਾਨ ਗੁਆਉਣ ਵਾਲੇ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ। ਜ਼ਿਕਰਯੋਗ ਹੈ ਕਿ …
Read More »