Breaking News
Home / 2025 / April / 24

Daily Archives: April 24, 2025

ਬਿਹਾਰ ਦੇ ਮਧੂਬਨੀ ’ਚ ਅੱਤਵਾਦ ਦੇ ਖਿਲਾਫ਼ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕਿਹਾ : ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਮਿੱਟੀ ’ਚ ਮਿਲਾਉਣ ਦਾ ਆ ਗਿਆ ਹੈ ਸਮਾਂ ਮਧੂਬਨੀ/ਬਿਊਰੋ ਨਿਊਜ਼ : ਅੱਤਵਾਦੀ ਹਮਲੇ ਤੋਂ ਬਾਅਦ ਅੱਜ ਵੀਰਵਾਰ ਨੂੰ ਬਿਹਾਰ ਦੇ ਮਧੂਬਨੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਮਿੱਟੀ ’ਚ ਮਿਲਾਉਣ ਦਾ ਸਮਾਂ ਆ ਗਿਆ ਹੈ ਅਤੇ …

Read More »

ਅੱਤਵਾਦੀ ਹਮਲੇ ਖਿਲਾਫ ਪਾਕਿਸਤਾਨ ਹਾਈ ਕਮਿਸ਼ਨ ਦੇ ਦਫ਼ਤਰ ਬਾਹਰ ਕੀਤਾ ਗਿਆ ਵਿਰੋਧ ਪ੍ਰਦਰਸ਼ਨ

ਪ੍ਰਦਰਸ਼ਨਕਾਰੀਆਂ ਨੇ ਪਾਕਿ ’ਤੇ ਅੱਤਵਾਦੀ ਗਤੀਵਿਧੀਆਂ ਨੂੰ ਸਮਰਥਨ ਦੇਣ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ’ਚ ਅੱਜ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਦਫਤਰ ਦੇ ਬਾਹਰ ਵੱਡੀ ਗਿਣਤੀ ਲੋਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ …

Read More »

ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸਾਬਕਾ ਕਿ੍ਰਕਟਰ ਨੇ ਪੁਲੀਸ ਥਾਣੇ ਵਿਚ ਦਰਜ ਕਰਵਾਈ ਸ਼ਿਕਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਦੇ ਮੁੱਖ ਕੋਚ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੌਤਮ ਗੰਭੀਰ ਨੂੰ ਦੋ ਧਮਕੀ ਭਰੇ ਈਮੇਲ ਮਿਲੇ ਸਨ। ਜਿਸ …

Read More »

ਪੰਜਾਬ ਸਰਕਾਰ ਲਿੰਕ ਸੜਕਾਂ ਦੀ ਹਾਲਤ ਸੁਧਾਰਨ ਲਈ ਖਰਚੇਗੀ 3500 ਕਰੋੜ ਰੁਪਏ

ਪਹਿਲੇ ਗੇੜ ਤਹਿਤ 19 ਹਜ਼ਾਰ ਕਿਲੋਮੀਟਰ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦਾ ਧਿਆਨ ਹੁਣ ਸੜਕ ਨੈਟਵਰਕ ਨੂੰ ਮਜ਼ਬੂਤ ਕਰਨ ਵੱਲ ਹੈ। ਸੂਬੇ ਅੰਦਰ 67 ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਹਨ ਜੋ ਪੀਡਬਲਿਊਡੀ ਅਤੇ ਮੰਡੀ ਬੋਰਡ ਅਧੀਨ ਆਉਂਦੀਆਂ ਹਨ। ਇਨ੍ਹਾਂ ’ਚੋਂ 19 ਹਜ਼ਾਰ ਕਿਲੋਮੀਟਰ ਦੀਆਂ ਲਿੰਕ ਸੜਕਾਂ …

Read More »