Breaking News
Home / 2025 / April / 25

Daily Archives: April 25, 2025

ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਆਨਲਾਈਨ ਮਿਲਣੀ

ਪੰਜਵੀਂ ਮਿਲਣੀ ‘ਚ 82 ਸ਼ਿਕਾਇਤਾਂ ‘ਤੇ ਹੋਈ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਵੀਂ ਆਨਲਾਈਨ ਐੱਨਆਰਆਈ ਮਿਲਣੀ ਕਰਵਾਈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਖੁਦ ਵੀਡੀਓ-ਕਾਨਫਰੰਸਿੰਗ ਰਾਹੀਂ ਐੱਨਆਰਆਈ ਪੰਜਾਬੀਆਂ ਦੀਆਂ …

Read More »

ਗੋਗੀ ਦੀ ਪਤਨੀ ਨੂੰ ‘ਪੇਡਾ’ ਦੀ ਚੇਅਰਪਰਸਨ ਬਣਾਇਆ

‘ਆਪ’ ਉਮੀਦਵਾਰ ਸੰਜੀਵ ਅਰੋੜਾ ਨਿਯੁਕਤੀ ਪੱਤਰ ਲੈ ਕੇ ਗੋਗੀ ਦੇ ਘਰ ਪੁੱਜੇ ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਲੁਧਿਆਣਾ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਡਾ. ਸੁਖਚੈਨ ਕੌਰ ਬੱਸੀ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਮਗਰੋਂ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ …

Read More »

ਯੂਪੀਐੱਸਸੀ ਸਿਵਲ ਸੇਵਾਵਾਂ ਪ੍ਰੀਖਿਆ ‘ਚ ਪੰਜਾਬ ਤੇ ਹਰਿਆਣਾ ਦੇ ਵਿਦਿਆਰਥੀ ਚਮਕੇ

ਬਹਾਦਰਗੜ੍ਹ ਦਾ ਆਦਿੱਤਿਆ ਵਿਕਰਮ ਅਗਰਵਾਲ 9ਵੇਂ ਸਥਾਨ ਉਤੇ ਪਾਣੀਪਤ ਦੀ ਸ਼ਿਵਾਲੀ ਪੰਚਾਲ ਨੇ 53ਵੇਂ ਰੈਂਕ ਨਾਲ ਪਾਣੀਪਤ ਦਾ ਮਾਣ ਵਧਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਸਿਵਲ ਸੇਵਾਵਾਂ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਨਾਲ ਹਰਿਆਣਾ ਅਤੇ ਪੰਜਾਬ ਦੇ ਕਈ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਦੋਵਾਂ ਰਾਜਾਂ ਨਾਲ ਸਬੰਧਤ …

Read More »

ਖੁਦ ਨੂੰ ਜਿਊਂਦਾ ਦਿਖਾਉਣ ਲਈ ਰੁਲ ਰਿਹੈ ਰੁਲਦੂ

ਕੱਟੀ ਪੈਨਸ਼ਨ ਲੈਣ ਲਈ ਸਰਕਾਰੀ ਦਫ਼ਤਰ ਪੁੱਜੇ ਰੁਲਦੂ ਸਿੰਘ ਨੂੰ ਵੇਖ ਕੇ ਅਧਿਕਾਰੀ ਹੈਰਾਨ; ਸਰਕਾਰ ਨੇ ਜਿਊਂਦੇ ਬਜ਼ੁਰਗ ਨੂੰ ਮਰਿਆ ਐਲਾਨਿਆ ਮਾਨਸਾ/ਬਿਊਰੋ ਨਿਊਜ਼ : ਮਾਨਸਾ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਇਸਤਰੀ ਭਲਾਈ ਦਫਤਰ ਵਿੱਚ ਬੁਢਾਪਾ ਪੈਨਸ਼ਨ ਲੈਣ ਲਈ ਪੁੱਜੇ 80 ਸਾਲਾ ਬੁਜ਼ਰਗ ਰੁਲਦੂ ਸਿੰਘ ਨੂੰ ਦੇਖ ਕੇ ਦਫਤਰ …

Read More »

ਪੰਜਾਬ ਦੇ 15 ਹਜ਼ਾਰ ਛੱਪੜਾਂ ਦੀ ਹੋਵੇਗੀ ਸਫ਼ਾਈ : ਸੌਂਦ

ਛੱਪੜਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 13 ਹਜ਼ਾਰ ਪਿੰਡਾਂ ‘ਚ ਬਣੇ 15 ਹਜ਼ਾਰ ਦੇ ਕਰੀਬ ਛੱਪੜਾਂ ਦੀ ਸਫਾਈ ਕਰਵਾਈ ਜਾਵੇਗੀ। ਇਹ ਜਾਣਕਾਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦਿੱਤੀ। ਸੌਂਦ ਨੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ …

Read More »

‘ਆਪ’ ਨੇ ‘ਨਸ਼ਾ ਮੁਕਤੀ ਮੋਰਚਾ’ ਦੇ ਜ਼ਿਲ੍ਹਾ ਕੋਆਰਡੀਨੇਟਰ ਐਲਾਨੇ

ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਘਰ-ਘਰ ਤੱਕ ਪਹੁੰਚਾਉਣਗੇ ਸੰਦੇਸ਼; ਸੂਬਾਈ ਪ੍ਰਧਾਨ ਅਮਨ ਅਰੋੜਾ ਨੇ ਜਾਰੀ ਕੀਤੀ ਸੂਚੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਾਲ ‘ਨਸ਼ਾ ਮੁਕਤੀ ਮੋਰਚਾ’ ਦਾ ਗਠਨ ਕੀਤਾ ਗਿਆ ਹੈ। ਇਸ ਮੋਰਚੇ ਵੱਲੋਂ ਪੰਜਾਬ ਦੇ ਲੋਕਾਂ …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਗੀਤਕਾਰ ਤੇ ਗ਼ਜ਼ਲਗੋ ਚਾਨਣ ਗੋਬਿੰਦਪੁਰੀ ਦੀ ਬੇਟੀ ਉਰਮਿਲ ਪ੍ਰਕਾਸ਼ ਨਾਲ ਰਚਾਇਆ ਰੂ-ਬ-ਰੂ, ਕਵੀ-ਦਰਬਾਰ ਵੀ ਹੋਇਆ

ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 20 ਅਪ੍ਰੈਲ ਨੂੰ ਕੈਨੇਡੀਆਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਪੰਜਾਬੀ ਦੇ ਉੱਘੇ ਗੀਤਕਾਰ ਤੇ ਗ਼ਜ਼ਲਗੋ ਸ੍ਰੀ ਚਾਨਣ ਗੋਬਿੰਦਪੁਰੀ ਦੀ ਸਪੁੱਤਰੀ ਨਾਲ ਉਨ÷ ਾਂ ਦੀ ਸਮੁੱਚੀ ਸ਼ਖ਼ਸੀਅਤ ਤੇ ਗੀਤਕਾਰੀ ਬਾਰੇ ਖੁੱਲ÷ ੀਆਂ ਗੱਲਾਂ-ਬਾਤਾਂ ਕੀਤੀਆਂ ਗਈਆਂ। ਇਹ ਸਮਾਗ਼ਮ ਵਿਸਾਖੀ ਦੇ ਸ਼ੁਭ ਦਿਹਾੜੇ ਤੇ ਖਾਲਸਾ ਹੈਰੀਟੇਜ ਮੰਥ ਨੂੰ …

Read More »

ਪੀਐੱਸਬੀ ਸੀਨੀਅਰਜ਼ ਕਲੱਬ ਕੈਨੇਡਾ ਨੇ ਸਿੱਖ ਹੈਰੀਟੇਜ ਮੰਥ ਨੂੰ ਸਮਰਪਿਤ ਸਮਾਗ਼ਮ ਦੌਰਾਨ ਮੈਂਟਲ ਹੈੱਲਥ ਸਬੰਧੀ ਜਾਣਕਾਰੀ ਸਾਂਝੀ ਕੀਤੀ

ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 20 ਅਪ੍ਰੈਲ ਨੂੰ ਪੀਐੱਸਬੀ ਸੀਨੀਅਰਜ਼ ਕਲੱਬ ਕੈਨੇਡਾ ਵੱਲੋਂ ਸਿੱਖ ਹੈਰੀਟੇਜ ਮੰਥ ਨੂੰ ਸਮੱਰਪਿਤ ਸਮਾਗ਼ਮ ਸਥਾਨਕ ਪੈਲੇਸ਼ੀ ਰੀਕਰੀਏਸ਼ਨ ਸੈਂਟਰ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗ਼ਮ ਵਿੱਚ ਪ੍ਰਬੰਧਕਾਂ ਵੱਲੋਂ ਮੈਂਟਲ ਹੈੱਲਥ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਮਾਗ਼ਮ ਦੇ ਆਰੰਭ ਵਿੱਚ ਕਲੱਬ ਦੇ ਸਰਪ੍ਰਸਤ ਗੁਰਚਰਨ …

Read More »

ਸਰੀ ਦੇ ਲਕਸ਼ਮੀ ਨਾਰਾਇਣ ਮੰਦਿਰ ‘ਚ Vandlism (ਭੰਨਤੋੜ) ਦੇ ਸਬੰਧ ਵਿੱਚ ‘ਪ੍ਰੈਸ ਕਾਨਫਰੰਸ’

‘ਸਵਾਲਾ-ਜਵਾਬਾਂ’ ਦੀ ਥਾਂ ‘ਬਹਿਸ-ਚਰਚਾ’ ਭਾਰੂ ਰਹੀ ਸਰੀ/ਡਾ. ਗੁਰਵਿੰਦਰ ਸਿੰਘ : ਸਰੀ ਦੇ ਲਕਸ਼ਮੀ ਨਾਰਾਇਣ ਮੰਦਰ ਵਿੱਚ ਬੀਤੇ ਦਿਨੀ ਵਾਪਰੀ ਨਫਰਤੀ ਅਤੇ ਭੰਨਤੋੜ ਦੀ ਘਟਨਾ ਤੋਂ ਮਗਰੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਮੌਕੇ ‘ਤੇ ਸੰਸਥਾ ਦੇ ਪ੍ਰਧਾਨ ਸਤੀਸ਼ ਕੁਮਾਰ ਸ਼ਰਮਾ ਨੇ ਪ੍ਰੈਸ ਰਿਲੀਜ ਜਾਰੀ ਕਰਦਿਆਂ ਇਸ ਘਟਨਾ ਦੀ ਜਿੱਥੇ ਨਿੰਦਿਆ ਕੀਤੀ, …

Read More »

ਪਹਿਲਗਾਮ ਅੱਤਵਾਦੀ ਹਮਲਾ

ਲੰਘੀ 22 ਅਪਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਖੇਤਰ ਵਿਚ ਵਾਪਰੇ ਅੱਤਵਾਦੀ ਹਮਲੇ ਨੇ ਨਾ ਸਿਰਫ਼ ਭਾਰਤ ਦੀ ਅਮਨ-ਸ਼ਾਂਤੀ ਨੂੰ ਝੰਜੋੜਿਆ ਹੈ, ਸਗੋਂ ਭਾਰਤ-ਪਾਕਿਸਤਾਨ ਸਬੰਧਾਂ ਨੂੰ ਵੀ ਨਵੇਂ ਸੰਕਟ ਵੱਲ ਧੱਕ ਦਿੱਤਾ ਹੈ। ਇਸ ਹਮਲੇ ਵਿਚ 26 ਸੈਲਾਨੀਆਂ ਦੀ ਮੌਤ ਹੋਈ, ਜਿਨ੍ਹਾਂ ਵਿਚ 25 ਭਾਰਤੀ ਅਤੇ ਇਕ ਨੇਪਾਲੀ ਨਾਗਰਿਕ ਸ਼ਾਮਲ ਸਨ। …

Read More »