ਕੱਟੀ ਪੈਨਸ਼ਨ ਲੈਣ ਲਈ ਸਰਕਾਰੀ ਦਫ਼ਤਰ ਪੁੱਜੇ ਰੁਲਦੂ ਸਿੰਘ ਨੂੰ ਵੇਖ ਕੇ ਅਧਿਕਾਰੀ ਹੈਰਾਨ; ਸਰਕਾਰ ਨੇ ਜਿਊਂਦੇ ਬਜ਼ੁਰਗ ਨੂੰ ਮਰਿਆ ਐਲਾਨਿਆ ਮਾਨਸਾ/ਬਿਊਰੋ ਨਿਊਜ਼ : ਮਾਨਸਾ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਇਸਤਰੀ ਭਲਾਈ ਦਫਤਰ ਵਿੱਚ ਬੁਢਾਪਾ ਪੈਨਸ਼ਨ ਲੈਣ ਲਈ ਪੁੱਜੇ 80 ਸਾਲਾ ਬੁਜ਼ਰਗ ਰੁਲਦੂ ਸਿੰਘ ਨੂੰ ਦੇਖ ਕੇ ਦਫਤਰ …
Read More »Daily Archives: April 25, 2025
ਪੰਜਾਬ ਦੇ 15 ਹਜ਼ਾਰ ਛੱਪੜਾਂ ਦੀ ਹੋਵੇਗੀ ਸਫ਼ਾਈ : ਸੌਂਦ
ਛੱਪੜਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 13 ਹਜ਼ਾਰ ਪਿੰਡਾਂ ‘ਚ ਬਣੇ 15 ਹਜ਼ਾਰ ਦੇ ਕਰੀਬ ਛੱਪੜਾਂ ਦੀ ਸਫਾਈ ਕਰਵਾਈ ਜਾਵੇਗੀ। ਇਹ ਜਾਣਕਾਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦਿੱਤੀ। ਸੌਂਦ ਨੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ …
Read More »‘ਆਪ’ ਨੇ ‘ਨਸ਼ਾ ਮੁਕਤੀ ਮੋਰਚਾ’ ਦੇ ਜ਼ਿਲ੍ਹਾ ਕੋਆਰਡੀਨੇਟਰ ਐਲਾਨੇ
ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਘਰ-ਘਰ ਤੱਕ ਪਹੁੰਚਾਉਣਗੇ ਸੰਦੇਸ਼; ਸੂਬਾਈ ਪ੍ਰਧਾਨ ਅਮਨ ਅਰੋੜਾ ਨੇ ਜਾਰੀ ਕੀਤੀ ਸੂਚੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਾਲ ‘ਨਸ਼ਾ ਮੁਕਤੀ ਮੋਰਚਾ’ ਦਾ ਗਠਨ ਕੀਤਾ ਗਿਆ ਹੈ। ਇਸ ਮੋਰਚੇ ਵੱਲੋਂ ਪੰਜਾਬ ਦੇ ਲੋਕਾਂ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਗੀਤਕਾਰ ਤੇ ਗ਼ਜ਼ਲਗੋ ਚਾਨਣ ਗੋਬਿੰਦਪੁਰੀ ਦੀ ਬੇਟੀ ਉਰਮਿਲ ਪ੍ਰਕਾਸ਼ ਨਾਲ ਰਚਾਇਆ ਰੂ-ਬ-ਰੂ, ਕਵੀ-ਦਰਬਾਰ ਵੀ ਹੋਇਆ
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 20 ਅਪ੍ਰੈਲ ਨੂੰ ਕੈਨੇਡੀਆਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਪੰਜਾਬੀ ਦੇ ਉੱਘੇ ਗੀਤਕਾਰ ਤੇ ਗ਼ਜ਼ਲਗੋ ਸ੍ਰੀ ਚਾਨਣ ਗੋਬਿੰਦਪੁਰੀ ਦੀ ਸਪੁੱਤਰੀ ਨਾਲ ਉਨ÷ ਾਂ ਦੀ ਸਮੁੱਚੀ ਸ਼ਖ਼ਸੀਅਤ ਤੇ ਗੀਤਕਾਰੀ ਬਾਰੇ ਖੁੱਲ÷ ੀਆਂ ਗੱਲਾਂ-ਬਾਤਾਂ ਕੀਤੀਆਂ ਗਈਆਂ। ਇਹ ਸਮਾਗ਼ਮ ਵਿਸਾਖੀ ਦੇ ਸ਼ੁਭ ਦਿਹਾੜੇ ਤੇ ਖਾਲਸਾ ਹੈਰੀਟੇਜ ਮੰਥ ਨੂੰ …
Read More »ਪੀਐੱਸਬੀ ਸੀਨੀਅਰਜ਼ ਕਲੱਬ ਕੈਨੇਡਾ ਨੇ ਸਿੱਖ ਹੈਰੀਟੇਜ ਮੰਥ ਨੂੰ ਸਮਰਪਿਤ ਸਮਾਗ਼ਮ ਦੌਰਾਨ ਮੈਂਟਲ ਹੈੱਲਥ ਸਬੰਧੀ ਜਾਣਕਾਰੀ ਸਾਂਝੀ ਕੀਤੀ
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 20 ਅਪ੍ਰੈਲ ਨੂੰ ਪੀਐੱਸਬੀ ਸੀਨੀਅਰਜ਼ ਕਲੱਬ ਕੈਨੇਡਾ ਵੱਲੋਂ ਸਿੱਖ ਹੈਰੀਟੇਜ ਮੰਥ ਨੂੰ ਸਮੱਰਪਿਤ ਸਮਾਗ਼ਮ ਸਥਾਨਕ ਪੈਲੇਸ਼ੀ ਰੀਕਰੀਏਸ਼ਨ ਸੈਂਟਰ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗ਼ਮ ਵਿੱਚ ਪ੍ਰਬੰਧਕਾਂ ਵੱਲੋਂ ਮੈਂਟਲ ਹੈੱਲਥ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਮਾਗ਼ਮ ਦੇ ਆਰੰਭ ਵਿੱਚ ਕਲੱਬ ਦੇ ਸਰਪ੍ਰਸਤ ਗੁਰਚਰਨ …
Read More »ਸਰੀ ਦੇ ਲਕਸ਼ਮੀ ਨਾਰਾਇਣ ਮੰਦਿਰ ‘ਚ Vandlism (ਭੰਨਤੋੜ) ਦੇ ਸਬੰਧ ਵਿੱਚ ‘ਪ੍ਰੈਸ ਕਾਨਫਰੰਸ’
‘ਸਵਾਲਾ-ਜਵਾਬਾਂ’ ਦੀ ਥਾਂ ‘ਬਹਿਸ-ਚਰਚਾ’ ਭਾਰੂ ਰਹੀ ਸਰੀ/ਡਾ. ਗੁਰਵਿੰਦਰ ਸਿੰਘ : ਸਰੀ ਦੇ ਲਕਸ਼ਮੀ ਨਾਰਾਇਣ ਮੰਦਰ ਵਿੱਚ ਬੀਤੇ ਦਿਨੀ ਵਾਪਰੀ ਨਫਰਤੀ ਅਤੇ ਭੰਨਤੋੜ ਦੀ ਘਟਨਾ ਤੋਂ ਮਗਰੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਮੌਕੇ ‘ਤੇ ਸੰਸਥਾ ਦੇ ਪ੍ਰਧਾਨ ਸਤੀਸ਼ ਕੁਮਾਰ ਸ਼ਰਮਾ ਨੇ ਪ੍ਰੈਸ ਰਿਲੀਜ ਜਾਰੀ ਕਰਦਿਆਂ ਇਸ ਘਟਨਾ ਦੀ ਜਿੱਥੇ ਨਿੰਦਿਆ ਕੀਤੀ, …
Read More »ਪਹਿਲਗਾਮ ਅੱਤਵਾਦੀ ਹਮਲਾ
ਲੰਘੀ 22 ਅਪਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਖੇਤਰ ਵਿਚ ਵਾਪਰੇ ਅੱਤਵਾਦੀ ਹਮਲੇ ਨੇ ਨਾ ਸਿਰਫ਼ ਭਾਰਤ ਦੀ ਅਮਨ-ਸ਼ਾਂਤੀ ਨੂੰ ਝੰਜੋੜਿਆ ਹੈ, ਸਗੋਂ ਭਾਰਤ-ਪਾਕਿਸਤਾਨ ਸਬੰਧਾਂ ਨੂੰ ਵੀ ਨਵੇਂ ਸੰਕਟ ਵੱਲ ਧੱਕ ਦਿੱਤਾ ਹੈ। ਇਸ ਹਮਲੇ ਵਿਚ 26 ਸੈਲਾਨੀਆਂ ਦੀ ਮੌਤ ਹੋਈ, ਜਿਨ੍ਹਾਂ ਵਿਚ 25 ਭਾਰਤੀ ਅਤੇ ਇਕ ਨੇਪਾਲੀ ਨਾਗਰਿਕ ਸ਼ਾਮਲ ਸਨ। …
Read More »ਵਾਲਾਂ ਨੂੰ ਝੜਨ ਤੋਂ ਰੋਕਣ ਲਈ ਕੁੱਝ ਉਪਾਅ
ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …
Read More »ਮੋਦੀ ਤੇ ਵੈਂਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਗੱਲਬਾਤ ਵਿੱਚ ਮਹੱਤਵਪੂਰਨ ਪ੍ਰਗਤੀ ਦਾ ਸਵਾਗਤ
ਦੋਵਾਂ ਆਗੂਆਂ ਵੱਲੋਂ ਪਰਸਪਰ ਹਿੱਤ ਵਾਲੇ ਵੱਖ-ਵੱਖ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਵਿਚਾਰ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਆਪਣੀ ਵਿਆਪਕ ਗੱਲਬਾਤ ਦੌਰਾਨ ਦੁਵੱਲੇ ਵਪਾਰ ਸਮਝੌਤੇ ਨੂੰ ਲੈ ਕੇ ਹੁਣ ਤੱਕ ਗੱਲਬਾਤ ਵਿਚ ਹੋਈ ਅਹਿਮ ਪ੍ਰਗਤੀ ਦਾ ਸਵਾਗਤ ਕੀਤਾ …
Read More »ਦਸ ਸਾਲ ਦੇ ਬੱਚੇ ਖੁਦ ਚਲਾ ਸਕਣਗੇ ਆਪਣਾ ਬੈਂਕ ਖਾਤਾ
ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਦਿੱਤੀ ਹਰੀ ਝੰਡੀ ਮੁੰਬਈ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬੈਂਕਾਂ ਨੂੰ ਦਸ ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਸੁਤੰਤਰ ਤੌਰ ‘ਤੇ ਬੱਚਤ/ਮਿਆਦੀ ਜਮ੍ਹਾਂ ਖਾਤਾ ਖੋਲ੍ਹਣ ਤੇ ਚਲਾਉਣ ਦੀ ਖੁੱਲ੍ਹ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਕੇਂਦਰੀ ਬੈਂਕ ਨੇ ਨਾਬਾਲਗਾਂ ਦੇ ਜਮ੍ਹਾਂ ਖਾਤੇ ਖੋਲ੍ਹਣ …
Read More »