Breaking News
Home / 2025 / April / 25 (page 3)

Daily Archives: April 25, 2025

ਰਾਮਦੇਵ ਦੀ ‘ਸ਼ਰਬਤ ਜਿਹਾਦ’ ਟਿੱਪਣੀ ਨੇ ਕੋਰਟ ਦੀ ਜ਼ਮੀਰ ਨੂੰ ਝੰਜੋੜਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈਕੋਰਟ ਨੇ ਯੋਗ ਗੁਰੂ ਰਾਮਦੇਵ ਵੱਲੋਂ ਹਮਦਰਦ ਦੇ ਰੂਹ ਅਫਜ਼ਾ ਬਾਰੇ ਕਥਿਤ ‘ਸ਼ਰਬਤ ਜਿਹਾਦ’ ਟਿੱਪਣੀ ਵਾਲੇ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਜਸਟਿਸ ਅਮਿਤ ਬਾਂਸਲ ਨੇ ਸੁਣਵਾਈ ਦੌਰਾਨ ਕਿਹਾ, ”ਇਹ ਅਦਾਲਤ ਦੀ ਅੰਤਰ-ਆਤਮਾ (ਜ਼ਮੀਰ) ਨੂੰ ਝੰਜੋੜਦਾ ਹੈ। ਇਹ ਬਿਆਨ ਕਿਸੇ ਤਰ੍ਹਾਂ ਵੀ ਬਚਾਅ ਦਾ ਹੱਕਦਾਰ …

Read More »

ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ

ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਅਧਿਕਾਰ ਖੇਤਰ ਨੂੰ ਲੈ ਕੇ ਚੱਲ ਰਹੀ ਬਹਿਸ ਦੇ ਚੱਲਦਿਆਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਸੰਸਦ ਹੀ ਸਭ ਤੋਂ ਉਪਰ ਹੈ। ਧਨਖੜ ਦਿੱਲੀ ਯੂਨੀਵਰਸਿਟੀ ‘ਚ ਸੰਵਿਧਾਨ ‘ਤੇ ਆਯੋਜਿਤ ਇਕ ਸਮਾਗਮ ‘ਚ ਭਾਸ਼ਣ ਦੇ ਰਹੇ ਸਨ। …

Read More »

ਨਾ ਸੰਸਦ, ਨਾ ਹੀ ਕਾਰਜਪਾਲਿਕਾ, ਸਗੋਂ ਸੰਵਿਧਾਨ ਸੁਪਰੀਮ ਹੈ : ਸਿੱਬਲ

ਉਪ ਰਾਸ਼ਟਰਪਤੀ ਜਗਦੀਪ ਧਨਖੜ ‘ਤੇ ਜਵਾਬੀ ਹਮਲਾ ਕਰਦਿਆਂ ਰਾਜ ਸਭਾ ਮੈਂਬਰ ਕਪਿਲ ਸਿੱਬਲ ਕਿਹਾ ਕਿ ਦੇਸ਼ ਵਿਚ ਨਾ ਤਾਂ ਸੰਸਦ ਸਰਵਉੱਚ ਹੈ ਅਤੇ ਨਾ ਹੀ ਕਾਰਜਪਾਲਿਕਾ, ਸਗੋਂ ਸੰਵਿਧਾਨ ਸਰਵਉੱਚ ਹੈ। ਗੌਰਤਲਬ ਹੈ ਕਿ ਧਨਖੜ ਵੱਲੋਂ ਸੁਪਰੀਮ ਕੋਰਟ ਦੇ ਹਾਲੀਆ ਹੁਕਮਾਂ ‘ਤੇ ਸਵਾਲ ਉਠਾਉਂਦੀਆਂ ਆਪਣੀਆਂ ਟਿੱਪਣੀਆਂ ਦੀ ਆਲੋਚਨਾ ਕਰਨ ਵਾਲਿਆਂ ਉਤੇ …

Read More »

ਸਿੰਘ ਸਭਾ ਲਹਿਰ ਦੇ ਵਿਦਵਾਨ ਆਗੂ ‘ਪੰਥ ਰਤਨ’ ਭਾਈ ਦਿੱਤ ਸਿੰਘ ਗਿਆਨੀ

(ਡਾ. ਗੁਰਵਿੰਦਰ ਸਿੰਘ, ਗਿਆਨੀ ਦਿੱਤ ਸਿੰਘ ਸਾਹਿਤ ਸਭਾ, ਕੈਨੇਡਾ) ਡਾ. ਗੁਰਵਿੰਦਰ ਸਿੰਘ 001-604-825-1550 ”ਜਿਹਦਾ ਨਾਮ ਲੈਂਦਿਆਂ ਹੀ ਦਿਲ ਵਿਚ ਜੋਸ਼ ਉਠੇ, ਝੁਕ ਜਾਵੇ ਧੌਣ ਵੱਡੇ ਵੱਡੇ ਅਭਿਮਾਨੀ ਦੀ। ਸੁੱਤੀ ਹੋਈ ਘੂਕ ਕੌਮ ਆਣ ਕੇ ਜਗਾਈ ਜੀਹਨੇ, ਅਜ ਤਕ ਧੁੰਮ ਪਈ ਹੋਈ ਜਿਹਦੀ ਕਾਨੀ ਦੀ। ਐਸਾ ਕੌਣ ਬੀਰ ਜੀਹਨੇ ਭਰਮ ਲੀਰ …

Read More »

ਧਰਤੀ ਦੀ ਸਿਹਤ ਬਨਾਮ ਮਨੁੱਖ ਦੀ ਸਿਹਤ

ਡਾ. ਸ਼ਿਆਮ ਸੁੰਦਰ ਦੀਪਤੀ ਸਾਫ ਹਵਾ, ਪਾਣੀ ਅਤੇ ਖੁਰਾਕ ਨਾਲ ਸਾਡੀ ਸਿਹਤ ਜੁੜੀ ਹੈ ਤੇ ਧਰਤੀ ਦੀ ਸਿਹਤ ਵੀ ਇਨ੍ਹਾਂ ‘ਤੇ ਹੀ ਨਿਰਭਰ ਹੈ। ਇਸ ਮਾਮਲੇ ਵਿੱਚ ਕਰੋਨਾ ਸੰਕਟ ਤੋਂ ਸਬਕ ਸਿੱਖਣਾ ਬੇਹੱਦ ਜ਼ਰੂਰੀ ਹੈ। ਉਦੋਂ ਅਸੀਂ ਨਹਿਰਾਂ ਨੂੰ ਸਾਹ ਲੈਂਦੇ ਦੇਖਿਆ, ਧਰਤੀ ਨੂੰ ਹੱਸਦੇ ਮੁਸਕਰਾਉਂਦੇ ਤੱਕਿਆ। ਅਸੀਂ ਬੰਦ ਸੀ, …

Read More »

ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉਪਰ

ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮਾਰਕ ਕਾਰਨੀ ਨੂੰ 41 ਫੀਸਦੀ ਅਤੇ ਪੀਅਰ ਪੋਲੀਵਰ ਨੂੰ 36 ਫੀਸਦੀ ਵੋਟਰਾਂ ਦੀ ਹਮਾਇਤ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਫੈਡਰਲ ਚੋਣ ਮੁਹਿੰਮ 32 ਦਿਨ ਮੁਕੰਮਲ ਕਰ ਚੁੱਕੀ ਹੈ। ਸਾਰੀਆਂ ਧਿਰਾਂ ਵੱਲੋਂ ਲੋਕ ਲੁਭਾਉਣੇ ਵਾਅਦਿਆਂ ਨਾਲ ਵੋਟਰਾਂ ਨੂੰ ਭਰਮਾਉਣ ‘ਤੇ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ …

Read More »

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਦਹਿਸ਼ਤੀ ਹਮਲੇ ‘ਚ 27 ਮੌਤਾਂ

ਦਹਿਸ਼ਤੀ ਹਮਲੇ ਦੀ ਹੋ ਰਹੀ ਸਖਤ ਨਿੰਦਾ ਸ੍ਰੀਨਗਰ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਮੰਗਲਵਾਰ ਸ਼ਾਮੀਂ ਹੋਏ ਦਹਿਸ਼ਤੀ ਹਮਲੇ ਵਿੱਚ 27 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਬਹੁਗਿਣਤੀ ਸੈਲਾਨੀ ਦੱਸੇ ਜਾਂਦੇ ਹਨ। ਇਕ ਉੱਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਵਿਚ ਦੋ ਵਿਦੇਸ਼ੀ ਤੇ ਦੋ ਸਥਾਨਕ ਵਿਅਕਤੀ ਵੀ …

Read More »

ਅਮਰੀਕਾ ‘ਚ ਟਰੰਪ ਖਿਲਾਫ ਮੁਜ਼ਾਹਰੇ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਖਿਲਾਫ ਸਾਰੇ 50 ਸੂਬਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਵਾਈਟ ਹਾਊਸ ਦਾ ਘਿਰਾਓ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਟੈਰਿਫ ਵਾਰ ਤੇ ਸਰਕਾਰੀ ਨੌਕਰੀਆਂ ਵਿਚ ਕਟੌਤੀ ਤੇ ਨੌਕਰੀਆਂ ਤੋਂ ਕੱਢਣ ‘ਤੇ ਰੋਸ ਜਤਾਇਆ। ਇਸ ਮੌਕੇ ਕੁਝ ਪ੍ਰਦਰਸ਼ਨਕਾਰੀਆਂ ਨੇ …

Read More »

ਵਿਸਾਖੀ ਨਗਰ ਕੀਰਤਨ ‘ਚ ਆਇਆ ਸੰਗਤਾਂ ਦਾ ਸੈਲਾਬ

ਸਰਕਾਰੀ ਅੰਕੜਿਆਂ ਮੁਤਾਬਕ ਨਗਰ ਕੀਰਤਨ ‘ਚ ਸਾਢੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਹੋਏ ਸ਼ਾਮਲ ਸਰੀ/ਬਿਊਰੋ ਨਿਊਜ਼ : ਸਰੀ ਵਿਚ ਵਿਸਾਖੀ ਨੂੰ ਸਮਰਪਿਤ 26ਵਾਂ ਨਗਰ ਕੀਰਤਨ ਸਜਾਇਆ ਗਿਆ। ਸਰਕਾਰੀ ਅੰਕੜਿਆਂ ਅਨੁਸਾਰ ਨਗਰ ਕੀਰਤਨ ਵਿਚ ਸਾਢੇ ਪੰਜ ਲੱਖ ਤੋਂ ਵੱਧ ਵਿਅਕਤੀ ਸ਼ਾਮਲ ਹੋਏ, ਜਿਨ੍ਹਾਂ ਵਿੱਚ ਬਹੁਗਿਣਤੀ ਸਿੱਖਾਂ ਤੋਂ ਇਲਾਵਾ ਹੋਰ ਭਾਈਚਾਰਿਆਂ ਦੇ …

Read More »

ਨਾਮਵਰ ਸ਼ਾਇਰ ਨਦੀਮ ਪਰਮਾਰ ਦੇ ਸਦੀਵੀ ਵਿਛੋੜੇ ‘ਤੇ ਸਾਹਿਤਕਾਰਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਸਰੀ : ਉਰਦੂ ਤੇ ਪੰਜਾਬੀ ਦੇ ਨਾਮਵਰ ਸ਼ਾਇਰ ਨਦੀਮ ਪਰਮਾਰ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ। ਉਹ 88 ਵਰ੍ਹਿਆਂ ਦੇ ਸਨ ਅਤੇ ਪੰਜਾਬੀ ਲੇਖਕ ਮੰਚ ਵੈਨਕੂਵਰ ਦੇ ਲੰਮੇ ਸਮੇਂ ਤੋਂ ਸਰਗਰਮ ਮੈਂਬਰ ਸਨ। ਉਨ੍ਹਾਂ ਆਪਣਾ ਸਾਹਿਤਕ ਸਫਰ ਉਰਦੂ ਗ਼ਜ਼ਲ ਤੋਂ ਕੀਤਾ ਅਤੇ ਫਿਰ ਪੰਜਾਬੀ ਗ਼ਜ਼ਲ ਵੱਲ ਰੁਖ਼ ਕੀਤਾ। ਉਹ ਗ਼ਜ਼ਲ …

Read More »