Breaking News
Home / 2025 / April / 25 (page 4)

Daily Archives: April 25, 2025

ਟੋਰਾਂਟੋ ਹਵਾਈ ਅੱਡੇ ‘ਤੇ ਪੁਲਿਸ ਗੋਲੀਬਾਰੀ ਵਿਚ ਵਿਅਕਤੀ ਦੀ ਮੌਤ

ਟੋਰਾਂਟੋ : ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ‘ਤੇ ਪੁਲਿਸ ਵਲੋਂ ਚਲਾਈ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਗੋਲੀ ਚਲਾਉਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ। ਉਂਝ ਇਹਤਿਆਤ ਵਜੋਂ ਹਵਾਈ ਅੱਡੇ ਦੇ ਟਰਮੀਨਲ ਇੱਕ ਦਾ ਰਵਾਨਗੀ ਰਸਤਾ ਪੀਲੀ ਟੇਪ ਨਾਲ ਬੰਦ ਹੈ। ਹਵਾਈ ਅੱਡੇ ਦੇ …

Read More »

CLEAN WHEELS

Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? ZEV ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …

Read More »

ਅਮਰੀਕਾ ਵੱਲੋਂ ਵੱਡੀ ਪੱਧਰ ‘ਤੇ ਕੌਮਾਂਤਰੀ ਵਿਦਿਆਰਥੀਆਂ ਦੇ ਰੱਦ ਕੀਤੇ ਜਾ ਰਹੇ ਵੀਜਿਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਚਿੰਤਾ ਵਧੀ

ਛੋਟੇ ਮੋਟੇ ਝਗੜਿਆਂ ਵਿਚ ਸ਼ਾਮਿਲ ਵਿਦਿਆਰਥੀਆਂ ਦੇ ਵੀਜੇ ਵੀ ਕੀਤੇ ਜਾ ਰਹੇ ਹਨ ਰੱਦ ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਵੱਲੋਂ ਵੱਡੀ ਪੱਧਰ ‘ਤੇ ਕੌਮਾਂਤਰੀ ਵਿਦਿਆਰਥੀਆਂ ਦੇ ਵੀਜੇ ਰੱਦ ਕੀਤੇ ਜਾ ਰਹੇ ਹਨ ਜਿਸ ਕਾਰਨ ਭਾਰਤੀ ਵਿਦਿਆਰਥੀਆਂ ਜਿਨ੍ਹਾਂ ਵਿਚ ਵਧੇਰੇ ਗਿਣਤੀ ਪੰਜਾਬੀਆਂ ਦੀ ਹੈ, ਦੀ ਪ੍ਰੇਸ਼ਾਨੀ ਵਧ ਗਈ ਹੈ। ਛੋਟੋ ਮੋਟੇ …

Read More »

ਅਮਰੀਕਾ ਦੀਆਂ 170 ਤੋਂ ਵਧ ਯੁਨੀਵਰਸਿਟੀਆਂ ਅਤੇ ਕਾਲਜ ਟਰੰਪ ਦੀਆਂ ਨੀਤੀਆਂ ਦੀ ਵਿਰੋਧ ਕਰਨ ਲਈ ਹੋਏ ਇਕਜੁੱਟ

ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੀਆਂ ਵਿਦਿਅਕ ਸੰਸਥਾਵਾਂ ਵਿਚ ਟਰੰਪ ਪ੍ਰਸ਼ਾਸਨ ਦੀ ਦਖਲਅੰਦਾਜੀ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਂਦਿਆਂ ਯੁਨੀਵਰਸਿਟੀਆਂ, ਕਾਲਜਾਂ ਤੇ ਸਕਾਲਰ ਸੋਸਾਇਟੀਆਂ ਨੇ ਇਕ ਸਾਂਝਾ ਬਿਆਨ ਜਾਰੀ ਕੀਤਾ ਹੈ ਜਿਸ ਵਿਚ ਟਰੰਪ ਪ੍ਰਸ਼ਾਸਨ ਵੱਲੋਂ ਉੱਚ ਸਿੱਖਿਆ ਪ੍ਰਤੀ ਅਪਣਾਏ ਰਵਈਏ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਇਸ ਬਿਆਨ ਉਪਰ …

Read More »

ਕੈਲੀਫੋਰਨੀਆ ਵਿਚ ਸੜਕ ਹਾਦਸੇ ‘ਚ ਹਾਈ ਸਕੂਲ ਦੇ 4 ਵਿਦਿਆਰਥੀਆਂ ਦੀ ਮੌਤ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਕੈਲੀਫੋਰਨੀਆ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਹਾਈ ਸਕਲੂ ਦੇ 4 ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮੈਰਿਨ ਕਾਊਂਟੀ ਵਿਚ ਸੈਨ ਗੇਰੋਨਿਮੋ ਵੈਲੀ ਵਿਚ ਵਾਪਰੇ ਸੜਕ ਹਾਦਸੇ ਵਿਚ ਕਾਰ ਜਿਸ ਵਿਚ ਵਿਦਿਆਰਥੀ ਸਵਾਰ ਸਨ, ਬੇਕਾਬੂ ਹੋ ਕੇ ਇਕ ਦਰੱਖਤ ਨਾਲ ਜਾ ਟਕਰਾਈ। …

Read More »