Breaking News
Home / 2025 / April / 26

Daily Archives: April 26, 2025

ਕੈਲਾਸ਼ ਮਾਨਸਰੋਵਰ ਦੀ ਯਾਤਰਾ 30 ਜੂਨ ਤੋਂ ਹੋਵੇਗੀ ਸ਼ੁਰੂ

ਅਗਸਤ 2025 ਤੱਕ ਰਹੇਗੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੈਲਾਸ਼ ਮਾਨਸਰੋਵਰ ਯਾਤਰਾ 30 ਜੂਨ ਤੋਂ ਸ਼ੁਰੂ ਹੋ ਕੇ ਅਗਸਤ 2025 ਤੱਕ ਚੱਲੇਗੀ। ਮੀਡੀਆ ਰਿਪੋਰਟਾਂ ਅਤੇ ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਸ ਸਾਲ ਪੰਜ ਜੱਥੇ, ਹਰੇਕ ਵਿਚ 50 ਸ਼ਰਧਾਲੂ ਹੋਣਗੇ, ਉੱਤਰਾਖੰਡ ਤੋਂ ਲਿਪੁਲੇਖ ਦੱਰੇ ਰਾਹੀਂ ਯਾਤਰਾ ਕਰਨਗੇ। ਇਸੇ ਤਰ੍ਹਾਂ, …

Read More »

ਸੁਖਬੀਰ ਬਾਦਲ ਨੇ ਲੁਧਿਆਣਾ ’ਚ ਨਾਰਾਜ਼ ਅਕਾਲੀ ਵਰਕਰਾਂ ਨਾਲ ਕੀਤੀ ਮੁਲਾਕਾਤ

ਕਿਹਾ : ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਲਿਆਓ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਦੋ ਦਿਨਾ ਲੁਧਿਆਣਾ ਦੌਰੇ ’ਤੇ ਹਨ। ਇਸੇ ਦੌਰਾਨ ਉਨ੍ਹਾਂ ਲੰਬੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਨਾਰਾਜ਼ ਚੱਲ ਰਹੇ ਵਰਕਰਾਂ ਅਤੇ ਅਕਾਲੀ ਆਗੂਆਂ ਨਾਲ ਮੁਲਾਕਾਤ …

Read More »

ਭਾਰਤ-ਪਾਕਿ ਸਰਹੱਦ ’ਤੇ ਤਣਾਅ, ਚੌਕਸੀ ਵਧਾਈ

ਅਟਾਰੀ ਬਾਰਡਰ ’ਤੇ ਪਾਕਿਸਤਾਨ ਜਾਣ ਵਾਲਿਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲਗਦੇ ਪਾਕਿਸਤਾਨੀ ਬਾਰਡਰ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਚੌਕਸੀ ਵਧਾ ਦਿੱਤੀ ਗਈ ਹੈ। ਪੰਜਾਬ ’ਚ ਅੰਮਿ੍ਰਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ ਅਤੇ ਫਾਜਿਲਕਾ ’ਚ ਭਾਰਤ-ਪਾਕਿਸਤਾਨ …

Read More »

ਬਿਲਾਵਰ ਭੁੱਟੋ ਨੇ ਸੰਧੂ ਜਲ ਸਮਝੌਤਾ ਤੋੜਨ ’ਤੇ ਦਿੱਤਾ ਭਾਰਤ ਖਿਲਾਫ਼ ਭੜਕਾਊ ਭਾਸ਼ਣ

ਕਿਹਾ : ਸਿੰਧੂ ਦਰਿਆ ਸਾਡਾ ਹੈ, ਇਸ ’ਚ ਜਾਂ ਤਾਂ ਪਾਣੀ ਵਹੇਗਾ, ਜਾਂ ਫਿਰ ਸਾਡਾ ਖੂਨ ਇਸਲਾਮਾਬਾਦ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ। ਇਸ ਸਭ ਦੇ ਚਲਦਿਆਂ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਭਾਰਤ ਦੇ …

Read More »

ਕੈਨੇਡਾ ’ਚ ਗੋਲੀ ਦਾ ਸ਼ਿਕਾਰ ਹੋਈ ਹਰਸਿਮਰਤ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ

ਪਿੰਡ ਧੂੰਦਾ ਵਿਖੇ ਪਿਤਾ ਨੇ ਦਿੱਤੀ ਧੀ ਦੀ ਚਿਖਾ ਨੂੰ ਅਗਨੀ ਸ੍ਰੀ ਗੋਇੰਦਵਾਲ ਸਾਹਿਬ/ਬਿਊਰੋ ਨਿਊਜ਼ : ਕੈਨੇਡਾ ’ਚ ਲੰਘੇ ਦਿਨੀਂ ਦੋ ਧਿਰਾਂ ਦੌਰਾਨ ਹੋਈ ਫਾਈਰਿੰਗ ਦੌਰਾਨ ਗੋਲੀ ਦਾ ਸ਼ਿਕਾਰ ਹੋਈ ਹਰਸਿਮਰਤ ਕੌਰ ਰੰਧਾਵਾ ਦਾ ਅੱਜ ਉਸ ਦੇ ਜੱਦੀ ਪਿੰਡ ਧੂੰਦਾ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅੰਤਿਮ ਸਸਕਾਰ ਮੌਕੇ ਪਿੰਡ …

Read More »

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜ਼ਿਲ੍ਹਾ ਪ੍ਰਧਾਨ ’ਤੇ ਨਿਯਮਾਂ ਦੀ ਉਲੰਘਣਾ ਕਰਨ ਦਾ ਲਗਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਗੰਭੀਰ ਸੰਗਠਨਾਤਮਕ ਬੇਨਿਯਮੀਆਂ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨਾਲ ਨਾਰਾਜ਼ਗੀ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜੂ, ਇਕ ਸਾਬਕਾ ਨੌਕਰਸ਼ਾਹ ਅਤੇ …

Read More »