Breaking News
Home / 2025 / April / 28

Daily Archives: April 28, 2025

ਭਾਰਤ ਤੇ ਫਰਾਂਸ ਨੇ 26 ਰਾਫੇਲ ਜਹਾਜ਼ਾਂ ਦੇ ਸੌਦੇ ’ਤੇ ਕੀਤੇ ਦਸਤਖਤ

ਇਹ ਜਹਾਜ਼ ਪ੍ਰਮਾਣੂ ਬੰਬ ਦਾਗਣ ਲਈ ਸਮਰੱਥ ਹੋਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਦੇ ਤਣਾਅਪੂਰਨ ਸੰਬੰਧਾਂ ਦੇ ਵਿਚਕਾਰ, ਭਾਰਤ ਅਤੇ ਫਰਾਂਸ ਨੇ ਅੱਜ ਦਿੱਲੀ ਵਿਚ 26 ਰਾਫੇਲ ਸਮੁੰਦਰੀ ਲੜਾਕੂ ਜਹਾਜ਼ਾਂ ਲਈ 63,000 ਕਰੋੜ ਰੁਪਏ ਦੇ ਸੌਦੇ ’ਤੇ ਦਸਤਖਤ ਕੀਤੇ ਹਨ। ਭਾਰਤੀ ਪੱਖ ਦੀ ਨੁਮਾਇੰਦਗੀ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਕੀਤੀ, …

Read More »

ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਕਰੇਗੀ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਸਹਾਇਤਾ

ਡਾ. ਜ਼ੋਰਾ ਸਿੰਘ ਨੇ ਕਿਹਾ : ਸਮਾਜਿਕ ਭਲਾਈ ਲਈ ਸਾਡੀ ਵਚਨਬੱਧਤਾ ਅਟੁੱਟ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਇੱਕ ਵਿਸ਼ੇਸ਼ ਸਮਾਜਿਕ ਜ਼ਿੰਮੇਵਾਰੀ ਦੀ ਪਹਿਲਕਦਮੀ ਦਾ ਐਲਾਨ ਕੀਤਾ ਹੈ। ਇਸ ਤਹਿਤ, ਯੂਨੀਵਰਸਿਟੀ ਪੀੜਤਾਂ ਦੇ ਯੋਗ ਪਰਿਵਾਰਕ ਮੈਂਬਰਾਂ ਨੂੰ ਟਿਊਸ਼ਨ ਫੀਸ …

Read More »

ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਦਿੱਤਾ ਮੀਟਿੰਗ ਦਾ ਸੱਦਾ

4 ਮਈ ਨੂੰ ਹੋ ਸਕਦੀ ਹੈ ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਕਿਸਾਨ ਆਗੂ ਡੱਲੇਵਾਲ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਵਲੋਂ ਉਨ੍ਹਾਂ ਨੂੰ ਐਮ.ਐਸ.ਪੀ. ਅਤੇ ਹੋਰ ਮੰਗਾਂ …

Read More »

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮੋਬਾਈਲ ’ਤੇ ਹਰ ਵੇਲੇ ਉਪਲਬਧ ਰਹਿਣ ਦੇ ਹੁਕਮ

ਜਨਤਕ ਛੁੱਟੀਆਂ ਦੌਰਾਨ ਵੀ ਫ਼ੋਨ ਰੱਖਣੇ ਹੋਣਗੇ ਖੁੱਲ੍ਹੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਆਪਣੇ ਮੋਬਾਈਲ ਫੋਨਾਂ ’ਤੇ ਹਰ ਵੇਲੇ ਉਪਲਬਧ ਰਹਿਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪਰਸੋਨਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਅਧੀਨ ਸਕੱਤਰ ਅਤੇ ਉਸ ਤੋਂ ਉੱਚੇ ਦਰਜੇ ਦੇ ਅਧਿਕਾਰੀਆਂ ਨੂੰ …

Read More »

ਸਿਹਤ ਮੰਤਰੀ ਦਾ ਕਹਿਣਾ : ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਮਿਲ ਰਿਹੈ ਹਾਂ-ਪੱਖੀ ਹੁੰਗਾਰਾ

ਕਿਹਾ : ਲੋਕ ਨਸ਼ਾ ਛੱਡਣ ਲਈ ਆ ਰਹੇ ਨੇ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਮਿ੍ਰਤਸਰ ਪਹੁੰਚ ਕੇ ਓਟ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਨਸ਼ੇ ਦੇ ਮੁੱਦੇ ਉੱਤੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ …

Read More »

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਕੀਤਾ ਦਾਅਵਾ

ਕਿਹਾ : ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਖਾਕਾ ਪੂਰੀ ਤਰ੍ਹਾਂ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਹਰ ਹਾਲਤ ਵਿਚ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ …

Read More »

ਭਾਰਤ ਨੇ 17 ਪਾਕਿਸਤਾਨੀ ਯੂ-ਟਿਊਬ ਚੈਨਲਾਂ ’ਤੇ ਲਗਾਈ ਪਾਬੰਦੀ

ਪਹਿਲਗਾਮ ’ਚ ਮਾਰੇ ਗਏ ਸੈਲਾਨੀਆਂ ਨੂੰ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਅੱਜ ਸੋਮਵਾਰ ਨੂੰ 17 ਪਾਕਿਸਤਾਨੀ ਯੂ-ਟਿਊਬ ਚੈਨਲਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿਚ ਕ੍ਰਿਕਟਰ ਸ਼ੋਇਬ ਅਖਤਰ, ਡਾਨ ਨਿਊਜ਼, ਸਮਾ ਟੀਵੀ ਅਤੇ ਜਿਓ ਨਿਊਜ਼ ਸ਼ਾਮਲ ਹਨ। ਭਾਰਤ ਸਰਕਾਰ ਦਾ ਆਰੋਪ ਹੈ ਕਿ …

Read More »