Breaking News
Home / 2025 / April / 29

Daily Archives: April 29, 2025

ਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਨੇ ਗੱਡਿਆ ਜਿੱਤ ਦਾ ਝੰਡਾ

2021 ਦੀਆਂ ਸੰਸਦੀ ਚੋਣਾਂ ’ਚ 18 ਪੰਜਾਬੀਆਂ ਨੇ ਜਿੱਤ ਕੀਤੀ ਸੀ ਦਰਜ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਐਤਕੀਂ ਹਾਊਸ ਆਫ਼ ਕਾਮਨਜ਼ ਲਈ ਰਿਕਾਰਡ 22 ਪੰਜਾਬੀ ਚੁਣੇ ਗਏ ਹਨ। ਇਸ ਤੋਂ ਪਹਿਲਾਂ 2021 ਵਿਚ 18 ਪੰਜਾਬੀਆਂ ਨੇ ਜਿੱਤ ਪ੍ਰਾਪਤ ਕੀਤੀ, ਜਦੋਂ ਕਿ 2019 ਦੀਆਂ ਚੋਣਾਂ ਵਿੱਚ 20 ਪੰਜਾਬੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਸਰਕਾਰ ਨੂੰ ਦਿੱਤਾ ਵੱਡਾ ਝਟਕਾ

ਹਰਿਆਣਾ ਨੂੰ ਜਾਣ ਵਾਲਾ ਪਾਣੀ ਸਾਢੇ 9 ਹਜ਼ਾਰ ਕਿਊਸਿਕ ਤੋਂ ਘਟਾ ਕੇ 4 ਹਜ਼ਾਰ ਕਿਊਸਿਕ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਮਾਨ ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲੇ ਪਾਣੀ …

Read More »

ਪ੍ਰਤਾਪ ਬਾਜਵਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਜਾਂਚ ਟੀਮ ਨੇ ਬਾਜਵਾ ਦੇ ਮੋਬਾਇਲ ਫੋਨ ਦਾ ਮੰਗਿਆ ਸੀ ਪਾਸਵਰਡ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ’ਤੇ ਅੱਜ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਬਾਜਵਾ ਵੱਲੋਂ ਜਾਂਚ ਲਈ ਸੌਂਪੇ ਮੋਬਾਇਲ ਫੋਨ ਦਾ ਪਾਸਵਰਡ …

Read More »

ਜਸਰਾਜ ਸਿੰਘ ਹੱਲਣ ਕੈਲਗਰੀ ਈਸਟ ਤੋਂ ਚੋਣ ਜਿੱਤੇ

ਜਸਰਾਜ ਸਿੰਘ ਹੱਲਣ ਕੈਲਗਰੀ ਈਸਟ ਤੋਂ ਚੋਣ ਜਿੱਤੇ ਕੈਲਗਰੀ ਈਸਟ ਤੋਂ ਹੱਲਣ ਨੇ ਤੀਜੀ ਵਾਰ ਜਿੱਤ ਕੀਤੀ ਹਾਸਲ ਕੈਲਗਰੀ/ਬਿਊਰੋ ਨਿਊਜ਼ : ਕੈਨੇਡਾ ਦੀਆਂ ਹੋਈਆਂ ਆਮ ਚੋਣਾਂ ਦੌਰਾਨ ਪਾਰਲੀਮੈਂਟ ਹਲਕਾ ਕੈਲਗਰੀ ਈਸਟ ਤੋਂ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਚੋਣ ਜਿੱਤ ਗਏ ਹਨ। ਜਸਰਾਜ ਸਿੰਘ ਹੱਲਣ ਪਿਛਲੇ ਸਾਲਾਂ …

Read More »

ਐਨਡੀਪੀ ਪਾਰਟੀ ਆਗੂ ਜਗਮੀਤ ਸਿੰਘ ਫੈਡਰਲ ਚੋਣ ਹਾਰੇ

ਹਾਰ ਉਪਰੰਤ ਪਾਰਟੀ ਲੀਡਰਸ਼ਿਪ ਤੋਂ ਦਿੱਤਾ ਅਸਤੀਫ਼ਾ ਕੈਲਗਰੀ/ਬਿਊਰੋ ਨਿਊਜ਼ : ਕੈਨੇਡਾ ’ਚ ਹੋਈਆਂ ਆਮ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਐਨਡੀਪੀ ਆਗੂ ਜਗਮੀਤ ਸਿੰਘ ਆਪਣੀ ਸੀਟ ਤੋਂ ਚੋਣ ਹਾਰ ਗਏ ਹਨ ਅਤੇ ਆਪਣੀ ਹਾਰ ਤੋਂ ਬਾਅਦ ਪਾਰਟੀ ਲੀਡਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ …

Read More »

ਚਾਰ ਧਾਮ ਯਾਤਰਾ ਭਲਕੇ 30 ਅਪ੍ਰੈਲ ਤੋਂ ਹੋਵੇਗੀ ਸ਼ੁਰੂ

30 ਅਪ੍ਰੈਲ ਨੂੰ ਯਮਨੋਤਰੀ ਤੇ ਗੰਗੋਤਰੀ, 2 ਮਈ ਨੂੰ ਕੇਦਾਰਨਾਥ ਅਤੇ 4 ਮਈ ਬਦਰੀਨਾਥ ਧਾਮ ਦੇ ਖੁੱਲ੍ਹਣਗੇ ਕਪਾਟ ਦੇਹਰਾਦੂਨ/ਬਿਊਰੋ ਨਿਊਜ਼ : ਚਾਰ ਧਾਮ ਦੀ ਯਾਤਰਾ ਭਲਕੇ 30 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ ਜੋ ਕਿ 6 ਨਵੰਬਰ ਤੱਕ ਚੱਲੇਗੀ। ਸਭ ਤੋਂ ਪਹਿਲਾਂ 30 ਅਪੈ੍ਰਲ ਨੂੰ ਯਮਨੋਤਰੀ ਅਤੇ ਗੰਗੋਤਰੀ ਧਾਮ …

Read More »

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾਵੇਗੀ ਹੁਣ ਨਸ਼ਾ ਮੁਕਤੀ ਯਾਤਰਾ

ਸਰਪੰਚ ਅਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਚਲਾਉਣਗੇ ਨਸ਼ਿਆਂ ਖਿਲਾਫ਼ ਮੁਹਿੰਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੋਈ ਹੈ। ਜਦਕਿ ਹੁਣ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਯਾਤਰਾ ਤਹਿਤ ਪੰਜਾਬ ਦੇ …

Read More »