Breaking News
Home / 2025 / May

Monthly Archives: May 2025

ਸੁਪਰੀਮ ਕੋਰਟ ਨੇ ਪਹਿਲਗਾਮ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ

ਜਸਟਿਸ ਸੂਰਿਆਕਾਂਤ ਅਤੇ ਐਨ ਕੇ ਸਿੰਘ ਦੀ ਬੈਂਚ ਨੇ ਪਟੀਸ਼ਨ ਕਰਤਾ ਨੂੰ ਲਗਾਈ ਫਟਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੀ ਨਿਆਂਇਕ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਸੂਰਿਆਕਾਂਤ ਅਤੇ ਐਨ ਕੇ ਸਿੰਘ ਦੀ ਬੈਂਚ ਨੇ ਪਟੀਸ਼ਨ ਕਰਤਾ ਫਟਕਾਰ ਲਗਾਉਂਦੇ ਹੋਏ ਕਿਹਾ ਕਿ …

Read More »

ਪਾਣੀਆਂ ਦੇ ਮੁੱਦੇ ’ਤੇ ਪੰਜਾਬ ਕਾਂਗਰਸ ਨੇ ਸਪੱਸ਼ਟ ਕੀਤਾ ਆਪਣਾ ਸਟੈਂਡ

ਰਾਜਾ ਵੜਿੰਗ ਬੋਲੇ : ਅਸੀਂ ਪੰਜਾਬ ਦੇ ਲੋਕਾਂ ਅਤੇ ਸਰਕਾਰ ਦੇ ਨਾਲ ਡਟ ਕੇ ਖੜ੍ਹੇ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਵਧੇ ਹੋਏ ਤਣਾਅ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਪਾਣੀ ਦੀ ਵੰਡ ਨੂੰ ਲੈ ਕੇ …

Read More »

ਪੰਜਾਬ-ਹਰਿਆਣਾ ਦਰਮਿਆਨ ਪਾਣੀ ਵਿਵਾਦ ਵਧਿਆ

ਭਾਖੜਾ ਡੈਮ ’ਤੇ ਪੰਜਾਬ ਸਰਕਾਰ ਨੇ ਪੁਲਿਸ ਕੀਤੀ ਤਾਇਨਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਦਰਮਿਆਨ ਸ਼ੁਰੂ ਹੋਇਆ ਪਾਣੀਆਂ ਦਾ ਵਿਵਾਦ ਉਸ ਸਮੇਂ ਹੋਰ ਤਿੱਖਾ ਹੋ ਗਿਆ। ਜਦੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਪੰਜਾਬ ਨੂੰ ਹਰਿਆਣਾ ਨੂੰ 8500 ਕਿਊਸਿਕ ਪਾਣੀ ਤੁਰੰਤ ਦੇਣ ਦਾ ਹੁਕਮ ਦਿੱਤਾ। ਉਧਰ ਬੀਬੀਐਮਬੀ ਨੇ …

Read More »

ਮੁੰਬਈ ਹਮਲੇ ਦੇ ਮਾਸਟਰ ਮਾਈਂਡ ਤੁਹੱਵਰ ਰਾਣਾ ਦੇ ਲਏ ਜਾਣਗੇ ਵੋਆਇਸ ਤੇ ਹੈਂਡਰਾਈਟਿੰਗ ਸੈਂਪਲ

ਦਿੱਲੀ ਦੀ ਅਦਾਲਤ ਨੇ ਐਨਆਈਏ ਨੂੰ ਸੈਂਪਲ ਲੈਣ ਦੀ ਦਿੱਤੀ ਆਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਤੁਹੱਵਰ ਰਾਣਾ ਦੇ ਵੋਆਇਸ ਅਤੇ ਹੈਂਡ ਰਾਈਟਿੰਗ ਸੈਂਪਲ ਲੈਣ ਦੀ ਆਗਿਆ ਦੇ ਦਿੱਤੀ ਹੈ। ਐਨਆਈਏ ਸਪੈਸ਼ਲ ਕੋਰਟ ਦੇ ਜੱਜ ਚੰਦਰਜੀਤ ਸਿੰਘ ਵੱਲੋਂ ਇਹ ਫੈਸਲਾ ਦਿੱਤਾ ਗਿਆ …

Read More »

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਪੰਜਾਬ ਦੇ ਡਾਇਰੈਕਟਰ ਅਕਾਸ਼ਦੀਪ ਸਿੰਘ ਦਾ ਕੀਤਾ ਤਬਾਦਲਾ

ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ ਕੀਤਾ ਗਿਆ ਨਿਯੁਕਤ ਚੰਡੀਗੜ੍ਹ/ਬਿਊਰੋ ਨਿਊਜ਼ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਵਾਲੇ ਫ਼ੈਸਲੇ ਨੂੰ ਲਾਗੂ ਕਰਨ ਲਈ ਲੰਘੀ ਰਾਤ ਪੰਜਾਬ ਦੇ ਡਾਇਰੈਕਟਰ ਅਕਾਸ਼ਦੀਪ ਸਿੰਘ ਦਾ ਭਾਖੜਾ ਡੈਮ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ …

Read More »