ਵਿਦੇਸ਼ਾਂ ‘ਚ ਵਸਦੇ ਪੰਜਾਬੀ ਵੀ ਅਕਾਲੀ ਦਲ ਨਾਲ ਜੁੜਨ ਲਈ ਉਤਸ਼ਾਹਿਤ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ਨੇ ਵਿਦੇਸ਼ਾਂ ਅਤੇ ਹੋਰਨਾਂ ਸੂਬਿਆਂ ਵਿੱਚ ਬੈਠੇ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਆਨਲਾਈਨ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਹ …
Read More »Monthly Archives: May 2025
ਟਕਸਾਲੀ ਆਗੂਆਂ ਦਾ ਅਕਾਲੀ ਦਲ ‘ਚ ਪੂਰਾ ਸਤਿਕਾਰ : ਸੁਖਬੀਰ ਬਾਦਲ
ਪਾਰਟੀ ਪ੍ਰਧਾਨ ਨੇ ਗੁਰਦੀਪ ਸਿੰਘ ਲੀਲ ਦਾ ਅਸਤੀਫ਼ਾ ਨਾਮਨਜ਼ੂਰ ਕੀਤਾ; ਅਕਾਲੀ ਦਲ ਦੇ ਉਮੀਦਵਾਰ ਘੁੰਮਣ ਦੇ ਹੱਕ ‘ਚ ਮੀਟਿੰਗ ਕੀਤੀ ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਟਕਸਾਲੀ ਅਕਾਲੀ ਆਗੂ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪਾਰਟੀ ‘ਚ ਪੂਰਾ ਮਾਣ …
Read More »ਕਿਸਾਨਾਂ ਦਾ ਗੁਆਚਿਆ ਸਾਮਾਨ 24 ਘੰਟੇ ‘ਚ ਲੱਭ ਕੇ ਦਿਆਂਗਾ : ਸੇਖੋਂ
ਘਿਰਾਓ ਮੌਕੇ ਸਵਾਲ ਪੁੱਛਣ ‘ਤੇ ਵਿਧਾਇਕ ਨੇ ਦਿੱਤਾ ਜਵਾਬ ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਤੋਂ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਿੰਡ ਨੱਥਲਵਾਲਾ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਫੇਰੀ ਦੌਰਾਨ ਕਿਸਾਨਾਂ ਨੇ ਉਨ੍ਹਾਂ ਨੂੰ ਘੇਰ ਕੇ ਸਵਾਲ ਪੁੱਛੇ। ਸਵਾਲਾਂ ਦੇ ਜਵਾਬ ਵਿੱਚ ਸੇਖੋਂ ਨੇ ਕਿਹਾ ਕਿ ਜਿਹੜੇ ਕਿਸਾਨਾਂ ਦਾ ਖਨੌਰੀ …
Read More »ਅਟਾਰੀ ਸਰਹੱਦ ‘ਤੇ ਆਮ ਲੋਕਾਂ ਲਈ ਰੀਟਰੀਟ ਸੈਰੇਮਨੀ ਸ਼ੁਰੂ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਪੁੱਜੇ ਅੰਮ੍ਰਿਤਸਰ/ਬਿਊਰੋ ਨਿਊਜ਼ : ਅਟਾਰੀ ਸਰਹੱਦ ‘ਤੇ ਰੀਟਰੀਟ ਸੈਰੇਮਨੀ ਦੀ ਸ਼ੁਰੂਆਤ ਕੀਤੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਝੰਡਾ ਉਤਾਰਨ ਦੀ ਇਹ ਰਸਮ ਸੈਲਾਨੀਆਂ ਵਾਸਤੇ ਵੀ ਖੋਲ੍ਹ ਦਿੱਤੀ ਗਈ ਹੈ। ਇੱਥੇ ਵੱਡੀ ਗਿਣਤੀ ਵਿੱਚ ਸੈਲਾਨੀ ਰੀਟਰੀਟ ਸੈਰੇਮਨੀ ਦੇਖਣ ਲਈ ਪੁੱਜੇ ਸਨ। ਇਸ ਦੌਰਾਨ ਸੰਸਦ ਮੈਂਬਰ …
Read More »ਪਾਣੀ ਤੇ ਸਹਿਕਾਰੀ ਸਭਾਵਾਂ ਦੀ ਰਾਖੀ ਲਈ ਕਿਸਾਨ ਲਾਉਣਗੇ ਮੋਰਚੇ
ਸਰਕਾਰਾਂ ਦੀ ਅਣਗਹਿਲੀ ਕਾਰਨ ਪੰਜਾਬ ਦਾ ਪਾਣੀ ਖਤਮ ਅਤੇ ਸਹਿਕਾਰੀ ਸਭਾਵਾਂ ਤਬਾਹ ਹੋਣ ਕੰਢੇ : ਬਲਬੀਰ ਸਿੰਘ ਰਾਜੇਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਾਣੀਆਂ ਅਤੇ ਸਹਿਕਾਰੀ ਸਭਾਵਾਂ ਦੀ ਰਾਖੀ ਲਈ ਜਲਦ ਹੀ ਪੰਜਾਬ ਵਿੱਚ ਮੋਰਚਾ ਲਾਇਆ …
Read More »ਪਾਕਿਸਤਾਨ ਦੇ ਨਿਸ਼ਾਨੇ ‘ਤੇ ਸਨ ਪੰਜਾਬ ਦੇ ਕਈ ਸ਼ਹਿਰ
ਹਰਿਮੰਦਰ ਸਾਹਿਬ ‘ਤੇ ਵੀ ਸੀ ਹਮਲੇ ਦੀ ਯੋਜਨਾ; ਮੇਜਰ ਜਨਰਲ ਕਾਰਤਿਕ ਸੀ. ਸ਼ੇਸ਼ਾਧਰੀ ਨੇ ਕੀਤਾ ਦਾਅਵਾ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤੀ ਫ਼ੌਜ ਨੇ ਖ਼ੁਲਾਸਾ ਕੀਤਾ ਕਿ ਪਾਕਿਸਤਾਨ ਨੇ ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਪੰਜਾਬ ਦੇ ਹੋਰ ਸ਼ਹਿਰਾਂ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ ਸੀ, ਜਿਸ ਨੂੰ ਫੌਜ ਨੇ ਮਜ਼ਬੂਤ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ‘ਚ ਮਲੂਕ ਸਿੰਘ ਕਾਹਲੋਂ ਦੀ ਪੁਸਤਕ ‘ਕੂਕ ਫ਼ਕੀਰਾ ਕੂਕ ਤੂੰ’ ਉੱਪਰ ਹੋਈ ਚਰਚਾ
ਡਾ. ਗੁਰਬਖ਼ਸ਼ ਸਿੰਘ ਭੰਡਾਲ, ਡਾ. ਸੁਖਦੇਵ ਸਿੰਘ ਝੰਡ ਤੇ ਡਾ. ਸੁਰਿੰਦਰਜੀਤ ਕੌਰ ਦੀਆਂ ਪੁਸਤਕਾਂ ਕੀਤੀਆਂ ਗਈਆਂ ਲੋਕ-ਅਰਪਿਤ, ਕਵੀ-ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 18 ਮਈ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਮਹੀਨਾਵਾਰ ਸਮਾਗਮ ਵਿੱਚ ਮਲੂਕ ਸਿੰਘ ਕਾਹਲੋਂ ਦੀ ਨਵ-ਪ੍ਰਕਾਸ਼ਿਤ ਕਾਵਿ-ਪੁਸਤਕ ‘ਕੂਕ ਫ਼ਕੀਰਾ ਕੂਕ ਤੂੰ’ ਉੱਪਰ ਗੋਸ਼ਟੀ ਦਾ …
Read More »ਪਿਛਲੀਆਂ ਦੋ ਸਫ਼ਲ ਟਰਮਾਂ ਤੋਂ ਬਾਅਦ ਬਰੈਂਪਟਨ ਦੀ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਦੀ ਕਾਰਜਕਾਰਨੀ ਨੂੰ ਦਿੱਤੀ ਗਈ ਇੱਕ ਹੋਰ ਟਰਮ
ਦੋ ਔਰਤਾਂ ਤੇ ਇੱਕ ਨਵਾਂ ਮੈਂਬਰ ਕਾਰਜਕਾਰਨੀ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਬਰੈਂਪਟਨ/ਡਾ. ਝੰਡ : ਪਿਛਲੇ ਦਿਨੀਂ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਆਫ਼ ਬਰੈਂਪਟਨ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਗਈ। ਇਸ ਵਿੱਚ ਬਰੈਂਪਟਨ ਦੀਆਂ 42 ਵੱਖ-ਵੱਖ ਸੀਨੀਅਰਜ਼ ਕਲੱਬਾਂ ਜੋ ਇਸ ਐਸੋਸੀਏਸ਼ਨ ਦੀਆਂ ਮੈਂਬਰ ਹਨ, ਦੇ 2-2 ਨੁਮਾਇੰਦੇ ਸ਼ਾਮਲ ਹੋਏ। …
Read More »25 ਮਈ ਐਤਵਾਰ ਨੂੰ ਹੋ ਰਹੇ ‘ਬੀਵੀਡੀ ਗਰੁੱਪ ਬਰੈਂਪਟਨ ਹਾਫ਼-ਮੈਰਾਥਨ’ ਗਰੈਂਡ ਈਵੈਂਟ ਲਈ ਤਿਆਰੀਆਂ ਮੁਕੰਮਲ
1200 ਦੇ ਲੱਗਭੱਗ ਦੌੜਾਕ/ਵਾੱਕਰ ਤੇ 200 ਤੋਂ ਵਧੇਰੇ ਵਾਲੰਟੀਅਰ ਲੈ ਰਹੇ ਨੇ ਹਿੱਸਾ, ਟੀਪੀਏਆਰ ਕਲੱਬ ਦੇ 90 ਮੈਂਬਰ ਇਸ ਈਵੈਟ ‘ਚ ਸ਼ਾਮਲ ਹੋ ਰਹੇ ਹਨ ਬਰੈਂਪਟਨ/ਡਾ. ਝੰਡ : ਐਤਵਾਰ 25 ਮਈ ਨੂੰ ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਵਿੱਚ ਕਰਵਾਈ ਜਾ ਰਹੀ ‘ਬੀਵੀਡੀ ਗਰੁੱਪ ਬਰੈਂਪਟਨ ਹਾਫ਼-ਮੈਰਾਥਨ’ ਲਈ ਤਿਆਰੀਆਂ ਪ੍ਰਬੰਧਕਾਂ ਵੱਲੋਂ ਮੁਕੰਮਲ ਕਰ …
Read More »ਬਦਲਦੇ ਵਿਸ਼ਵ ਅਰਥਚਾਰੇ ਵਿੱਚ ਭਾਰਤ
ਕੁਝ ਮਹੀਨਿਆਂ ਦੌਰਾਨ ਸੰਸਾਰ ਭਰ ਦੇ ਵਿੱਤੀ ਬਾਜ਼ਾਰਾਂ ਅਤੇ ਵਪਾਰ ਨੀਤੀਆਂ ਵਿੱਚ ਅਨਿਸ਼ਚਿਤਤਾ ਹੈ। ਕੌਮਾਂਤਰੀ ਮੁਦਰਾ ਕੋਸ਼, ਆਰਥਿਕ ਸਹਿਯੋਗ ਤੇ ਵਿਕਾਸ ਸੰਗਠਨ ਆਦਿ ਦੁਆਰਾ ਵਿਸ਼ਵ ਆਰਥਿਕ ਵਿਕਾਸ ਘਟਣ ਦੀਆਂ ਭਵਿੱਖਬਾਣੀਆਂ, ਸੋਨੇ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧਾ, ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ ਵਿੱਚ ਉਤਰਾਅ-ਚੜ੍ਹਾਅ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ …
Read More »