Breaking News
Home / 2025 / May (page 20)

Monthly Archives: May 2025

ਅਸੀਂ ਭਾਰਤ ਤੇ ਪਾਕਿ ਦਰਮਿਆਨ ਪਰਮਾਣੂ ਜੰਗ ਰੋਕੀ : ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵਾ ਕੀਤਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਪਰਮਾਣੂ ਜੰਗ ਨੂੰ ਰੋਕ ਦਿੱਤਾ ਹੈ। ਡੋਨਲਡ ਟਰੰਪ ਨੇ ਵਾਈਟ ਹਾਊਸ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਨੇ ਦੋਵਾਂ ਦੇਸ਼ਾਂ ਦਰਮਿਆਨ ਜੰਗਬੰਦੀ ਲਈ ਮਦਦ ਕੀਤੀ। ਉਨ੍ਹਾਂ ਦੋਵਾਂ ਦੇਸ਼ਾਂ …

Read More »

ਫਿਰੋਜ਼ਪੁਰ ’ਚ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

  ਡਰੋਨ ਹਮਲੇ ’ਚ ਇਕ ਪਰਿਵਾਰ ਦੇ ਤਿੰਨ ਜੀਅ ਹੋਏ ਸਨ ਗੰਭੀਰ ਜ਼ਖ਼ਮੀ ਅੰਮਿ੍ਰਤਸਰ/ਬਿਊਰੋ ਨਿਊਜ਼ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ’ਚ ਲੰਘੇ ਦਿਨੀਂ ਡਰੋਨ ਹਮਲੇ ਦੌਰਾਨ ਜ਼ਖ਼ਮੀ ਹੋਏ ਪਰਿਵਾਰ ਵਿਚੋਂ ਬੀਬੀ ਸੁਖਵਿੰਦਰ ਕੌਰ ਦੇ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …

Read More »

ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਭਗਵੰਤ ਮਾਨ ’ਤੇ ਸੇਧਿਆ ਨਿਸ਼ਾਨਾ

  ਵਿਧਾਇਕ ਨੇ ਕਿਹਾ : ਹੁਣ ਆਪਣੇ ਸ਼ਬਦਾਂ ’ਤੇ ਖਰਾ ਉੱਤਰੋ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਹਨ। ਮਜੀਠਾ ਖੇਤਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ …

Read More »

ਟਰੰਪ ਨੂੰ ਭਾਰਤ ਵਿੱਚ ਐਪਲ ਦੇ ਵਿਸਥਾਰ ’ਤੇ ਇਤਰਾਜ਼

    ਕਿਹਾ : ਐਪਲ ਦੇ ਭਾਰਤ ’ਚ ਵਿਸਥਾਰ ਨਾਲ ਅਮਰੀਕਾ ਵਿੱਚ ਨੌਕਰੀਆਂ ਘਟਣਗੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਤਰ ਦੀ ਰਾਜਧਾਨੀ ਦੋਹਾ ਵਿੱਚ ਵਪਾਰਕ ਗੋਲਮੇਜ਼ ਸਮਾਗਮ ਦੌਰਾਨ ਭਾਰਤ ਵਿਚ ਐਪਲ ਦੇ ਵਧਦੇ ਉਤਪਾਦਨ ’ਤੇ ਇਤਰਾਜ਼ ਜਤਾਇਆ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਐਪਲ ਦੇ ਸੀਈਓ …

Read More »

ਪੰਜਾਬ ’ਚ ਝੋਨੇ ਦੀ ਸਿੱਧੀ ਬਿਜਾਈ ਹੋਈ ਸ਼ੁਰੂ

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਾਨ ਸਰਕਾਰ ਦੇਵੇਗੀ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਅੱਜ ਵੀਰਵਾਰ ਤੋਂ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਹੋ ਗਈ ਹੈ। ਇਸ ਸਬੰਧੀ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ 5 …

Read More »

ਪਾਕਿਸਤਾਨ ਵੱਲੋਂ ਭਾਰਤ ਨੂੰ ਸਿੰਧੂ ਜਲ ਸੰਧੀ ’ਤੇ ਮੁੜ ਵਿਚਾਰ ਕਰਨ ਦੀ ਅਪੀਲ

ਪਾਕਿ ਦੇ ਜਲ ਸਰੋਤ ਸਕੱਤਰ ਸਈਅਦ ਅਲੀ ਨੇ ਭਾਰਤੀ ਜਲ ਸਕੱਤਰ ਨੂੰ ਲਿਖਿਆ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਪਾਕਿਸਤਾਨ ਦੇ ਜਲ ਸਰੋਤ ਮੰਤਰਾਲੇ ਦੇ ਸਕੱਤਰ ਸਈਅਦ ਅਲੀ …

Read More »

ਅਪ੍ਰੇਸ਼ਨ ਸਿੰਧੂਰ ਮਗਰੋਂ ਸ੍ਰੀਨੰਗਰ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ

ਕਿਹਾ : ਦੇਸ਼ ’ਚੋਂ ਅੱਤਵਾਦ ਨੂੰ ਖਤਮ ਕਰਨਾ ਹੀ ਸਾਡਾ ਧਰਮ ਸ੍ਰੀਨਗਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਬਾਦਾਮੀ ਬਾਗ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਪਾਕਿਸਤਾਨ ਵੱਲੋਂ ਦਾਗੇ ਮੋਰਟਾਰ ਅਤੇ ਗੋਲਿਆਂ ਦੇ ਟੁਕੜਿਆਂ ਨੂੰ ਦੇਖਿਆ। ਇਸ ਮੌਕੇ ਰਾਜਨਾਥ ਸਿੰਘ ਨੇ …

Read More »

ਲਖਨਊ ਤੋਂ ਦਿੱਲੀ ਜਾ ਰਹੀ ਏਸੀ ਬੱਸ ਨੂੰ ਲੱਗੀ ਭਿਆਨਕ ਅੱਗ

ਐਮਰਜੈਂਸੀ ਗੇਟ ਨਾ ਖੁੱਲ੍ਹਣ ਕਾਰਨ 5 ਵਿਅਕਤੀਆਂ ਦੀ ਗਈ ਜਾਨ ਲਖਨਊ/ਬਿਊਰੋ ਨਿਊਜ਼ : ਬਿਹਾਰ ਦੇ ਬੇਗੂਸਰਾਏ ਤੋਂ ਦਿੱਲੀ ਜਾ ਰਹੀ ਏਸੀ ਬੱਸ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਅਤੇ ਇਸ ਹਾਦਸੇ ਦੌਰਾਨ 5 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਮਾਂ-ਬੇਟੀ, ਭੈਣ-ਭਰਾ ਸਮੇਤ ਇਕ ਹੋਰ ਨੌਜਵਾਨ ਸ਼ਾਮਲ ਹੈ। …

Read More »

ਭਾਰਤ ਵਿਚ ਤੁਰਕੀ ਤੇ ਚੀਨ ਦੇ ਸਰਕਾਰੀ ਚੈਨਲਾਂ ਦੇ ਐਕਸ ਅਕਾਊਂਟ ਬਲੌਕ

  ਭਾਰਤ ਵਿਰੋਧੀ ਗਤੀਵਿਧੀਆਂ ਚਲਾਉਣ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਤੁਰਕੀ ਦੇ ਸਰਕਾਰੀ ਚੈਨਲ ਟੀ.ਆਰ.ਟੀ. ਵਰਲਡ ਅਤੇ ਚੀਨ ਦੇ ਸਰਕਾਰੀ ਮੀਡੀਆ ਗਲੋਬਲ ਟਾਈਮਜ਼ ਅਤੇ ਸਿਨਹੂਆ ਦੇ ਐਕਸ ਅਕਾਊਂਟ ਬਲੌਕ ਕਰ ਦਿੱਤੇ ਹਨ। ਇਨ੍ਹਾਂ ’ਤੇ ਭਾਰਤ ਵਿਰੋਧੀ ਗਤੀਵਿਧੀਆਂ ਚਲਾਉਣ ਅਤੇ ਫੌਜ ਦੇ ਬਾਰੇ ਵਿਚ ਗਲਤ ਖਬਰਾਂ ਫੈਲਾਉਣ ਦਾ …

Read More »