ਟੋਰਾਂਟੋ, ਡੇਰਾਬੱਸੀ/ਬਿਊਰੋ ਨਿਊਜ਼ ਡੇਰਾਬਸੀ ਤੋਂ ਕੈਨੇਡਾ ਪੜ÷ ਨ ਪਹੁੰਚੀ 21 ਸਾਲਾ ਲੜਕੀ ਦੀ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਉਸਦੀ ਲਾਸ਼ ਉੱਥੇ ਸਮੁੰਦਰ ਕੰਢਿਓਂ ਮਿਲੀ ਹੈ। ਮ੍ਰਿਤਕਾ ਦੀ ਪਛਾਣ ਵੰਸ਼ਿਕਾ ਵਜੋਂ ਹੋਈ ਹੈ ਜੋ ਆਮ ਆਦਮੀ ਪਾਰਟੀ ਦੇ ਆਗੂ ਦਵਿੰਦਰ ਸੈਣੀ ਵਾਸੀ ਸੈਣੀ ਮੁਹੱਲਾ (ਡੇਰਾਬਸੀ) ਦੀ ਧੀ ਹੈ। ਦਵਿੰਦਰ …
Read More »Daily Archives: May 2, 2025
ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤੀ ਹਮਰੁਤਬਾ ਜੈਸ਼ੰਕਰ ਤੇ ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਫੋਨ ‘ਤੇ ਵੱਖੋ ਵੱਖਰੀ ਗੱਲਬਾਤ ਕੀਤੀ ਨਵੀਂ ਦਿੱਲੀ : ਅਮਰੀਕਾ ਨੇ ਭਾਰਤ ਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ 22 ਅਪਰੈਲ ਦੇ ਦਹਿਸ਼ਤੀ ਹਮਲੇ ਮਗਰੋਂ ਦੋਵਾਂ ਮੁਲਕਾਂ ਦਰਮਿਆਨ ਬਣੇ ਤਣਾਅ ਨੂੰ ਘਟਾਉਣ ਅਤੇ …
Read More »ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਛੱਡਣ ਦਾ ਫੈਸਲਾ
ਪੰਜਾਬ ਸਰਕਾਰ ਦਾ ਸਖ਼ਤ ਵਿਰੋਧ ਦਰਕਿਨਾਰ; ਭਾਜਪਾ ਸ਼ਾਸਤ ਸੂਬੇ ਪੰਜਾਬ ਖਿਲਾਫ ਇਕਜੁੱਟ ਹੋਏ ਚੰਡੀਗੜ÷ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਨੇ ਪੰਜਾਬ ਸਰਕਾਰ ਦੇ ਸਖ਼ਤ ਵਿਰੋਧ ਦੇ ਬਾਵਜੂਦ ਹਰਿਆਣਾ ਨੂੰ ਭਾਖੜਾ ਡੈਮ ‘ਚੋਂ ਫ਼ੌਰੀ 8500 ਕਿਊਸਿਕ ਵਾਧੂ ਪਾਣੀ ਦੇਣ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਬਿਜਲੀ ਮੰਤਰਾਲੇ ਦੀ ਹਦਾਇਤ ‘ਤੇ ਬੀਬੀਐੱਮ …
Read More »ਪੰਜਾਬ ਦੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕਰਾਂਗੇ : ਭਗਵੰਤ ਮਾਨ
ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਵਲੋਂ ਪੰਜਾਬ ਭਰ ਵਿਚ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਖਤ ਵਿਰੋਧ ਕੀਤਾ ਹੈ। ਬੀ.ਬੀ.ਐਮ.ਬੀ. …
Read More »ਬਰੈਂਪਟਨ ਦੀਆਂ 6 ਸੀਟਾਂ ਵਿੱਚੋਂ 5 ਲਿਬਰਲ ਪਾਰਟੀ ਨੇ ਜਿੱਤੀਆਂ
ਸੋਨੀਆ ਸਿੱਧੂ ਵੱਲੋਂ ਬਰੈਂਪਟਨ ਸਾਊਥ ਦੇ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਬਰੈਂਪਟਨ/ਡਾ. ਝੰਡ : ਲੰਘੀ 28 ਅਪ੍ਰੈਲ ਨੂੰ ਹੋਈ ਫ਼ੈੱਡਰਲ ਚੋਣ ਵਿੱਚ ਲਿਬਰਲ ਪਾਰਟੀ ਨੇ ਆਪਣੇ ਨੇਤਾ ਮਾਰਕ ਕਾਰਨੀ ਦੀ ਅਗਵਾਈ ਵਿੱਚ 343 ਸੀਟਾਂ ਵਿੱਚੋਂ 168 ਸੀਟਾਂ ਜਿੱਤ ਕੇ ਲਗਾਤਾਰ ਚੌਥੀ ਵਾਰ ਆਪਣੀ ਜਿੱਤ ਦਰਜ ਕਰਵਾਈ ਹੈ। ਬੇਸ਼ਕ, ਪਾਰਟੀ ਬਹੁਮੱਤ …
Read More »CLEAN WHEELS
Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ ZEVs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …
Read More »ਵੈਨਕੂਵਰ ‘ਚ ਮੇਲਾ ਮਨਾਉਂਦੀ ਭੀੜ ਨੂੰ ਵਾਹਨ ਨੇ ਕੁਚਲਿਆ, 9 ਮੌਤਾਂ ਤੇ ਦਰਜਨਾਂ ਜ਼ਖ਼ਮੀ
ਰਾਤ ਅੱਠ ਵਜੇ ਤੋਂ ਬਾਅਦ ਵਾਪਰੀ ਘਟਨਾ; ਵਾਹਨ ਦਾ ਡਰਾਈਵਰ ਮੌਕੇ ਤੋਂ ਗ੍ਰਿਫਤਾਰ ਵੈਨਕੂਵਰ/ਬਿਊਰੋ ਨਿਊਜ਼ : ਵੈਨਕੂਵਰ ‘ਚ ਵੱਸਦੇ ਫਿਲੀਪੀਨੇ ਭਾਈਚਾਰੇ ਵਲੋਂ ਅੱਜ ਮਨਾਏ ਜਾ ਰਹੇ ਰਵਾਇਤੀ ਮੇਲੇ ਮੌਕੇ ਇਕੱਤਰ ਸੈਂਕੜੇ ਲੋਕਾਂ ਦੀ ਭੀੜ ਨੂੰ ਇੱਕ ਵਾਹਨ ਨੇ ਟੱਕਰ ਮਾਰੀ ਤੇ ਦੂਰ ਤੱਕ ਕੁਚਲਦਾ ਗਿਆ। ਇਸ ਹਾਦਸੇ ਵਿਚ 9 ਵਿਅਕਤੀਆਂ …
Read More »ਸ਼ੋਇਬ ਅਖ਼ਤਰ, ਬਾਸਿਤ ਅਲੀ ਦੇ ਯੂਟਿਊਬ ਚੈਨਲਾਂ ‘ਤੇ ਭਾਰਤ ਵਿਚ ਪਾਬੰਦੀ
ਨਵੀਂ ਦਿੱਲੀ : ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਕੌਮੀ ਸੁਰੱਖਿਆ ਜਾਂ ਜਨਤਕ ਵਿਵਸਥਾ ਨਾਲ ਸਬੰਧਤ ਸਰਕਾਰ ਦੇ ਆਦੇਸ਼ ਤੋਂ ਬਾਅਦ ਭਾਰਤ ਵਿਚ ਸਾਬਕਾ ਪਾਕਿਸਤਾਨੀ ਕ੍ਰਿਕਟਰ ਸ਼ੋਇਬ ਅਖਤਰ ਅਤੇ ਬਾਸਿਤ ਅਲੀ ਦੇ ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਨੇ 22 ਅਪਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ …
Read More »ਚੀਨ ਨੇ ਪਹਿਲਗਾਮ ਹਮਲੇ ਦੀ ‘ਤੁਰੰਤ ਅਤੇ ਨਿਰਪੱਖ ਜਾਂਚ’ ਮੰਗੀ
ਕਿਹਾ : ਅੱਤਵਾਦ ਦਾ ਮੁਕਾਬਲਾ ਕਰਨਾ ਪੂਰੀ ਦੁਨੀਆ ਦੀ ਸਾਂਝੀ ਜ਼ਿੰਮੇਵਾਰੀ ਪੇਈਚਿੰਗ/ਬਿਊਰੋ ਨਿਊਜ਼ : ਚੀਨ ਨੇ ਆਪਣੇ ਮਿੱਤਰ ਮੁਲਕ ਪਾਕਿਸਤਾਨ ਦੀ ਪ੍ਰਭੂਸੱਤਾ ਅਤੇ ਸੁਰੱਖਿਆ ਹਿੱਤਾਂ ਦੀ ਰੱਖਿਆ ਲਈ ਆਪਣਾ ਸਮਰਥਨ ਪ੍ਰਗਟਾਉਂਦਿਆਂ ਪਹਿਲਗਾਮ ਦਹਿਸ਼ਤੀ ਹਮਲੇ ਦੀ ‘ਤੁਰੰਤ ਅਤੇ ਨਿਰਪੱਖ ਜਾਂਚ’ ਦੀ ਮੰਗ ਕੀਤੀ ਹੈ। ਚੀਨ ਦੀ ਸਰਕਾਰੀ ਨਿਊਜ਼ ਏਜੰਸੀ ‘ਸ਼ਿਨਹੂਆ’ ਅਨੁਸਾਰ …
Read More »ਅਮਰੀਕਾ: ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਵਿਚ ਮੁਹਾਰਤ ਜ਼ਰੂਰੀ, ਸਿੱਖ ਚਿੰਤਤ
ਰਾਸ਼ਟਰਪਤੀ ਟਰੰਪ ਨੇ ਕਾਰਜਕਾਰੀ ਹੁਕਮਾਂ ‘ਤੇ ਕੀਤੇ ਦਸਤਖ਼ਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਵਿੱਚ ਮੁਹਾਰਤ ਲਾਜ਼ਮੀ ਕਰ ਦਿੱਤੀ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਸਬੰਧੀ ਕਾਰਜਕਾਰੀ ਹੁਕਮਾਂ ‘ਤੇ ਦਸਤਖ਼ਤ ਕੀਤੇ ਹਨ, ਜਿਸ ‘ਤੇ ਸਿੱਖ ਅਧਿਕਾਰ ਗਰੁੱਪਾਂ ਨੇ ਚਿੰਤਾ ਪ੍ਰਗਟਾਈ ਹੈ। ਇਨ੍ਹਾਂ ਗਰੁੱਪਾਂ ਅਨੁਸਾਰ ਇਸ ਹੁਕਮ ਦਾ …
Read More »