Breaking News
Home / 2025 / May / 05

Daily Archives: May 5, 2025

ਟਰੰਪ ਨੇ ਹੁਣ ਵਿਦੇਸ਼ੀ ਫਿਲਮਾਂ ਖਿਲਾਫ ਖੋਲ੍ਹਿਆ ਮੋਰਚਾ

100 ਫੀਸਦੀ ਟੈਕਸ ਲਾਉਣ ਦੀ ਦਿੱਤੀ ਧਮਕੀ ਨਿਊਯਾਰਕ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੀ ਟੈਰਿਫ ਜੰਗ ਵਿੱਚ ਇੱਕ ਨਵਾਂ ਮੋਰਚਾ ਖੋਲ੍ਹ ਰਹੇ ਹਨ, ਜਿਸ ਤਹਿਤ ਉਨ੍ਹਾਂ ਅਮਰੀਕਾ ਤੋਂ ਬਾਹਰ ਬਣੀਆਂ ਫਿਲਮਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ ’ਤੇ ਇੱਕ ਪੋਸਟ ਵਿੱਚ ਕਹੀ …

Read More »

ਜੇਲ੍ਹਾਂ ਸਾਡੇ ਲਈ ਸਕੂਲ – ਕਿਸਾਨ ਆਗੂ ਰੁਲਦੂ ਸਿੰਘ ਮਾਨਸਾ

ਮਾਨਸਾ/ਬਿਊਰੋ ਨਿਊਜ਼ ਮਾਨਸਾ ਵਿਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਇਸਦੇ ਚੱਲਦਿਆਂ ਸੀਐਮ ਮਾਨ ਅਤੇ ਕਿਸਾਨ ਆਗੂਆਂ ਵਿਚਾਲੇ ਤਣਾਅ ਵਧ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਕੋਈ ਵੀ ਸੰਗਠਨ ਧਰਨਾ …

Read More »

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖਾਂ ਦੀ ਘਟ ਰਹੀ ਅਬਾਦੀ ਤੋਂ ਚਿੰਤਤ

ਕਿਹਾ : ਹਰ ਸਿੱਖ ਜੋੜਾ ਘੱਟੋ ਘੱਟ ਤਿੰਨ ਬੱਚੇ ਪੈਦਾ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਦੀ ਘਟ ਰਹੀ ਅਬਾਦੀ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸਿੱਖ ਜੋੜਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਘੱਟੋ-ਘੱਟ ਤਿੰਨ-ਤਿੰਨ ਬੱਚੇ ਪੈਦਾ ਕਰਨ। ਗਿਆਨੀ …

Read More »

ਬੀਬੀਐਮਬੀ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਹਾਈਕੋਰਟ ਦਾ ਰੁਖ 

ਬੀਬੀਐਮਬੀ ਨੇ ਸੂਬਾ ਸਰਕਾਰ ਖਿਲਾਫ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਪੰਜਾਬ ਸਰਕਾਰ ਖਿਲਾਫ ਹਾਈਕੋਰਟ ਦਾ ਰੁਖ ਕੀਤਾ ਹੈ ਅਤੇ ਸੂਬਾ ਸਰਕਾਰ ਖਿਲਾਫ ਆਰੋਪ ਲਗਾਏ ਹਨ। ਬੀਬੀਐਮਬੀ ਨੇ ਨੰਗਲ ਡੈਮ ’ਤੇ ਲਗਾਈ ਗਈ ਪੰਜਾਬ ਪੁਲਿਸ ਨੂੰ ਹਟਾਉਣ ਦੀ ਮੰਗ ਕੀਤੀ ਹੈ। ਬੀਬੀਐਮਬੀ ਨੇ ਕਿਹਾ ਹੈ ਕਿ ਪੰਜਾਬ …

Read More »

ਸਾਨੂੰ ਬੀ.ਬੀ.ਐਮ.ਬੀ. ਦੀ ਲੋੜ ਨਹੀਂ – ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼ ਪਾਣੀਆਂ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਹੈ ਅਤੇ ਪਾਣੀਆਂ ਦੇ ਮਸਲੇ ’ਤੇ ਪੰਜਾਬ ਦੇ ਸਾਰੇ ਸਿਆਸੀ ਦਲ ਇਕਜੁਟ ਨਜ਼ਰ ਆਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਜਲਾਸ ਵਿਚ ਬੋਲਦੇ ਹੋਏ ਕਿਹਾ ਕਿ ਅਸੀਂ ਉਸੇ ਤਰ੍ਹਾਂ ਦੀਆਂ ਮੋਟਰਾਂ ਦੀ ਵਰਤੋਂ ਕਰਕੇ ਪਾਣੀ …

Read More »

ਅਸੀਂ ਪੰਜਾਬ ਦੇ ਹੱਕਾਂ ਲਈ ਹਾਂ ਇਕਜੁੱਟ : ਪ੍ਰਤਾਪ ਸਿੰਘ ਬਾਜਵਾ

ਕੇਂਦਰ ਸਰਕਾਰ ਖਿਲਾਫ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦਾ ਲਗਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਸਾਰੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹਾਂ। ਇਹ ਆਵਾਜ਼ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਪੂਰੇ ਦੇਸ਼ ਤੱਕ ਜਾਣੀ ਚਾਹੀਦੀ ਹੈ ਕਿ ਅਸੀਂ ਆਪਣੇ …

Read More »

ਜਗਜੀਤ ਸਿੰਘ ਡੱਲੇਵਾਲ ਸਣੇ ਕਈ ਕਿਸਾਨ ਆਗੂਆਂ ਨੂੰ ਘਰਾਂ ’ਚ ਕੀਤਾ ਨਜ਼ਰਬੰਦ

ਕਿਸਾਨਾਂ ਨੇ ਭਲਕੇ 6 ਮਈ ਨੂੰ ਸ਼ੰਭੂ ਬਾਰਡਰ ’ਤੇ ਧਰਨਾ ਦੇਣ ਦਾ ਕੀਤਾ ਹੋਇਆ ਹੈ ਐਲਾਨ ਫਰੀਦਕੋਟ/ਬਿਊਰੋ ਨਿਊਜ਼ ਭਲਕੇ 6 ਮਈ ਦੇ ਸ਼ੰਭੂ ਬਾਰਡਰ ’ਤੇ ਧਰਨਾ ਦੇਣ ਦੇ ਪ੍ਰੋਗਰਾਮ ਦਾ ਐਲਾਨ ਹੁੰਦੇ ਹੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਆਗੂਆਂ ਦੇ ਘਰ ਪੁਲਿਸ ਪੁੱਜੀ ਤੇ ਉਨ੍ਹਾਂ ਵਲੋਂ ਜਗਜੀਤ ਸਿੰਘ ਡੱਲੇਵਾਲ …

Read More »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ

ਸਖਤ ਕਾਨੂੰਨੀ ਕਾਰਵਾਈ ਵਾਸਤੇ ਤਿਆਰ ਰਹਿਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ’ਤੇ ਸੱਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਅੱਜ ਇਕ ਟਵੀਟ ਵਿਚ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਤੰਗ …

Read More »