ਹਵਾਈ ਹਮਲੇ ਦੀ ਚਿਤਾਵਨੀ ਵਾਲੇ ਸਾਇਰਨ ਵਜਾਏ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ 7 ਮਈ ਨੂੰ ਹੋਣ ਵਾਲੀ ਮੌਕ ਡਰਿੱਲ ਦੇ ਚੱਲਦਿਆਂ ਪੰਜਾਬ ਵਿਚ ਕੁੱਲ 20 ਜ਼ਿਲ੍ਹਿਆਂ ਨੂੰ ਲਿਸਟ ਆਊਟ ਕੀਤਾ ਗਿਆ ਹੈ, ਜਿਨ੍ਹਾਂ ਵਿਚ ਮੌਕ ਡਰਿੱਲ ਕੀਤੀ ਜਾਵੇਗੀ। ਇਸ ਦੌਰਾਨ ਕੈਟੇਗਰੀ 2 ਵਿਚ 17 ਜ਼ਿਲ੍ਹੇ ਰੱਖੇ ਗਏ ਹਨ, ਜਿੱਥੇ ਭਲਕੇ ਮੌਕ …
Read More »Daily Archives: May 6, 2025
ਭਾਰਤ ਭਰ ’ਚ 244 ਥਾਵਾਂ ’ਤੇ ਭਲਕੇ ਹੋਵੇਗੀ ਮੌਕ ਡਰਿੱਲ
ਯੁੱਧ ਦੇ ਦੌਰਾਨ ਬਚਾਅ ਦੇ ਦੱਸੇ ਜਾਣਗੇ ਤਰੀਕੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਚੱਲਦਿਆਂ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਪ੍ਰਭਾਵਸ਼ਾਲੀ ਨਾਗਰਿਕ ਰੱਖਿਆ ਦਾ ਮੁਲਾਂਕਣ ਕਰਨ ਲਈ ਭਲਕੇ 7 ਮਈ ਨੂੰ ਦੇਸ਼ ਭਰ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਨ ਦੇ ਆਦੇਸ਼ ਦਿੱਤੇ ਹਨ। ਕੇਂਦਰ ਸਰਕਾਰ ਨੇ ਦਿੱਲੀ, …
Read More »ਪੰਜਾਬ ਸਰਕਾਰ ਨੇ ਡੈਮ ਤੋਂ ਪਾਣੀ ਛੱਡਣ ਦੀ ਬੀਬੀਐੱਮਬੀ ਦੀ ਗੁਪਤ ਯੋਜਨਾ ਕੀਤੀ ਨਾਕਾਮ
ਬੀਬੀਐਮਬੀ ਡੈਮ ’ਤੇ ਤਾਇਨਾਤ ਹਰਿਆਣਾ ਦੇ ਸਟਾਫ ’ਤੇ ਦਬਾਅ ਬਣਾਉਣ ਲੱਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਚੁੱਪ ਚੁਪੀਤੇ ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਯੋਜਨਾ ਨਾਕਾਮ ਕਰ ਦਿੱਤੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਬੀਐੱਮਬੀ ਨੇ ਲੰਘੀ ਰਾਤ 11 ਵਜੇ ਡੈਮ ’ਤੇ ਤਾਇਨਾਤ ਹਰਿਆਣਾ …
Read More »ਪੰਜਾਬ ’ਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ
ਤਹਿਸੀਲ ਵਿਚ ਅਧਿਕਾਰੀਆਂ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ’ਚ ਕਿਹਾ ਗਿਆ ਹੈ ਕਿ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਸਵੇਰੇ 9 ਵਜੇ ਤੋਂ ਸ਼ਾਮ ਤੱਕ …
Read More »ਐਸ.ਵਾਈ.ਐਲ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਨੂੰ ਕੇਂਦਰ ਨਾਲ ਸਹਿਯੋਗ ਕਰਨ ਦਾ ਦਿੱਤਾ ਨਿਰਦੇਸ਼
ਹੁਣ 13 ਅਗਸਤ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਹੱਲ ਕਰਨ ਲਈ ਕੇਂਦਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਹੈ। ਮਾਨਯੋਗ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਅਗਸਟੀਨ ਜਾਰਜ ਮਸੀਹ ਦੇ …
Read More »ਮੇਟ ਗਾਲਾ ’ਚ ਦਿਲਜੀਤ ਦੀ ਲੁੱਕ ਨੇ ਕੀਲਿਆ ਪ੍ਰਸ਼ੰਸਕਾਂ ਦਾ ਦਿਲ
ਦਿਲਜੀਤ ਮੇਟ ਗਾਲਾ ਵਿਚ ਮਹਾਰਾਜਾ ਅੰਦਾਜ਼ ਵਿਚ ਨਜ਼ਰ ਆਏ ਨਿਊਯਾਰਕ/ਬਿਊਰੋ ਨਿਊਜ਼ ਮੇਟ ਗਾਲਾ 2025 ਦਾ ਆਯੋਜਨ ਅਮਰੀਕਾ ਵਿਚ ਨਿਊਯਾਰਕ ਦੇ ਮੈਟਰੋਪੋਲਿਟਨ ਮਿਊਜ਼ੀਅਮ ਆਫ ਆਰਟ ਵਿਖੇ ਹੋਇਆ। ਇਸ ਸਾਲ ਇਸਦਾ ਥੀਮ ਸੁਪਰਫਾਈਨ ਟੇਲਰਿੰਗ ਬਲੈਕ ਸਟਾਈਲ ਰੱਖਿਆ ਗਿਆ ਸੀ। ਇਹ ਮੇਟ ਗਾਲਾ ਪੰਜਾਬੀਆਂ ਲਈ ਬੇਹੱਦ ਖ਼ਾਸ ਸੀ ਕਿਉਂਕਿ ਇਸ ਵਾਰ ਪੰਜਾਬੀ ਗਾਇਕ …
Read More »ਟਰੰਪ ਪ੍ਰਸ਼ਾਸਨ ਦੀ ਗੈਰਕਾਨੂੰਨੀ ਪਰਵਾਸੀਆਂ ਨੂੰ ਪੇਸ਼ਕਸ਼
ਕਿਹਾ : ਅਮਰੀਕਾ ਛੱਡਣ ਵਾਲੇ ਗੈਰਕਾਨੂੰਨੀ ਪਰਵਾਸੀਆਂ ਨੂੰ ਦਿਆਂਗੇ 1000 ਡਾਲਰ ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਲਡ ਟਰੰਪ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਉਹ ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਉਨ੍ਹਾਂ ਪਰਵਾਸੀਆਂ ਨੂੰ 1,000 ਡਾਲਰ ਦੀ ਰਕਮ ਦੇਣਗੇ, ਜੋ ਆਪਣੇ-ਆਪ ਆਪਣੇ ਦੇਸ਼ ਵਾਪਸ ਜਾਣਾ ਚਾਹੁੰਦੇ ਹਨ। ਇਹ ਐਲਾਨ ਉਸ ਸਮੇਂ ਆਇਆ …
Read More »ਭਾਰਤ ਨੇ ਚਿਨਾਬ ਦਾ ਪਾਣੀ ਰੋਕਿਆ – ਪਾਕਿਸਤਾਨ ’ਚ ਵਾਟਰ ਲੈਵਲ ਘਟਿਆ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਜੰਮੂ ਕਸ਼ਮੀਰ ਵਿਚ ਚਿਨਾਬ ’ਤੇ ਬਣੇ ਸਿਆਲ ਅਤੇ ਬਗਲਿਹਾਰ ਬੰਨ ਦੇ ਗੇਟ ਬੰਦ ਕਰ ਦਿੱਤੇ ਹਨ। ਇਸਦੇ ਚੱਲਦਿਆਂ ਪਾਕਿਸਤਾਨ ਜਾਣ ਵਾਲਾ ਚਿਨਾਬ ਦਾ ਪਾਣੀ ਰੁਕ ਗਿਆ ਹੈ ਅਤੇ ਵਾਟਰ ਲੈਵਲ ਘਟ ਕੇ 15 ਫੁੱਟ ਰਹਿ ਗਿਆ ਹੈ। ਪਾਕਿਸਤਾਨ ’ਚ ਚਿਨਾਬ ਦਾ ਪਾਣੀ 22 ਫੁੱਟ ਸੀ …
Read More »