Breaking News
Home / 2025 / May / 07

Daily Archives: May 7, 2025

ਪੀਐਮ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ‘ਅਪ੍ਰੇਸ਼ਨ ਸਿੰਦੂਰ’ ਬਾਰੇ ਦਿੱਤੀ ਜਾਣਕਾਰੀ

  ਪ੍ਰਧਾਨ ਮੰਤਰੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਨਾਲ ਵੀ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਹੈ। ਪੀਐਮ ਨੇ ਉਨ੍ਹਾਂ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀ ਟਿਕਾਣਿਆਂ ’ਤੇ ਭਾਰਤੀ ਹਥਿਆਰਬੰਦ ਬਲਾਂ ਦੇ ਸਟੀਕ ਹਮਲਿਆਂ ਬਾਰੇ ਜਾਣਕਾਰੀ …

Read More »

ਬੀਬੀਐਮਬੀ ਦੀ ਪਟੀਸ਼ਨ ’ਤੇ ਹਾਈਕੋਰਟ ਦਾ ਫੈਸਲਾ

  ਕਿਹਾ : ਪੰਜਾਬ ਪੁਲਿਸ ਡੈਮਾਂ ਦੇ ਅਪਰੇਸ਼ਨ ’ਚ ਕੋਈ ਦਖਲ ਨਾ ਦੇਵੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤੇ ਹਨ ਕਿ ਡੈਮ ਅਤੇ ਕੰਟਰੋਲ ਰੂਮ ਦੇ …

Read More »

ਪਟਿਆਲਾ ’ਚ ਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਦੀ ਗਈ ਜਾਨ

  ਛੁੱਟੀ ਹੋਣ ਤੋਂ ਬਾਅਦ ਬੱਚੇ ਜਾ ਰਹੇ ਸਨ ਆਪੋ ਆਪਣੇ ਘਰਾਂ ਨੂੰ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ-ਸਮਾਣਾ ਰੋਡ ’ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7 ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੜਕ ਹਾਦਸੇ ਵਿਚ …

Read More »

ਜਥੇਦਾਰ ਗੜਗੱਜ ਨੇ ਪੁਣਛ ’ਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ

  ਐਡਵੋਕੇਟ ਧਾਮੀ ਨੇ ਵੀ ਗੁਰਦੁਆਰੇ ’ਤੇ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਦੋਵਾਂ ਮੁਲਕਾਂ ਵਿਚਕਾਰ ਪੈਦਾ ਹੋਈ ਤਲਖੀ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਪੁਣਛ ਵਿਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦੀ …

Read More »

ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ

    ਅੰਮਿ੍ਰਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਰੱਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ ਦੇ ਗ੍ਰਹਿ ਮੰਤਰਾਲੇ ਦੀ ਇਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇੰਟੈਗਰੇਟਿਡ ਚੈੱਕ ਪੋਸਟ ’ਤੇ ਇਕੱਤਰ ਹੋਏ 150 ਸ਼ਰਧਾਲੂਆਂ ਨੂੰ ਅੱਜ ਸਵੇੇਰੇ ਡੇਢ ਘੰਟੇ ਦੀ ਉਡੀਕ ਮਗਰੋਂ ਵਾਪਸ ਉਨ੍ਹਾਂ ਦੇ ਘਰਾਂ ਨੂੰ ਭੇਜ …

Read More »

ਅੱਤਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ: ਭਗਵੰਤ ਮਾਨ

  ਮੁੱਖ ਮੰਤਰੀ ਨੇ ਟਵੀਟ ਕਰਕੇ ਪ੍ਰਗਟਾਈ ਇਕਜੁੱਟਤਾ ਚੰਡੀਗੜ੍ਹ/ਬਿਊੁਰੋ ਨਿਊਜ਼ ਭਾਰਤੀ ਹਥਿਆਰਬੰਦ ਸੈਨਾ ਵੱਲੋਂ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਟਵੀਟ ਵਿਚ ਕਿਹਾ ਕਿ ਅੱਤਵਾਦ ਖਿਲਾਫ ਇਸ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ। ਮਾਨ ਨੇ ਕਿਹਾ ਕਿ …

Read More »

ਬਠਿੰਡਾ ਦੇ ਖੇਤਾਂ ’ਚ ਅਣਪਛਾਤਾ ਜਹਾਜ਼ ਹਾਦਸਾਗ੍ਰਸਤ; 1 ਮੌਤ

  ਮਿ੍ਰਤਕ ਦੀ ਪਛਾਣ ਹਰਿਆਣਾ ਦੇ ਚਰਖੀ ਦਾਦਰੀ ਦੇ ਵਿਅਕਤੀ ਵਜੋਂ ਹੋਈ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਦੇ ਪਿੰਡ ਆਕਲੀਆ ਖੁਰਦ ਦੇ ਖੇਤਾਂ ਵਿਚ ਅੱਜ ਬੁੱਧਵਾਰ ਨੂੰ ਵੱਡੇ ਤੜਕੇ ਕਰੀਬ 1.30 ਵਜੇ ਅਣਪਛਾਤਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਜਹਾਜ਼ ’ਚ ਧਮਾਕਾ ਹੋਣ ਕਾਰਨ ਕਈ ਵਿਅਕਤੀ ਇਸਦੀ ਲਪੇਟ ਵਿਚ ਆ ਗਏ। ਹਾਲਾਂਕਿ …

Read More »

ਭਾਰਤ ਨੇ ਪਾਕਿ ਤੋਂ ਪਹਿਲਗਾਮ ਹਮਲੇ ਦਾ ਲਿਆ ਬਦਲਾ

  ਪਾਕਿਸਤਾਨ ’ਤੇ ਭਾਰਤ ਨੇ ਦਾਗੀਆਂ 24 ਮਿਜ਼ਾਈਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਨੇ ਪਾਕਿਸਤਾਨ ਦੇ ਦਹਿਸ਼ਤੀ ਸੰਗਠਨਾਂ ਖਿਲਾਫ ਜਵਾਬੀ ਕਾਰਵਾਈ ਕਰ ਦਿੱਤੀ ਹੈ। ਇੰਡੀਅਨ ਏਅਰਫੋਰਸ ਨੇ ਮੰਗਲਵਾਰ ਦੀ ਅੱਧੀ ਰਾਤ 1 ਵਜੇ ਪਾਕਿਸਤਾਨ ਅਤੇ ਪੀ.ਓ.ਕੇ., ਯਾਨੀ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਹਵਾਈ ਹਮਲਾ ਕੀਤਾ। ਮੀਡੀਆ ਰਿਪੋਰਟਾਂ ਅਨੁਸਾਰ ਭਾਰਤ ਨੇ ਪਾਕਿ …

Read More »