Breaking News
Home / 2025 / May / 09

Daily Archives: May 9, 2025

ਭਾਰਤ ਨੇ ਪਾਕਿਸਤਾਨ ‘ਤੇ ਦਾਗੀਆਂ ਮਿਜ਼ਾਈਲਾਂ

ਪਾਕਿ ਤੋਂ ਭਾਰਤ ਨੇ ਪਹਿਲਗਾਮ ਹਮਲੇ ਦਾ ਲਿਆ ਬਦਲਾ ‘ਅਪਰੇਸ਼ਨ ਸਿੰਦੂਰ’ ਤਹਿਤ ਫੌਜ ਨੇ ਕੀਤੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਨੇ ਪਾਕਿਸਤਾਨ ਦੇ ਦਹਿਸ਼ਤੀ ਸੰਗਠਨਾਂ ਖਿਲਾਫ ਜਵਾਬੀ ਕਾਰਵਾਈ ਕਰ ਦਿੱਤੀ ਹੈ। ਇੰਡੀਅਨ ਏਅਰਫੋਰਸ ਨੇ ਮੰਗਲਵਾਰ ਦੀ ਅੱਧੀ ਰਾਤ 1 ਵਜੇ ਪਾਕਿਸਤਾਨ ਅਤੇ ਪੀ.ਓ.ਕੇ., ਯਾਨੀ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ‘ਚ …

Read More »

ਕੈਨੇਡਾ ਦੀ ਅਰਥ ਵਿਵਸਥਾ ਵੱਡੇ ਬਦਲਾਵਾਂ ‘ਚੋਂ ਲੰਘੇਗੀ : ਮਾਰਕ ਕਾਰਨੀ

ਅਮਰੀਕਾ ਨਾਲ ਸਬੰਧ ਨਵਿਆਉਣ ਦੀ ਥਾਂ ਪ੍ਰਤੀਬੱਧ ਕਰਨ ਦੀ ਲੋੜ ‘ਤੇ ਜ਼ੋਰ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਚੋਣਾਂ ਜਿੱਤਣ ਤੋਂ ਬਾਅਦ ਪਹਿਲੇ ਪੱਤਰਕਾਰ ਸੰਮੇਲਨ ‘ਚ ਬਿਨਾਂ ਕਿਸੇ ਝਿਜਕ ਦੇ ਖੁੱਲ੍ਹ ਕੇ ਗੱਲਾਂ ਕੀਤੀਆਂ ਅਤੇ ਲੰਘੇ ਸਮੇਂ ਵਿਚ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਲੈਂਦੇ ਹੋਏ ਅਰਥ ਵਿਵਸਥਾ …

Read More »

ਆਲਮੀ ਆਗੂਆਂ ਨੇ ਭਾਰਤ ਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ

ਵਾਸ਼ਿੰਗਟਨ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਆਸ ਜਤਾਈ ਕਿ ਖਿੱਤੇ ‘ਚ ਹਮਲਾਵਰ ਰਵੱਈਏ ਨੂੰ ਬਹੁਤ ਛੇਤੀ ਠੱਲ੍ਹ ਪਵੇਗੀ। ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ ਨੂੰ ਵੱਧ ਤੋਂ ਵੱਧ ਸੰਜਮ ਰੱਖਣ ਦਾ ਸੱਦਾ ਦਿੰਦਿਆਂ …

Read More »

ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਵੱਲੋਂ ਭਾਰਤ-ਪਾਕਿ ਜੰਗ ਖਿਲਾਫ ਮਤਾ ਪਾਸ

”ਪੰਜਾਬ ਨੂੰ ਜੰਗ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ” ਸਰੀ/ਡਾ. ਗੁਰਵਿੰਦਰ ਸਿੰਘ : ਕੈਨੇਡਾ ਦੇ ਪੰਜਾਬੀ ਪੱਤਰਕਾਰਾਂ ਦੀ ਸੰਸਥਾ ‘ਪੰਜਾਬੀ ਪ੍ਰੈਸ ਕਲੱਬ ਆਫ ਬੀਸੀ’ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗ ਦੇ ਹਾਲਾਤ ਤੁਰੰਤ ਖਤਮ ਕਰਨ ਅਤੇ ਪੰਜਾਬ ਨੂੰ ਜੰਗ ਦਾ ਅਖਾੜਾ ਨਾ ਬਣਾਉਣ ਦੀ ਅਪੀਲ ਕੀਤੀ ਹੈ। ਪੰਜਾਬੀ ਪ੍ਰੈਸ ਕਲੱਬ ਆਫ …

Read More »

ਕੈਨੇਡਾ-ਅਮਰੀਕਾ ਸਬੰਧਾਂ ‘ਚ ਖਟਾਸ ਤੋਂ ਬਾਅਦ ਦੋਹੇਂ ਪਾਸਿਓਂ ਆਵਾਜਾਈ ਅੱਧੀ ਹੋਈ

ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਤੇ ਅਮਰੀਕਾ ਦੇ ਸਬੰਧਾਂ ਵਿਚ ਆਈ ਖਟਾਸ ਨੇ ਜਿੱਥੇ ਮੇਡ ਇੰਨ ਕੈਨੇਡਾ ਦੀ ਸੋਚ ਨੂੰ ਉਭਾਰਿਆ ਹੈ, ਉੱਥੇ ਹੀ ਦੋਹਾਂ ਦੇਸ਼ਾਂ ਦੇ ਵਾਸੀਆਂ ਦੀ ਭਾਈਚਾਰਕ ਸਾਂਝ ਨੂੰ ਵੀ ਪ੍ਰਭਾਵਤ ਕੀਤਾ ਹੈ। ਦੋਹਾਂ ਦੇਸ਼ਾਂ ਦੇ ਆਰ-ਪਾਰ ਦੇ ਲਾਂਘਿਆਂ ਦੇ ਪਿਛਲੇ ਮਹੀਨਿਆਂ ਦੇ ਅੰਕੜਿਆਂ ਤੇ ਨਜ਼ਰ ਮਾਰੀਏ ਤਾਂ …

Read More »

ਬ੍ਰਹਮ ਗਿਆਨੀ ਸੰਤ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੀ ਬਰਸੀ 18 ਮਈ ਐਤਵਾਰ ਨੂੰ ਮਨਾਈ ਜਾਏਗੀ

ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਬ੍ਰਹਮ ਗਿਆਨੀ ਮਹਾਨ ਤਪੱਸਵੀ ਸੰਤ ਰਣਜੀਤ ਸਿੰਘ ਭੋਗਪੁਰ ਵਾਲਿਆਂ ਜੀ ਦੀ 28’ਵੀਂ ਬਰਸੀ ਟੋਰਾਂਟੋ ਏਰੀਏ ਦੀ ਸੰਗਤ ਵੱਲੋਂ ਮਿਲ ਕੇ 18 ਮਈ ਦਿਨ ਐਤਵਾਰ ਨੂੰ ਬਰਲਿੰਗਟਨ ਦੇ ਰਵੀਦਾਸ ਗੁਰਦੁਆਰਾ ਸਾਹਿਬ ਜੀ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ …

Read More »

ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ

(ਸ਼ਹੀਦੀ-ਪ੍ਰਸੰਗ) ਕੈਨੇਡਾ ‘ਚ ਪੰਜਾਬੀਆਂ ਦੀ ਚੜ੍ਹਦੀ ਕਲਾ ਮੰਗਦੇ ਪੰਜਾਬੀ ਸਰਬੱਤ ਦਾ ਭਲਾ ਜਿੱਤਦੇ ਨੇ ਚੋਣਾਂ ਮਾਣਦੇ ਵਜ਼ੀਰੀਆਂ ਵੱਧ ਫੁਲ ਰਹੀਆਂ ਸਾਡੀਆਂ ਪਨੀਰੀਆਂ ਬਣੀਆਂ ਨੇ ਜੱਜ ਗੁਰਸਿੱਖ ਬੀਬੀਆਂ ਹਰ ਪਾਸੇ ਹੈਣ ਚੰਗੀਆਂ ਨਸੀਬੀਆਂ ਪਰ ਫੁੱਲ ਖੁਸ਼ੀਆਂ ਦੇ ਐਵੇਂ ਨੀ ਖਿਲੇ ਥਾਲੀ ‘ਚ ਪਰੋਸ ਕੇ ਮੁਕਾਮ ਨੀਂ ਮਿਲੇ ਜਾਨ ਦੇ ਕੇ ਹੱਕ …

Read More »

25 ਮਈ ਨੂੰ ਹੋਣ ਵਾਲੀ ‘ਬੀਵੀਡੀ ਗਰੁੱਪ ਬਰੈਂਪਟਨ ਹਾਫ਼-ਮੈਰਾਥਨ’ ਲਈ ਤਿਆਰੀਆਂ ਪੂਰੇ ਜ਼ੋਰਾਂ ‘ਤੇ

ਟੀਪੀਏਆਰ ਕਲੱਬ ਦੇ 80 ਤੋਂ ਵਧੇਰੇ ਦੌੜਾਕ ਇਸ ਵਿੱਚ ਹਿੱਸਾ ਲੈ ਰਹੇ ਹਨ ਬਰੈਂਪਟਨ/ਡਾ. ਝੰਡ : ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਵਿੱਚ ਐਤਵਾਰ 25 ਮਈ ਨੂੰ ਹੋ ਰਹੀ ‘ਬੀਵੀਡੀ ਗਰੁੱਪ ਬਰੈਂਪਟਨ ਹਾਫ਼-ਮੈਰਾਥਨ’ ਲਈ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ। ਪਾਠਕਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਬਰੈਂਪਟਨ-ਵਾਸੀਆਂ ਅਤੇ ਦੂਰ …

Read More »

ਫਲਾਵਰ ਸਿਟੀ ਫ਼ਰੈਂਡਜ਼ ਕਲੱਬ ਬਰੈਂਪਟਨ ਨੇ ਮਨਾਇਆ ‘ਮਦਰਜ਼ ਡੇਅ’

ਨਵੀਂ ਪਾਰਲੀਮੈਂਟ ਮੈਂਬਰ ਅਮਨਦੀਪ ਸੋਢੀ ਸੀ ਸਮਾਗਮ ਦੀ ਮੁੱਖ-ਮਹਿਮਾਨ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 4 ਮਈ ਨੂੰ ਬਰੈਂਪਟਨ ਦੀ ‘ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ’ ਨੇ ਪਾਲ ਪੈਲੇਸ਼ੀ ਰੀਕਰੀਏਸ਼ਨ ਸੈਂਟਰ ਵਿੱਚ ‘ਮਾਂ-ਦਿਵਸ’ ਪੂਰੀ ਗਰਮਜੋਸ਼ੀ ਤੇ ਉਤਸ਼ਾਹ ਨਾਲ ਮਨਾਇਆ। ਕਲੱਬ ਦੇ 150 ਮੈਂਬਰਾਂ ਨੇ ਇਸ ਵਿੱਚ ਬੜੇ ਚਾਅ ਨਾਲ ਹਿੱਸਾ ਲਿਆ ਜਿਸ ਵਿੱਚ …

Read More »

ਇੰਡੀਅਨ ਪ੍ਰੀਮੀਅਰ ਲੀਗ ਦਾ ਮੌਜੂਦਾ ਐਡੀਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ

  ਭਾਰਤ ਤੇ ਪਾਕਿ ਵਿਚਾਲੇ ਚੱਲ ਰਹੇ ਟਕਰਾਅ ਦੌਰਾਨ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਫੌਜੀ ਟਕਰਾਅ ਦਰਮਿਆਨ ਇੰਡੀਅਨ ਪ੍ਰੀਮੀਅਰ ਲੀਗ ਦੇ ਮੌਜੂਦਾ ਐਡੀਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਦਿੱੱਤਾ ਗਿਆ ਹੈ। ਬੀਸੀਸੀਆਈ ਅਧਿਕਾਰੀ ਨੇ ਹਾਈ ਪ੍ਰੋਫਾਈਲ ਲੀਗ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣ …

Read More »