ਐਤਕੀਂ ਕੈਨੇਡਾ ਦੀਆਂ ਚੋਣਾਂ ਕਈ ਕੋਣਾਂ ਤੋਂ ਮਹੱਤਵਪੂਰਨ ਸਨ। ਚੋਣ ਕਿਆਸ ਕੈਨੇਡਾ ਦੇ ਮੌਸਮ ਵਾਂਗ ਵਾਰ-ਵਾਰ ਰੰਗ ਬਦਲਦੇ ਰਹੇ। ਕੈਨੇਡਾ ਵਸਦੇ ਪਰਵਾਸੀ ਦੱਖਣੀ ਏਸ਼ਿਆਈ ਭਾਈਚਾਰਿਆਂ ਦੀ ਚੋਣਾਂ ਵਿੱਚ ਭਰਵੀਂ ਸ਼ਮੂਲੀਅਤ, ਵਪਾਰ ਯੁੱਧ ਅਤੇ ਪਰਵਾਸੀਆਂ ਪ੍ਰਤੀ ਨੀਤੀ ਕਾਰਨ ਇਹ ਚੋਣਾਂ ਹੋਰ ਰੌਚਕ ਤੇ ਉਤਸੁਕਤਾ ਵਾਲੀਆਂ ਸਨ। ਕੈਨੇਡਾ ਦੀ ਲਿਬਰਲ ਪਾਰਟੀ ਨੇ …
Read More »Daily Archives: May 9, 2025
ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਭਾਰਤ-ਪਾਕਿ ਟਕਰਾਅ ਤੋਂ ਵੱਟਿਆ ਪਾਸਾ
ਚੀਨ ਨੇ ਦੋਵੇਂ ਦੇਸ਼ਾਂ ਨੂੰ ਸੰਜਮ ਵਰਤਣ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੋਵਾਂ ਮੁਲਕਾਂ ਨੂੰ ਰਿਸ਼ਤਿਆਂ ਵਿਚਲੀ ਕੜਵਾਹਟ ਘਟਾਉਣ ਲਈ ਅਪੀਲ …
Read More »ਬੀਐੱਸਐੱਫ ਵੱਲੋਂ ਸਾਂਬਾ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ – 7 ਦਹਿਸ਼ਤਗਰਦ ਕੀਤੇ ਢੇਰ
ਜੰਮੂ/ਬਿਊਰੋ ਨਿਊਜ਼ ਬੀਐੱਸਐੱਫ ਨੇ ਜੰਮੂ ਖੇਤਰ ਦੇ ਸਾਂਬਾ ਸੈਕਟਰ ਵਿਚ ਕੌਮਾਂਤਰੀ ਸਰਹੱਦ ਦੇ ਨਾਲ ਘੁਸਪੈਠ ਦੀ ਇਕ ਵੱਡੀ ਕੋਸ਼ਿਸ਼ ਨੂੰ ਨਾਕਮ ਕਰਦੇ ਹੋਏ 7 ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ ਹੈ। ਬੀਐੱਸਐੱਫ ਦੇ ਬੁਲਾਰੇ ਨੇ ਕਿਹਾ ਕਿ ਸਾਂਬਾ ਸੈਕਟਰ ਵਿੱਚ ਲੰਘੀ ਰਾਤ ਨੂੰ ਦਹਿਸ਼ਤਗਰਦਾਂ ਦੇ ਇੱਕ ਵੱਡੇ ਸਮੂਹ ਵੱਲੋਂ ਘੁਸਪੈਠ ਦੀ …
Read More »ਪੰਜਾਬ ਦੇ ਥਰਮਲਾਂ ਨੂੰ ਕੋਲਾ ਸਪਲਾਈ ’ਤੇ ਕੋਈ ਰੋਕ ਨਹੀਂ
ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਕਿਸੇ ਤਰ੍ਹਾਂ ਦੀ ਵੀ ਕੋਲਾ ਸਪਲਾਈ ਰੋਕੀ ਨਹੀਂ ਗਈ ਹੈ। ਪਾਵਰਕੌਮ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਨਿਰੀ ਅਫਵਾਹ ਹੈ ਕਿ ਰੇਲਵੇ ਨੇ ਤਿੰਨ ਦਿਨਾਂ ਲਈ ਥਰਮਲ ਪਲਾਂਟਾਂ ’ਚ ਕੋਲੇ …
Read More »8 ਸੂਬਿਆਂ ਦੇ 29 ਹਵਾਈ ਅੱਡੇ 10 ਮਈ ਤੱਕ ਬੰਦ
ਦਿੱਲੀ ’ਚ ਕਈ ਉਡਾਣਾਂ ਕੀਤੀਆਂ ਗਈਆਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਤਣਾਅ ਦੇ ਚੱਲਦਿਆਂ 8 ਸੂਬਿਆਂ ਦੇ 29 ਹਵਾਈ ਅੱਡਿਆਂ ਨੂੰ ਭਲਕੇ 10 ਮਈ ਤੱਕ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਸੂਬਿਆਂ ਵਿਚ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼ ਅਤੇ ਉਤਰ ਪ੍ਰਦੇਸ਼ ਸ਼ਾਮਲ ਹਨ। ਇਸਦੇ …
Read More »ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਪੁਣਛ ਹਮਲੇ ’ਚ ਜ਼ਖ਼ਮੀ ਪਿਓ-ਪੁੱਤ ਇਲਾਜ ਲਈ ਅੰਮਿ੍ਰਤਸਰ ਪੁੱਜੇ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਸੰਗਤੀ ਰੂਪ ਵਿੱਚ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਅਰਦਾਸ …
Read More »ਪੰਜਾਬ ਦੇ ਆਈਏਐਸ ਅਤੇ ਪੀਸੀਐਸ ਅਫਸਰਾਂ ਦੀਆਂ ਛੁੱਟੀਆਂ ਰੱਦ
ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਈ.ਏ.ਐਸ. ਅਤੇ ਪੀ.ਸੀ.ਐਸ. ਅਫਸਰਾਂ ਲਈ ਪਹਿਲਾਂ ਤੋਂ ਮਨਜ਼ੂਰ ਕੀਤੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਅੱਜ 9 ਮਈ ਨੂੰ ਨਿਰਦੇਸ਼ ਜਾਰੀ ਕੀਤਾ ਗਿਆ …
Read More »ਚੰਡੀਗੜ੍ਹ ਅਤੇ ਮੋਹਾਲੀ ’ਚ ਸਵੇਰੇ ਹੀ ਵੱਜਣ ਲੱਗੇ ਸਾਇਰਨ
ਏਅਰ ਫੋਰਸ ਸਟੇਸ਼ਨ ਵਲੋਂ ਸੰਭਾਵੀ ਹਵਾਈ ਖਤਰੇ ਬਾਰੇ ਅਲਰਟ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਅਤੇ ਮੁਹਾਲੀ ਵਿਚ ਅੱਜ ਸ਼ੁੱਕਰਵਾਰ ਸਵੇਰੇ ਮੁੜ ਸਾਇਰਨ ਵੱਜਣੇ ਸ਼ੁਰੂ ਹੋ ਗਏ ਸਨ ਅਤੇ ਚੰਡੀਗੜ੍ਹ ’ਚ ਸੰਭਾਵੀ ਹਵਾਈ ਖਤਰੇ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਚਿਤਾਵਨੀ ਏਅਰ ਫੋਰਸ ਸਟੇਸ਼ਨ ਤੋਂ ਜਾਰੀ ਕੀਤੀ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »‘ਨਵਾਂ ਭਾਰਤ’ ਅਤੇ ਮਜ਼ਦੂਰ ਜਮਾਤ
ਡਾ. ਕੇਸਰ ਸਿੰਘ ਭੰਗੂ ਪਹਿਲੀ ਮਈ ਨੂੰ ਦੁਨੀਆ ਭਰ ਵਿੱਚ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। ਮਈ 1886 ਵਿੱਚ ਸ਼ਿਕਾਗੋ (ਅਮਰੀਕਾ) ਤੋਂ ਕਿਰਤੀਆਂ ਅਤੇ ਮਿਹਨਤਕਸ਼ਾਂ ਨੇ ਸੰਘਰਸ਼ ਕਰਕੇ ਅਤੇ ਸ਼ਹੀਦੀਆਂ ਪਾ ਕੇ ਸਰਮਾਏਦਾਰਾਂ ਅਤੇ ਕਾਰਪੋਰੇਟਾਂ ਵਲੋਂ ਸਦੀਆਂ ਤੋਂ ਕੀਤੇ ਜਾਂਦੇ ਸ਼ੋਸ਼ਣ ਤੋਂ ਨਿਜਾਤ ਪਾਉਣ ਲਈ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ, …
Read More »