ਪਾਵਰਲਾਈਨਾਂ ਖ਼ਤਰਨਾਕ, ਮਾਫ਼ ਕਰਨ ਯੋਗ ਅਤੇ ਘਾਤਕ ਹਨ। ਓਨਟਾਰੀਓ ਵਿੱਚ, ਪਿਛਲੇ ਪੰਜ ਸਾਲਾਂ ਵਿੱਚ ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਵਿੱਚ ਵਾਧਾ ਹੋਇਆ ਹੈ ਅਤੇ ਇਹ ਬਿਜਲੀ ਦੀਆਂ ਮੌਤਾਂ ਦਾ ਮੁੱਖ ਕਾਰਨ ਹਨ। ਦੁੱਖ ਦੀ ਗੱਲ ਹੈ ਕਿ ਪਿਛਲੇ 10 ਸਾਲਾਂ ਵਿੱਚ ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਵਿੱਚ ਆਉਣ ਦੀਆਂ 1,400 …
Read More »Daily Archives: May 10, 2025
ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ
ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓ 12 ਮਈ ਨੂੰ ਦੁਪਹਿਰ 12 ਵਜੇ ਦੁਬਾਰਾ ਗੱਲਬਾਤ ਕਰਨਗੇ ਵਾਸ਼ਿੰਗਟਨ/ਬਿਊਰੋ ਨਿਊਜ਼ : ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿਚਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਭਾਰਤ …
Read More »ਕਾਂਗਰਸ ਵੱਲੋਂ ਸਰਬ ਪਾਰਟੀ ਮੀਟਿੰਗ ਅਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਲਈ ਸਹਿਮਤੀ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਸਿਆਸੀ ਪਾਰਟੀਆਂ ਨੂੰ ਭਰੋਸੇ ਵਿਚ ਲੈਣ ਤਾਂ ਜੋ ਸੰਕਟ ਦੇ ਇਸ ਸਮੇਂ ਵਿਚ ਰਾਸ਼ਟਰੀ ਹਿੱਤਾਂ ਦੀ ਰੱਖਿਆ …
Read More »ਪਾਕਿਸਤਾਨੀ ਵੱਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਬੀਐੱਸਐੱਫ ਦੇ 8 ਜਵਾਨ ਜਖਮੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਨਿਚਰਵਾਰ ਨੂੰ ਜੰਮੂ ਵਿਚ ਅੰਤਰਰਾਸਟਰੀ ਸਰਹੱਦ (ਆਈਬੀ) ਦੇ ਨਾਲ ਪਾਕਿਸਤਾਨੀ ਗੋਲਾਬਾਰੀ ਵਿਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਅੱਠ ਜਵਾਨ ਜਖਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਆਰਐੱਸ ਪੁਰਾ ਸੈਕਟਰ ਵਿੱਚ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਫੌਜੀਆਂ ਨੂੰ ਨੇੜਲੇ ਫੌਜੀ ਮੈਡੀਕਲ ਸਹੂਲਤ ਵਿਚ ਲਿਜਾਇਆ …
Read More »ਅੰਮਿ੍ਰਤਸਰ ਅਤੇ ਜੰਮੂ ਜਾਣ ਵਾਲੀਆਂ 22 ਰੇਲ ਗੱਡੀਆਂ ਰੱਦ
ਅੰਬਾਲਾ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀਆਂ ਕੋਸਸ਼ਿਾਂ ਤੋਂ ਬਾਅਦ ਭਾਰਤ ਨੇ ਰਾਜਸਥਾਨ, ਪੰਜਾਬ, ਜੰਮੂ ਅਤੇ ਗੁਜਰਾਤ ਵਰਗੇ ਸਰਹੱਦੀ ਰਾਜਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਹਿੰਦ-ਪਾਕ ਵਿਚਕਾਰ ਵਧ ਰਹੇ ਅਜਿਹੇ ਜੰਗੀ ਤਣਾਅ ਨੂੰ ਦੇਖਦਿਆਂ ਰੇਲਵੇ ਨੇ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਫੈਸਲਾ ਲੈਂਦਿਆਂ ਅੰਬਾਲਾ ਤੋਂ ਅੰਮਿ੍ਰਤਸਰ, …
Read More »