ਜੇਨੇਵਾ/ਬਿਊਰੋ ਨਿਊਜ਼ ਜੇਨੇਵਾ ਵਿਚ ਅਮਰੀਕਾ ਅਤੇ ਚੀਨ ਵਿਚਕਾਰ ਇਕ ਵਪਾਰਕ ਸਮਝੌਤਾ ਹੋਇਆ ਹੈ। ਦੋਵਾਂ ਦੇਸ਼ਾਂ ਨੇ ਟੈਰਿਫ ਵਿਚ ਕਟੌਤੀ ਦਾ ਐਲਾਨ ਕੀਤਾ ਹੈ। ਜੇਨੇਵਾ ਵਿਚ ਦੋਵਾਂ ਦੇਸ਼ਾਂ ਵਿਚਕਾਰ ਹੋਏ ਸਮਝੌਤੇ ਦੇ ਅਨੁਸਾਰ, ਅਮਰੀਕਾ ਚੀਨੀ ਸਮਾਨ ’ਤੇ 30 ਪ੍ਰਤੀਸ਼ਤ ਟੈਰਿਫ ਲਗਾਏਗਾ। ਇਸਦੇ ਨਾਲ ਹੀ, ਚੀਨ ਅਮਰੀਕੀ ਸਾਮਾਨ ’ਤੇ 10 ਪ੍ਰਤੀਸ਼ਤ …
Read More »Daily Archives: May 12, 2025
ਪੰਜਾਬ ’ਚ ਪਾਕਿਸਤਾਨ ਦੀ ਸਾਈਬਰ ਅਟੈਕ ਦੀ ਕੋਸ਼ਿਸ਼-ਪੁਲਿਸ ਨੇ ਲੋਕਾਂ ਨੂੰ ਕੀਤਾ ਸੁਚੇਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਵਲੋਂ ਪਾਕਿਸਤਾਨ ਦੀ ਇਕ ਹੋਰ ਕਾਇਰਾਨਾ ਹਰਕਤ ਦੇ ਬਾਰੇ ਸੂਬੇ ਦੇ ਲੋਕਾਂ ਨੂੰ ਚੌਕਸ ਕੀਤਾ ਹੈ। ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਪਾਕਿਸਤਾਨ ਵਲੋਂ ਸਾਈਬਰ ਅਟੈਕ ਬਾਰੇ ਸੁਚੇਤ ਕੀਤਾ ਹੈ। ਪੰਜਾਬ ਪੁਲਿਸ ਵਲੋਂ ਜਾਰੀ ਕੀਤੇ ਗਏ ਇਕ ਅਲਰਟ ਵਿਚ, ਪਾਕਿਸਤਾਨੀ ਸਾਈਬਰ ਹਮਲਾਵਰਾਂ ਵਲੋਂ ਸਾਈਬਰ …
Read More »ਏਅਰ ਸਟਰਾਈਕ ’ਤੇ ਬੋਲੇ ਭਾਰਤੀ ਏਅਰ ਮਾਰਸ਼ਲ
ਕਿਹਾ : ਸਾਡੇ ਸਾਰੇ ਫੌਜੀ ਅੱਡੇ ਤੇ ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਖਿਲਾਫ ਅਪਰੇਸ਼ਨ ਸੰਦੂਰ ’ਤੇ ਭਾਰਤੀ ਸੈਨਾ ਨੇ ਅੱਜ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਪ੍ਰੈਸ ਕਾਨਫਰੰਸ ਕੀਤੀ ਹੈ। ਫੌਜ ਦੇ ਡੀ.ਜੀ.ਐਮ.ਓ. ਲੈਫਟੀਨੈਂਟ ਜਨਰਲ ਰਾਜੀਵ ਘਈ, ਨੇਵੀ ਤੋਂ ਵਾਈਸ ਐਡਮਿਰਲ ਏ.ਐਨ. ਪ੍ਰਮੋਦ ਅਤੇ ਏਅਰਫੋਰਸ …
Read More »ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਤਸਕਰੀ ’ਤੇ ਪ੍ਰਗਟਾਈ ਚਿੰਤਾ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਦੇ ਖਿਲਾਫ ਤੁਰੰਤ ਰਾਸ਼ਟਰੀ ਕਾਰਵਾਈ ਕਰਨ ਲਈ ਇਕ ਪੱਤਰ ਲਿਖਿਆ ਹੈ। ਉਨ੍ਹਾਂ …
Read More »ਪਾਣੀ ਦੇ ਮੁੱਦੇ ’ਤੇ ਹਾਈਕੋਰਟ ਪੁੱਜੀ ਪੰਜਾਬ ਸਰਕਾਰ
ਬੀਬੀਐਮਬੀ ਨੇ ਤਿੰਨ ਸੂਬਿਆਂ ਦੀ ਸੱਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪਾਣੀ ਦੇ ਮੁੱਦੇ ’ਤੇ ਪੰਜਾਬ ਸਰਕਾਰ ਹਰਕਤ ਵਿਚ ਆ ਗਈ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਹਾਈਕੋਰਟ ਵਿਚ ਇਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ ਅਤੇ 6 ਮਈ ਦੇ ਹੁਕਮ ਨੂੰ ਗਲਤ ਕਿਹਾ ਹੈ। …
Read More »ਵਿਰਾਟ ਕੋਹਲੀ ਨੇ ਟੈਸਟ ਕਿ੍ਰਕਟ ਤੋਂ ਲਿਆ ਸੰਨਿਆਸ
ਕਿਹਾ : ਟੈਸਟ ਕ੍ਰਿਕਟ ’ਚ ਸਿੱਖੇ ਸਬਕ ਹਮੇਸ਼ਾ ਯਾਦ ਰਹਿਣਗੇ ਮੁੰਬਈ/ਬਿਊਰੋ ਨਿਊਜ਼ ਭਾਰਤੀ ਕਿ੍ਰਕਟ ਖਿਡਾਰੀ ਵਿਰਾਟ ਕੋਹਲੀ ਨੇ ਟੈਸਟ ਕਿ੍ਰਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ …
Read More »ਜੰਗਬੰਦੀ ਮਗਰੋਂ 32 ਹਵਾਈ ਅੱਡੇ ਖੁੱਲ੍ਹੇ
ਪੰਜਾਬ, ਚੰਡੀਗੜ੍ਹ ਤੇ ਹਿਮਾਚਲ ਦੇ ਸਾਰੇ ਹਵਾਈ ਅੱਡਿਆਂ ਤੋਂ ਉਡਾਣਾਂ ਹੋਈਆਂ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਅੱਜ ਸੋਮਵਾਰ ਨੂੰ 9 ਸੂਬਿਆਂ ਦੇ 32 ਹਵਾਈ ਅੱਡੇ ਖੋਲ੍ਹ ਦਿੱਤੇ ਗਏ ਹਨ। ਏਅਰ ਲਾਈਨਜ਼ ਕੰਪਨੀਆਂ ਵਲੋਂ ਯਾਤਰੀਆਂ ਲਈ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ। ਧਿਆਨ …
Read More »