Breaking News
Home / 2025 / May / 13

Daily Archives: May 13, 2025

ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ ’ਚ ਲਏ ਅਹਿਮ ਫੈਸਲੇ

  ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਹੋਵੇਗੀ ਸੁਸ਼ੋਭਿਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਇਸ ਇਕੱਤਰਤਾ ਵਿੱਚ ਪ੍ਰਬੰਧਕੀ ਕੰਮਕਾਜ ਨੂੰ ਲੈ ਕੇ ਅਹਿਮ ਫੈਸਲੇ ਕੀਤੇ ਗਏ। ਫੈਸਲਾ ਕੀਤਾ ਗਿਆ ਕਿ ਸ੍ਰੀ …

Read More »

ਸੀਐਮ ਭਗਵੰਤ ਮਾਨ ਨੇ ਜ਼ਹਿਰੀਲੀ ਸ਼ਰਾਬ ਨਾਲ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ

  ਸੀਐਮ ਵਲੋਂ ਮਿ੍ਰਤਕਾਂ ਦੇ ਵਾਰਸਾਂ ਲਈ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਜੀਠਾ ਹਲਕੇ ਦੇ ਪਿੰਡ ਮਰੜੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਪਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਘਟਨਾ ’ਤੇ ਸੀਐਮ ਨੇ ਡੂੰਘਾ …

Read More »

ਪਾਕਿਸਤਾਨੀ ਡਰੋਨ ਹਮਲੇ ’ਚ ਜ਼ਖ਼ਮੀ ਹੋਈ ਫਿਰੋਜ਼ਪੁਰ ਦੀ ਮਹਿਲਾ ਦੀ ਹੋਈ ਮੌਤ

  ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸ ਗਏ ਸਨ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ਵਿੱਚ ਲੰਘੀ 9 ਮਈ ਦੀ ਰਾਤ ਨੂੰ ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਵਿੱਚ ਜ਼ਖ਼ਮੀ ਹੋਏ ਪਰਿਵਾਰ ਦੇ ਤਿੰਨ ਜੀਆਂ ਵਿੱਚ ਸ਼ਾਮਲ ਇਕ ਮਹਿਲਾ ਸੁਖਵਿੰਦਰ ਕੌਰ ਦੀ ਮੌਤ ਹੋ ਗਈ ਹੈ। ਇਹ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਏਅਰ ਬੇਸ ’ਤੇ ਪਹੁੰਚ ਕੇ ਫੌਜ ਦੇ ਜਵਾਨਾਂ ਦੀ ਕੀਤੀ ਹੌਸਲਾ ਅਫਜਾਈ

  ਕਿਹਾ : ਭਾਰਤੀ ਫੌਜ ਨੇ ਦੇਸ਼ ਦਾ ਸਿਰ ਮਾਣ ਨਾਲ ਉਚਾ ਕੀਤਾ ਜਲੰਧਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲੰਧਰ ’ਚ ਪੈਂਦੇ ਆਦਮਪੁਰ ਏਅਰ ਬੇਸ ’ਤੇ ਪਹੁੰਚ ਕੇ ਫੌਜ ਦੇ ਜਵਾਨਾਂ ਦੀ ਹੌਸਲਾ ਅਫਜਾਈ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਫੌਜ ਨੇ ਦੇਸ਼ ਵਾਸੀਆਂ ਨੂੰ ਮਾਣ ਮਹਿਸੂਸ …

Read More »

ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਮੋਦੀ ਦੇ  ਭਾਸ਼ਣ ’ਤੇ ਚੁੱਕੇ ਸਵਾਲ

  ਕਿਹਾ : ਟਰੰਪ ਨੇ ਵਪਾਰ ਸਬੰਧੀ ਡਰਾਵਾ ਦੇ ਕੇ ਭਾਰਤ ਨੂੰ ਜੰਗਬੰਦੀ ਲਈ ਤਿਆਰ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਮਨੀਸ਼ ਸਿਸੋਦੀਆ ਵਲੋਂ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿਚ ਮੀਡੀਆ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੰਘੇ ਕੱਲ੍ਹ ਦਿੱਤੇ ਗਏ …

Read More »

ਸੀਬੀਐੱਸਈ ਨੇ 12ਵੀਂ ਦਾ ਨਤੀਜਾ ਐਲਾਨਿਆ – ਕੁੜੀਆਂ ਨੇ ਮੁੜ ਮੁੰਡਿਆਂ ਨੂੰ ਪਛਾੜਿਆ

  ਨਵੀਂ ਦਿੱਲੀ/ਬਿਊਰੋ ਨਿਊਜ਼ ਸੀਬੀਐੱਸਈ ਨੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਪ੍ਰੀਖਿਆਵਾਂ ਦੇ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਕਿ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਮੁੰਡਿਆਂ ਦੇ ਮੁਕਾਬਲੇ ਕੁੜੀਆਂ ਨੇ ਮੁੜ ਬਾਜ਼ੀ ਮਾਰੀ ਹੈ। ਕੁੜੀਆਂ ਨੇ ਐਤਕੀਂ ਮੁੰਡਿਆਂ ਨਾਲੋਂ ਪੰਜ ਫੀਸਦ ਵੱਧ ਅੰਕ ਲਏ ਹਨ। 12ਵੀਂ ਦੀ …

Read More »

ਜ਼ਹਿਰੀਲੀ ਸ਼ਰਾਬ ਮਾਮਲੇ ’ਚ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਚੁੱਕੇ ਸਵਾਲ

  ਸੁਖਬੀਰ ਬਾਦਲ ਦਾ ਆਰੋਪ- ਇਸ ਗੈਰਕਾਨੂੰਨੀ ਧੰਦੇ ’ਚ ਸੱਤਾਧਾਰੀ ਪਾਰਟੀ ਦੇ ਆਗੂ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਮਜੀਠਾ ਖੇਤਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਕਰਕੇ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ …

Read More »

ਭਗਵੰਤ ਮਾਨ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਮਾਮਲੇ ’ਚ ਜਾਂਚ ਦੇ ਦਿੱਤੇ ਹੁਕਮ

    ਕੇਜਰੀਵਾਲ ਨੇ ਕਿਹਾ : ਦੋਸ਼ੀ ਨੂੰ ਨਹੀਂ ਬਖਸਿਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਮਜੀਠਾ ਖੇਤਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਦੇ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੰਦਭਾਗੀ …

Read More »

ਮਜੀਠਾ ਖੇਤਰ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 14 ਮੌਤਾਂ

    ਪੁਲਿਸ ਵਲੋਂ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ ਦਰਜ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਜ਼ਿਲ੍ਹੇ ’ਚ ਪੈਂਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ 14 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਛੇ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ …

Read More »