Breaking News
Home / 2025 / May / 14

Daily Archives: May 14, 2025

ਭਾਰਤ ਵਿਚ ਤੁਰਕੀ ਤੇ ਚੀਨ ਦੇ ਸਰਕਾਰੀ ਚੈਨਲਾਂ ਦੇ ਐਕਸ ਅਕਾਊਂਟ ਬਲੌਕ

  ਭਾਰਤ ਵਿਰੋਧੀ ਗਤੀਵਿਧੀਆਂ ਚਲਾਉਣ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਤੁਰਕੀ ਦੇ ਸਰਕਾਰੀ ਚੈਨਲ ਟੀ.ਆਰ.ਟੀ. ਵਰਲਡ ਅਤੇ ਚੀਨ ਦੇ ਸਰਕਾਰੀ ਮੀਡੀਆ ਗਲੋਬਲ ਟਾਈਮਜ਼ ਅਤੇ ਸਿਨਹੂਆ ਦੇ ਐਕਸ ਅਕਾਊਂਟ ਬਲੌਕ ਕਰ ਦਿੱਤੇ ਹਨ। ਇਨ੍ਹਾਂ ’ਤੇ ਭਾਰਤ ਵਿਰੋਧੀ ਗਤੀਵਿਧੀਆਂ ਚਲਾਉਣ ਅਤੇ ਫੌਜ ਦੇ ਬਾਰੇ ਵਿਚ ਗਲਤ ਖਬਰਾਂ ਫੈਲਾਉਣ ਦਾ …

Read More »

ਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਵਿੱਦਿਅਕ ਅਦਾਰੇ ਮੁੜ ਖੁੱਲ੍ਹੇ

  ਭਾਰਤ-ਪਾਕਿ ਟਕਰਾਅ ਦੌਰਾਨ ਸਕੂਲ ਕੀਤੇ ਗਏ ਸਨ ਬੰਦ ਜੰਮੂ/ਬਿਊਰੋ ਨਿਊਜ਼ ਕੰਟਰੋਲ ਰੇਖਾ ਦੇ ਨੇੜੇ ਸਥਿਤ ਜ਼ਿਲ੍ਹਿਆਂ ਨੂੰ ਛੱਡ ਕੇ ਕਸ਼ਮੀਰ ਵਾਦੀ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਵਿੱਦਿਅਕ ਅਦਾਰੇ ਅੱਜ ਬੁੱਧਵਾਰ ਨੂੰ ਮੁੜ ਖੁੱਲ੍ਹ ਗਏ ਹਨ। ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਬਾਰਾਮੂਲਾ, ਕੁਪਵਾੜਾ ਅਤੇ ਬਾਂਦੀਪੋਰਾ ਵਿਚ ਸਕੂਲ …

Read More »

ਜੰਗਬੰਦੀ ਮਗਰੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ

  ਮੁੰਬਈ ਤੋਂ ਪਹਿਲੀ ਉਡਾਣ ਸਵੇਰੇ 8:10 ਵਜੇ ਪਹੁੰਚੀ ਤੇ 9:04 ਵਜੇ ਰਵਾਨਾ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਉੱਤੇ ਅੱਜ ਬੁੱਧਵਾਰ ਤੋਂ ਉਡਾਣਾਂ ਮੁੜ ਸ਼ੁਰੂ ਹੋ ਗਈਆਂ ਹਨ। ਮੁੰਬਈ ਤੋਂ ਆਈ ਪਹਿਲੀ ਉਡਾਣ ਸਵੇਰੇ 8 ਵੱਜ ਕੇ 11 ਮਿੰਟ ਉਤੇ ਪੁੱਜੀ ਅਤੇ ਸਵੇਰੇ 9 …

Read More »

ਪੰਜਾਬ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਮੁੜ ਬਾਜ਼ੀ ਮਾਰੀ

  ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਪੰਜਾਬ ਭਰ ’ਚੋਂ ਪਹਿਲੇ ਸਥਾਨ ’ਤੇ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਕ ਪਹਿਲੀਆਂ ਤਿੰਨੇ ਪੁਜ਼ੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ ਹਨ।  ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਪੁੱਤਰੀ ਸਿਮਰਦੀਪ …

Read More »

ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 23 ਹੋਈ

  ਪੁਲਿਸ ਨੇ ਹੁਣ ਤੱਕ 15 ਵਿਅਕਤੀਆਂ ਨੂੰ ਕੀਤਾ ਹੈ ਗਿ੍ਰਫਤਾਰ ਮਜੀਠਾ/ਬਿਊਰੋ ਨਿਊਜ਼ ਅੰਮਿ੍ਰਤਸਰ ਜ਼ਿਲ੍ਹੇ ’ਚ ਪੈਂਦੇ ਕਸਬਾ ਮਜੀਠਾ ਨੇੜਲੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ 23 ਹੋ ਗਈ ਹੈ ਅਤੇ ਅੱਧੀ ਦਰਜਨ ਵਿਅਕਤੀਆਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। …

Read More »

ਹਾਈਕੋਰਟ ਨੇ ਪਾਣੀ ਦੇ ਮਾਮਲੇ ’ਤੇ ਕੇਂਦਰ, ਹਰਿਆਣਾ ਅਤੇ ਬੀਬੀਐਮਬੀ ਨੂੰ ਭੇਜਿਆ ਨੋਟਿਸ

  20 ਮਈ ਤੱਕ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਸਬੰਧੀ ਵਿਵਾਦ ਦੌਰਾਨ ਪੰਜਾਬ ਸਰਕਾਰ ਵਲੋਂ ਦਾਇਰ ਕੀਤੀ ਗਈ ਸਮੀਖਿਆ ਪਟੀਸ਼ਨ ’ਤੇ ਅੱਜ ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੈ। ਇਸ ਦੌਰਾਨ ਹਾਈਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਨੂੰ ਨੋਟਿਸ ਜਾਰੀ ਕੀਤਾ …

Read More »

ਪਾਕਿਸਤਾਨ ਨੇ 21 ਦਿਨਾਂ ਬਾਅਦ ਬੀਐੱਸਐੱਫ ਦਾ ਜਵਾਨ ਭਾਰਤ ਨੂੰ ਸੌਂਪਿਆ

  ਪੀ.ਕੇ. ਸ਼ਾਅ ਭੁਲੇਖੇ ਨਾਲ ਸਰਹੱਦ ਪਾਰ ਕਰਕੇ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ ਸੀ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਬੀਐੱਸਐੱਫ ਜਵਾਨ ਪੂਰਨਮ ਕੁਮਾਰ ਸ਼ਾਅ ਅੱਜ ਬੁੱਧਵਾਰ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਸ਼ਾਅ ਦੀ ਵਾਪਸੀ 21 ਦਿਨਾਂ ਬਾਅਦ ਹੋਈ ਹੈ। ਪਾਕਿਸਤਾਨੀ ਰੇਂਜਰਾਂ ਨੇ ਉਸ …

Read More »

ਭਾਰਤ ਦੇ 52ਵੇਂ ਚੀਫ ਜਸਟਿਸ ਬਣੇ ਬੀ.ਆਰ. ਗਵੱਈ

  ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਜਸਟਿਸ ਭੂਸ਼ਣ ਰਾਮਕਿ੍ਰਸ਼ਨ ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਜਸਟਿਸ ਗਵੱਈ ਨੂੰ ਚੀਫ ਜਸਟਿਸ ਅਹੁਦੇ ਦੀ ਸਹੁੰ ਚੁਕਾਈ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਚੀਫ ਜਸਟਿਸ ਸੰਜੀਵ ਖੰਨਾ ਦਾ ਕਾਰਜਕਾਲ ਲੰਘੇ ਕੱਲ੍ਹ 13 ਮਈ …

Read More »