ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਗਈ ਮਾਲੀ ਮਦਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚ ਬਣੇ ਤਣਾਅ ਵਾਲੇ ਹਾਲਾਤ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿਚ ਹੋਏ ਹਮਲੇ ’ਚ ਜਾਨ ਗੁਆਉਣ ਵਾਲੇ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁਣਛ ਪਹੁੰਚੇ। ਉਨ੍ਹਾਂ …
Read More »Daily Archives: May 16, 2025
ਅਰਵਿੰਦ ਕੇਜਰੀਵਾਲ ਦਾ ਦਾਅਵਾ – ਕਿਹਾ : ਸਾਡਾ ਕੋਈ ਵੀ ਮੰਤਰੀ ਨਸ਼ਾ ਨਹੀਂ ਕਰਦਾ
ਨਵਾਂਸ਼ਹਿਰ/ਬਿਊਰੋ ਨਿਊਜ਼ ਸੀਐਮ ਭਗਵੰਤ ਮਾਨ ਵਲੋਂ ਨਵਾਂਸ਼ਹਿਰ ਵਿਚ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਵਿਚ ਅਰਵਿੰਦ ਕੇਜਰੀਵਾਲ ਵੀ ਪਹੁੰਚੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਕ ਸਮਾਂ ਸੀ, ਜਦੋਂ ਪੰਜਾਬ ਸੋਨੇ ਦੀ ਚਿੜੀ ਕਹਾਉਂਦਾ ਸੀ, ਪਰ ਹੁਣ ਇਹ ਪੰਜਾਬ 16ਵੇਂ-17ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਕੇਜਰੀਵਾਲ ਨੇ ਆਰੋਪ …
Read More »ਸੀਐਮ ਭਗਵੰਤ ਮਾਨ ਵੱਲੋਂ ਨਵਾਂਸ਼ਹਿਰ ’ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ
ਨਸ਼ਿਆਂ ਵਿਰੁੱਧ ਲੜਾਈ ’ਚ ਲੋਕਾਂ ਨੂੰ ਭਾਈਵਾਲ ਬਣਨ ਦੀ ਕੀਤੀ ਅਪੀਲ ਨਵਾਂਸ਼ਹਿਰ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਨਵਾਂਸ਼ਹਿਰ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਸਨ। ਇਸ …
Read More »ਭੁੱਜ ਏਅਰਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ
ਕਿਹਾ : ਪੂਰੀ ਦੁਨੀਆ ਨੇ ਸੁਣੀ ਭਾਰਤੀ ਹਵਾਈ ਸੈਨਾ ਦੀ ਗੂੰਜ ਅਹਿਮਦਾਬਾਦ/ਬਿਊਰੋ ਨਿਊਜ਼ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਗੁਜਰਾਤ ਦੇ ਭੁਜ ਏਅਰਬੇਸ ਪਹੁੰਚੇ। ਇੱਥੇ ਉਨ੍ਹਾਂ ਭੁਜ ਏਅਰ ਫੋਰਸ ਸਟੇਸ਼ਨ ’ਤੇ ਤਾਇਨਾਤ ਏਅਰ ਫੋਰਸ ਦੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਵੀ ਉਨ੍ਹਾਂ …
Read More »ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ
ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਘੁਟਾਲਾ ਮਾਮਲੇ ਵਿਚ ਮੁੱਖ ਆਰੋਪੀ ਭਗੌੜੇ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਲੰਡਨ ਦੀ ਕਿੰਗਜ਼ ਬੈਂਚ ਡਿਵੀਜ਼ਨ ਹਾਈਕੋਰਟ ਨੇ ਸੁਣਵਾਈ ਤੋਂ ਬਾਅਦ ਇਸ ਨੂੰ ਖਾਰਜ ਕੀਤਾ। ਭਾਰਤ ਵਲੋਂ ਸੀਬੀਆਈ ਦੇ ਵਕੀਲ …
Read More »ਐਸ. ਜੈਸ਼ੰਕਰ ਨੇ ਪਹਿਲੀ ਵਾਰ ਤਾਲਿਬਾਨ ਸਰਕਾਰ ਨਾਲ ਗੱਲਬਾਤ ਕੀਤੀ
ਅਫਗਾਨਿਸਤਾਨ ਨੇ ਭਾਰਤੀ ਰਾਕੇਟ ਹਮਲੇ ਦਾ ਪਾਕਿਸਤਾਨੀ ਦਾਅਵਾ ਕੀਤਾ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਅਫਗਾਨਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਮਾਵਲਵੀ ਆਮਿਰ ਖਾਨ ਮੁਤਾਕੀ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਜੈਸ਼ੰਕਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਨ ਦੇ ਲਈ ਮੁਤਾਕੀ ਨੂੰ ਸ਼ੁਕਰੀਆ …
Read More »ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਪੰਜਾਬ ਦੀ ਰਾਜਨੀਤਕ ਰਣਨੀਤੀ ’ਤੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ’ਚ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਹ ਜਾਣਕਾਰੀ ਰਵਨੀਤ ਬਿੱਟੂ ਵਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ …
Read More »‘ਭਾਰਤ ਮਾਤਾ ਕੀ ਜੈ’ ਸਿਰਫ਼ ਇਕ ਨਾਅਰਾ ਨਹੀਂ: ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਨੇ ਆਦਮਪੁਰ ਹਵਾਈ ਬੇਸ ਪਹੁੰਚ ਕੇ ਫੌਜ ਦੇ ਬਹਾਦਰ ਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਆਦਮਪੁਰ ਦੋਆਬਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਦੇ ਹਵਾਈ ਬੇਸ ਦੀ ਫੇਰੀ ਦੌਰਾਨ ਕਿਹਾ ਕਿ ‘ਭਾਰਤ ਮਾਤਾ ਕੀ ਜੈ’ ਸਿਰਫ਼ ਇੱਕ ਨਾਅਰਾ ਨਹੀਂ ਹੈ, ਸਗੋਂ ਸਾਡੇ ਸੈਨਿਕਾਂ ਦਾ ਰਾਸ਼ਟਰ ਲਈ ਆਪਣੀਆਂ …
Read More »ਮਨੀਸ਼ ਸਿਸੋਦੀਆ ਨੇ ਜੰਗਬੰਦੀ ਨੂੰ ਲੈ ਕੇ ਚੁੱਕੇ ਸਵਾਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਿਤੀ ਸਪਸ਼ਟ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤ ਪਾਕਿਸਤਾਨ ਵਿਚਕਾਰ ਜੰਗਬੰਦੀ ਨੂੰ ਲੈ ਕੇ ਬਣੀ ਸਹਿਮਤੀ ਦੇ ਹਵਾਲੇ ਨਾਲ ਚਾਰ ਸਵਾਲ ਕੀਤੇ ਹਨ। ਸਿਸੋਦੀਆ ਨੇ ਕਿਹਾ ਕਿ 22 …
Read More »ਸ਼੍ਰੋਮਣੀ ਅਕਾਲੀ ਦਲ ਪੰਥ ਦੀ ਪਾਰਟੀ, ਕਿਸੇ ਦੀ ਨਿੱਜੀ ਨਹੀਂ : ਮਨਪ੍ਰੀਤ ਸਿੰਘ ਇਯਾਲੀ
ਨਾਰਾਜ਼ ਟਕਸਾਲੀ ਆਗੂਆਂ ਨੂੰ ਮਿਲੇ ਵਿਧਾਇਕ; ਭਰਤੀ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਮੋਗਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਤੇ ਸੁਰਜੀਤੀ ਲਈ ਬਣਾਈ ਕਮੇਟੀ ਦੇ ਆਗੂ ਅਤੇ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਪੰਥ ਦੀ ਪਾਰਟੀ ਹੈ, …
Read More »