ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ ਆਪਸੀ ਮਸਲੇ ਗੱਲਬਾਤ ਰਾਹੀਂ ਹੱਲ ਕਰਨ : ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਪਾਕਿਸਤਾਨ ਜੰਗ ਦੌਰਾਨ ਜੰਮੂ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਚਾਰ ਸਿੱਖ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਮਾਇਕ ਮਦਦ ਦਿੱਤੀ ਜਾਵੇਗੀ। ਇਹ ਫੈਸਲਾ ਅੰਤਰਿੰਗ ਕਮੇਟੀ …
Read More »Daily Archives: May 16, 2025
ਪਾਣੀ ਬਾਰੇ ਹਾਈਕੋਰਟ ਦਾ ਫੈਸਲਾ ਪੰਜਾਬ ਦੀ ਜਿੱਤ : ਭਗਵੰਤ ਮਾਨ
ਮੁੱਖ ਮੰਤਰੀ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ ਲੁਧਿਆਣਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ। ਮੁੱਖ ਮੰਤਰੀ ਨੇ ਕਿਹਾ …
Read More »ਮਜੀਠਾ ਖੇਤਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 23 ਮੌਤਾਂ
ਪੁਲਿਸ ਵਲੋਂ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ ਦਰਜ ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ÷ ੇ ‘ਚ ਪੈਂਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਛੇ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ …
Read More »ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ‘ਚ ਪੰਜਾਬ ਦਾ ਦੂਜਾ ਸਥਾਨ
ਡੇਢ ਦਹਾਕੇ ਦੌਰਾਨ ਪੰਜਾਬ ‘ਚ 157 ਜਾਨਾਂ ਗਈਆਂ; ਗੁਜਰਾਤ ਸਭ ਤੋਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਭਰ ਵਿੱਚ 1978 ਤੋਂ ਲੈ ਕੇ ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ 17 ਹਾਦਸੇ ਵਾਪਰੇ ਹਨ ਜਿਨ੍ਹਾਂ ਵਿੱਚ 2302 ਵਿਅਕਤੀਆਂ ਦੀ ਜਾਨ ਗਈ ਹੈ। ਗੁਜਰਾਤ ਇਸ ਮਾਮਲੇ ‘ਚ ਦੇਸ਼ ਭਰ ‘ਚੋਂ ਅੱਗੇ ਰਿਹਾ ਹੈ ਜਿੱਥੇ …
Read More »ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵਿਰੋਧੀ ਪਾਰਟੀਆਂ ਨੇ ‘ਆਪ’ ਘੇਰੀ
ਮੁਲਜ਼ਮਾਂ ਨੂੰ ਦਿੱਤੀ ਜਾਵੇ ਮਿਸਾਲੀ ਸਜ਼ਾ : ਰਾਜਾ ਵੜਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਜੀਠਾ ਸ਼ਰਾਬ ਕਾਂਡ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੀ ਹਾਈਕਮਾਨ ‘ਤੇ ਨਿਸ਼ਾਨੇ ਸੇਧੇ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਘੁਟਾਲੇ ‘ਚ ਜੇਲ੍ਹਾਂ ਕੱਟਣ ਵਾਲੇ ਹੁਣ ਚੰਡੀਗੜ੍ਹ ‘ਚ ਬੈਠ ਕੇ …
Read More »ਅਮਰਿੰਦਰ ਸਿੰਘ 11 ਦਿਨਾਂ ਮਗਰੋਂ ਪੀੜਤਾਂ ਤੱਕ ਪੁੱਜੇ ਸਨ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਹਕੂਮਤ ਦੌਰਾਨ ਜਦੋਂ 29 ਜੁਲਾਈ 2020 ਨੂੰ ਮਾਝੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵੱਡਾ ਦੁਖਾਂਤ ਵਾਪਰਿਆ ਸੀ ਤਾਂ ਉਦੋਂ ਘਟਨਾ ਤੋਂ 11 ਦਿਨਾਂ ਮਗਰੋਂ 8 ਅਗਸਤ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀੜਤਾਂ ਦੀ ਸਾਰ ਲੈਣ ਪਹੁੰਚੇ ਸਨ। ਉਸ ਕਾਂਡ ਵਿੱਚ 121 ਲੋਕਾਂ ਦੀ ਜਾਨ ਗਈ …
Read More »ਜੇਠ ਮਹੀਨਾ ਚੜ੍ਹਦਿਆਂ ਹੀ ਤਪਿਆ ਪੰਜਾਬ
ਬਜ਼ੁਰਗਾਂ ਨੂੰ ਗਰਮੀ ਤੋਂ ਬਚਣ ਦੀ ਅਪੀਲ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਜੇਠ ਮਹੀਨਾ ਚੜ੍ਹਨ ਦੇ ਨਾਲ-ਨਾਲ ਗਰਮੀ ਨੇ ਵੀ ਹੱਥ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਦੋਵਾਂ ਸੂਬਿਆਂ ਵਿੱਚ ਦੋ-ਤਿੰਨ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਅਗਲੇ ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 44 ਤੋਂ 45 …
Read More »‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਤੇ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵੱਲੋਂ ਕੀਤਾ ਗਿਆ ਸਨਮਾਨਿਤ
ਬਰੈਂਪਟਨ/ਡਾ. ਝੰਡ : 64 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸੈਕਰਾਮੈਂਟੋ ਵਿਖੇ 27 ਅਕਤੂਬਰ 2024 ਨੂੰ ਆਯੋਜਿਤ ਕੀਤੇ ਗਏ ਵਿਸ਼ਵ ਪੱਧਰੀ ਮੁਕਾਬਲੇ ਵਿੱਚ ‘ਲੋਹੇ ਦਾ ਬੰਦਾ’ (ਆਇਰਨਮੈਨ) ਖ਼ਿਤਾਬ ਪ੍ਰਾਪਤ ਕਰਨ ਵਾਲੇ ਹਰਜੀਤ ਸਿੰਘ ਨੂੰ ਲੰਘੀ 8 ਮਈ ਨੂੰ ਬਰੈਂਪਟਨ ਸਿਟੀ ਕੌਂਸਲ ਵੱਲੋਂ ਸਥਾਨਕ ‘ਰੋਜ਼ ਥੀਏਟਰ’ ਵਿੱਚ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ …
Read More »ਕਬਡੀ ਪ੍ਰਤੀ ਸਕੂਲਾਂ ਦੇ ਬੱਚਿਆਂ ਦੀ ਡੂੰਘੀ ਦਿਲਚਸਪੀ : ਸਤਪਾਲ ਸਿੰਘ ਜੌਹਲ
ਬਰੈਂਪਟਨ ਵਾਰਡ 10 ‘ਚ ਮੁੰਡੇ ਤੇ ਕੁੜੀਆਂ ਦੀਆਂ 7 ਟੀਮਾਂ ਦੇ ਮੁਕਾਬਲੇ 5 ਜੂਨ ਨੂੰ ਬਰੈਂਪਟਨ/ਹਰਜੀਤ ਸਿੰਘ ਬਾਜਵਾ : ਪੀਲ ਡਿਸਟ੍ਰਿਕਟ ਸਕੂਲ ਬੋਰਡ ਵਲੋਂ ਪਹਿਲੀ ਵਾਰ ਕਬੱਡੀ ਮੇਲੇ ਦਾ ਅਯੋਜਨ ਕੀਤਾ ਜਾ ਰਿਹਾ ਹੈ ਜੋ ਕੈਨੇਡਾ ਵਿੱਚ ਪੰਜਾਬੀਆਂ ਅਤੇ ਪੰਜਾਬਣਾਂ ਦੀ ਚਹੇਤੀ ਖੇਡ ਦਾ ਆਪਣੀ ਕਿਸਮ ਦਾ ਪਹਿਲਾ ਵਿਸ਼ੇਸ਼ ਖੇਡ …
Read More »‘ਜੂਨੀਅਰ ਸ਼ੂਟਿੰਗ ਵੱਰਲਡ ਕੱਪ-2021’ ਦਾ ਜੇਤੂ ਰਾਜਪ੍ਰੀਤ ਫਿਰ ਬਣਿਆ 43ਵੀਂ ‘ਕੈਨੇਡੀਅਨ ਏਅਰ-ਗੰਨ ਗਰੈਂਡ ਪ੍ਰਿਕਸ ਚੈਂਪੀਅਨਸ਼ਿਪ-2025’ ਦਾ ਚੈਂਪੀਅਨ
ਬਰੈਂਪਟਨ/ਡਾ. ਝੰਡ : ਖੇਡ ਜਗਤ ਵਿੱਚ ਆਮ ਕਰਕੇ ਅਤੇ ਪੰਜਾਬੀ ਕਮਿਊਨਿਟੀ ਵਿੱਚ ਖ਼ਾਸ ਤੌਰ ‘ਤੇ ਇਹ ਖ਼ਬਰ ਬੜੇ ਚਾਅ ਤੇ ਉਤਸ਼ਾਹ ਨਾਲ ਪੜ੍ਹੀ/ਸੁਣੀ ਜਾਏਗੀ ਕਿ ਕਮਿਊਨਿਟੀ ਦਾ ਹੋਣਹਾਰ ‘ਸ਼ੂਟਰ’ ਰਾਜਪ੍ਰੀਤ ਸਿੰਘ ਇੱਕ ਵਾਰ ਫਿਰ ’43ਵੀਂ ਕੈਨੇਡੀਅਨ ਏਅਰ-ਗੰਨ ਗਰੈਂਡ ਪ੍ਰਿਕਸ ਇੰਟਰਨੈਸ਼ਨਲ ਚੈਂਪੀਅਨਸ਼ਿਪ-2025′ ਦਾ ਚੈਂਪੀਅਨ ਬਣ ਗਿਆ ਹੈ। ਉਸਨੇ ਤੇ ਉਸਦੀ ਟੀਮ …
Read More »