Breaking News
Home / 2025 / May / 16 (page 3)

Daily Archives: May 16, 2025

‘ਬੀਵੀਡੀ ਗਰੁੱਪ ਬਰੈਂਪਟਨ ਹਾਫ-ਮੈਰਾਥਨ’ ‘ਚ ਭਾਗ ਲੈਣ ਲੋਕਾਂ ‘ਚ ਭਾਰੀ ਉਤਸ਼ਾਹ

1100 ਤੋਂ ਵਧੀਕ ਦੌੜਾਕਾਂ ਤੇ ਵਾੱਕਰਾਂ ਨੇ ਹੁਣ ਤੱਕ ਕਰਵਾਈ ਰਜਿਸਟ੍ਰੇਸ਼ਨ *ਟੀਪੀਏਆਰ ਕਲੱਬ ਦੇ 86 ਮੈਂਬਰ ਲੈ ਰਹੇ ਨੇ, ਇਸ ਈਵੈਟ ‘ਚ ਹਿੱਸਾ * 200 ਤੋਂ ਵਧੀਕ ਵਾਲੰਟੀਅਰ ਸੰਭਾਲਣਗੇ ਆਪਣੀਆਂ ਡਿਊਟੀਆਂ ਬਰੈਂਪਟਨ/ਡਾ. ਝੰਡ : ਐਤਵਾਰ 25 ਮਈ ਨੂੰ ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਵਿੱਚ ਕਰਵਾਈ ਜਾ ਰਹੀ ‘ਬੀਵੀਡੀ ਗਰੁੱਪ ਬਰੈਂਪਟਨ ਹਾਫ-ਮੈਰਾਥਨ’ …

Read More »

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਚਿੰਤਾ ਦਾ ਵਿਸ਼ਾ

ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਦੋ ਦਰਜਨ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕੁਝ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸਦੇ ਚੱਲਦਿਆਂ ਅੰਮ੍ਰਿਤਸਰ …

Read More »

BREAST CANCER

What is Breast Cancer? : Breast cancer is one of the most prevalent types of cancer affecting the Indian population. With its steadily climbing incidence rates, breast cancer has now become the most common type of cancer among Indian women. According to the Indian Council of Medical Research, every one …

Read More »

ਕਸ਼ਮੀਰ ਭਾਰਤ ਤੇ ਪਾਕਿ ਦਾ ਦੁਵੱਲਾ ਮਾਮਲਾ : ਵਿਦੇਸ਼ ਮੰਤਰਾਲਾ

ਭਾਰਤੀ ਰੁਖ ਵਿੱਚ ਕੋਈ ਬਦਲਾਅ ਨਾ ਆਉਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਕਿਹਾ ਕਿ ਉਸਦਾ ਲੰਬੇ ਸਮੇਂ ਤੋਂ ਰੁਖ਼ ਇਹੀ ਰਿਹਾ ਹੈ ਕਿ ਕਸ਼ਮੀਰ ਮੁੱਦਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਦੁਵੱਲੇ ਤੌਰ ‘ਤੇ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਰੁਖ਼ ਵਿੱਚ ਕੋਈ ਬਦਲਾਅ ਨਹੀਂ ਆਇਆ। ਇਹ ਬਿਆਨ …

Read More »

ਭਾਰਤ ਉੱਤੇ ਮੌਸਮੀ ਤਬਦੀਲੀਆਂ ਦੀ ਮਾਰ

ਡਾ. ਗੁਰਿੰਦਰ ਕੌਰ ਮੌਸਮੀ ਤਬਦੀਲੀਆਂ ਹੁਣ ਭਵਿੱਖ ਦੀ ਗੱਲ ਨਹੀਂ ਰਹੀਆਂ। ਇਹ ਹਰ ਮੁਲਕ ਨੂੰ ਪ੍ਰਤੱਖ ਤੌਰ ‘ਤੇ ਪ੍ਰਭਾਵਿਤ ਕਰ ਰਹੀਆਂ ਹਨ। 2025 ਦੇ ਸ਼ੁਰੂ ਤੋਂ ਹੀ ਭਾਰਤ ਉੱਤੇ ਮੌਸਮੀ ਤਬਦੀਲੀਆਂ ਦੇ ਅਸਰ ਸਾਫ ਦਿਖਾਈ ਦੇ ਰਹੇ ਹਨ; ਜਿਵੇਂ ਪਹਾੜੀ ਰਾਜਾਂ ਵਿੱਚ ਬੇਮੌਸਮੀ ਬਰਫਬਾਰੀ, ਦੱਖਣੀ ਰਾਜਾਂ ਵਿੱਚ ਗਰਮ ਲਹਿਰਾਂ ਦੀ …

Read More »

ਪ੍ਰੋ. ਕੁਲਬੀਰ ਸਿੰਘ ‘ਮੀਡੀਆ ਆਲੋਚਕ ਦੀ ਆਤਮਕਥਾ’ ਪ੍ਰੇਰਨਾਦਾਇਕ ਪੁਸਤਕ

ਉਜਾਗਰ ਸਿੰਘ ਪ੍ਰੋ. ਕੁਲਬੀਰ ਸਿੰਘ ਮੁੱਢਲੇ ਤੌਰ ‘ਤੇ ਇੱਕ ਅਧਿਆਪਕ ਹੈ, ਪ੍ਰੰਤੂ ਉਸਦੀ ਸਮਾਜਿਕ ਖੇਤਰ ਵਿੱਚ ਮੀਡੀਆ ਆਲੋਚਕ ਦੇ ਤੌਰ ‘ਤੇ ਪਛਾਣ ਸਥਾਪਤ ਹੈ। ਅਧਿਆਪਕ ਸਮਾਜ ਦੇ ਉਸਰਈਏ ਹੁੰਦੇ ਹਨ, ਪ੍ਰੰਤੂ ਪ੍ਰੋ. ਕੁਲਬੀਰ ਸਿੰਘ ਦਾ ਸਮਾਜ ਨੂੰ ਦੋਹਰੇ ਉਸਰਈਏ ਦੇ ਤੌਰ ‘ਤੇ ਯੋਗਦਾਨ ਹੈ। ਜਿਥੇ ਉਸਨੇ ਨੌਜਵਾਨੀ ਦੀ ਸਿੱਖਿਆ ਦੇ …

Read More »

ਮਾਰਕ ਕਾਰਨੀ ਬਣੇ ਕੈਨੇਡਾ ਦੇ ਪ੍ਰਧਾਨ ਮੰਤਰੀ, ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

ਭਾਰਤੀ ਮੂਲ ਦੀ ਅਨੀਤਾ ਅਨੰਦ ਵਿਦੇਸ਼ ਮੰਤਰੀ, ਮਨਿੰਦਰ ਸਿੱਧੂ ਵਪਾਰ ਮੰਤਰੀ, ਰਣਦੀਪ ਸਿੰਘ ਸਰਾਏ ਤੇ ਰੂਬੀ ਸਹੋਤਾ ਬਣੇ ਰਾਜ ਮੰਤਰੀ, ਲੀਨਾ ਮੈਟਲਿਜ਼ ਡਿਆਬ ਨਵੇਂ ਇਮੀਗਰੇਸ਼ਨ ਮੰਤਰੀ ਬਣਾਏ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਵਿਚ ਲੰਘੇ ਮਹੀਨੇ 28 ਅਪ੍ਰੈਲ ਨੂੰ ਹੋਈ ਸੰਸਦੀ ਚੋਣ ਤੋਂ ਬਾਅਦ ਲਿਬਰਲ ਪਾਰਟੀ ਨੂੰ ਲਗਾਤਾਰ ਚੌਥੀ ਵਾਰੀ ਸਰਕਾਰ ਬਣਾਉਣ …

Read More »

ਕੈਨੇਡਾ ‘ਚ ਇਤਿਹਾਸ ਸਿਰਜੇਗਾ ਨਵਾਂ ਮੰਤਰੀ ਮੰਡਲ : ਕਾਰਨੀ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੇ ਮੰਤਰੀ ਮੰਡਲ ਦੇ ਗਠਨ ਮਗਰੋਂ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੰਤਰੀ ਮੰਡਲ ਅਮਰੀਕਾ ਨਾਲ ਪੁਰਾਣੇ ਰਿਸ਼ਤਿਆਂ ਦੀ ਬਹਾਲੀ ਦੇ ਨਾਲ-ਨਾਲ ਕੈਨੇਡਾ ਦੀ ਆਰਥਿਕਤਾ ਮਜ਼ਬੂਤ ਕਰਕੇ ਇੱਕ ਤੀਰ ਨਾਲ ਦੋ ਨਿਸ਼ਾਨੇ ਫੁੰਡੇਗਾ। ਸਹੁੰ ਚੁੱਕ ਸਮਾਗਮ ਤੋਂ ਬਾਅਦ ਮੀਡੀਆ ਨੂੰ ਸੰਬੋਧਨ …

Read More »

ਕੈਨੇਡਾ ‘ਚ ਬੇਰੁਜ਼ਗਾਰਾਂ ਦੀ ਗਿਣਤੀ 16 ਲੱਖ ਤੱਕ ਪੁੱਜੀ

ਓਟਾਵਾ/ਬਿਊਰੋ ਨਿਊਜ਼ : ਕੈਨੇਡਾ ਵਿਚ 7,400 ਨਵੀਆਂ ਨੌਕਰੀਆਂ ਦੇਣ ਦੇ ਬਾਵਜੂਦ ਅਪਰੈਲ ਮਹੀਨੇ ਦੌਰਾਨ ਬੇਰੁਜ਼ਗਾਰੀ ਦਰ ਵਧ ਕੇ 6.9 ਫੀਸਦੀ ਹੋ ਗਈ ਹੈ ਜੋ ਨਵੰਬਰ ਤੋਂ ਬਾਅਦ ਸਿਖਰਲਾ ਪੱਧਰ ਦੱਸਿਆ ਜਾ ਰਿਹਾ ਹੈ। ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਮੁਤਾਬਕ ਮੁਲਕ ਵਿਚ ਬੇਰੁਜ਼ਗਾਰਾਂ ਦੀ ਗਿਣਤੀ 16 ਲੱਖ ਦੇ ਨੇੜੇ ਪੁੱਜ ਗਈ ਹੈ। …

Read More »

ਚੰਡੀਗੜ੍ਹ ਦੀ ਧੀ ਸਬੀਨਾ ਦਾ ਕੈਨੇਡਾ ‘ਚ ਸਨਮਾਨ

ਸਬੀਨਾ ਨੂੰ ਪੰਜਾਬੀ ਰੰਗਮੰਚ ‘ਚ ਉੱਘੀਆਂ ਪ੍ਰਾਪਤੀਆਂ ਲਈ ਮਿਲਿਆ ਸਨਮਾਨ ਬਰੈਂਪਟਨ : ਕੈਨੇਡਾ ‘ਚ ਸੱਤ ਰੰਗ ਥੀਏਟਰ ਦੀ ਐਕਟਰ, ਡਾਇਰੈਕਟਰ ਤੇ ਰਾਈਟਰ ਸਬੀਨਾ ਸਿੰਘ ਦਾ ਸਥਾਨਕ ਸਰਕਾਰ ਵੱਲੋਂ ਸਨਮਾਨ ਕੀਤਾ ਗਿਆ ਹੈ। ਸਬੀਨਾ ਵੱਲੋਂ ਕੈਨੇਡਾ ਵਿੱਚ ਪੰਜਾਬੀਆਂ ਅਤੇ ਏਸ਼ੀਆਈ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪਿਛਲੇ ਇੱਕ ਦਹਾਕੇ ਤੋਂ ਨਾਟਕ …

Read More »