Breaking News
Home / 2025 / May / 16 (page 4)

Daily Archives: May 16, 2025

ਸ਼ੌਕ ਦੀ ਗੇੜੀ ਮਾਰਨ ਵਾਲਿਆਂ ਨੂੰ ਨੱਥ ਪਾਵੇਗਾ ਪੀਲ ਪੁਲਿਸ ਦਾ ਇਰੇਜ਼ ਪ੍ਰੋਜੈਕਟ

ਟੋਰਾਂਟੋ/ਬਿਊਰੋ ਨਿਊਜ਼ : ਪੀਲ ਪੁਲਿਸ ਨੇ ਸ਼ਹਿਰਾਂ ਦੀਆਂ ਸੜਕਾਂ ‘ਤੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਕਾਰਾਂ ਭਜਾਉਣ ਅਤੇ ਗੇੜੇ ਲਾਉਣ ਦੇ ਸ਼ੌਕੀਨ ਨੌਜਵਾਨਾਂ ਨੂੰ ਨੱਥ ਪਾਉਣ ਲਈ ਇਰੇਜ਼ (ERASE) (Eliminating Racing Activities on Streets Everywhere) ਪ੍ਰੋਜੈਕਟ ਦਾ ਗਠਨ ਕੀਤਾ ਹੈ। ਪਿਛਲੇ ਤਿੰਨ ਸਾਲਾਂ ਵਿਚ ਇਸ ਤਰ੍ਹਾਂ ਦੇ ਗੈਰਕਨੂੰਨੀ ਵਰਤਾਰੇ ਵਿਚ …

Read More »

ਬ੍ਰਿਟੇਨ ਵੱਲੋਂ ਪਰਵਾਸੀਆਂ ‘ਤੇ ਸਖਤੀ ਦੀ ਤਿਆਰੀ

ਸਖਤ ਪਰਵਾਸ ਨੀਤੀ ਬਣਾਵਾਂਗੇ ਜੋ ਨਿਰਪੱਖ ਹੋਵੇਗੀ : ਪੀਐਮ ਸਟਾਰਮਰ ਲੰਡਨ/ਬਿਊਰੋ ਿਨਊਜ਼ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਨਵੇਂ ਨੀਤੀਗਤ ਉਪਾਅ ਦਾ ਐਲਾਨ ਕੀਤਾ, ਜਿਸ ‘ਚ ਨਾਗਰਿਕਤਾ ਦੇ ਚਾਹਵਾਨ ਪਰਵਾਸੀਆਂ ਲਈ ਉਡੀਕ ਦੀ ਮਿਆਦ ਪੰਜ ਸਾਲ ਤੋਂ ਵਧਾ ਦੇ 10 ਸਾਲ ਕਰਨਾ ਸ਼ਾਮਲ ਹੈ। ਇਸ ਕਦਮ ਦਾ ਮਕਸਦ …

Read More »

CLEAN WHEELS

Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …

Read More »

ਭਾਰਤ-ਪਾਕਿ ਵਿਚਕਾਰ ਸਿੱਧੀ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਾਂ : ਅਮਰੀਕੀ ਵਿਦੇਸ਼ ਮੰਤਰਾਲਾ

ਅਮਰੀਕਾ ਨੇ ਨਰਿੰਦਰ ਮੋਦੀ ਅਤੇ ਸ਼ਾਹਬਾਜ਼ ਸ਼ਰੀਫ ਦੀ ਕੀਤੀ ਸ਼ਲਾਘਾ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਦਰਮਿਆਨ ਦੋਵਾਂ ਧਿਰਾਂ ‘ਚ ਸਿੱਧੀ ਗੱਲਬਾਤ ਦੀ ਵਕਾਲਤ ਕਰਦਾ ਹੈ। ਅਮਰੀਕਾ ਨੇ ਸ਼ਾਂਤੀ ਦਾ ਰਾਹ ਚੁਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ …

Read More »

ਵਲਾਦੀਮੀਰ ਪੂਤਿਨ ਦੁਵੱਲੀ ਗੱਲਬਾਤ ਲਈ ਭਾਰਤ ਆਉਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਰਾਸ਼ਟਰਪਤੀ ਨਾਲ ਫੋਨ ‘ਤੇ ਕੀਤੀ ਗੱਲਬਾਤ ਮਾਸਕੋ/ਬਿਊਰੋ ਨਿਊਜ਼ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੈਲੀਫੋਨ ‘ਤੇ ਗੱਲਬਾਤ ਕੀਤੀ। ਇਹ ਜਾਣਕਾਰੀ ਰੂਸੀ ਰਾਸ਼ਟਰਪਤੀ ਦੀ ਅਧਿਕਾਰਤ ਵੈੱਬਸਾਈਟ ਨੇ ਨਸ਼ਰ ਕੀਤੀ ਹੈ। ਦੋਵਾਂ ਆਗੂਆਂ ਨੇ ਰੂਸ-ਭਾਰਤ ਸਬੰਧਾਂ ਦੀ ਰਣਨੀਤਕ …

Read More »

ਟੈਕਸ ਕਟੌਤੀ: ਅਮਰੀਕਾ-ਚੀਨ ਸਮਝੌਤੇ ਦੇ ਤਹਿਤ ਘੱਟ ਕੀਮਤ ਵਾਲੇ ਪੈਕੇਜ ‘ਤੇ ਮਿਲੇਗੀ ਛੋਟ

ਵਾਸ਼ਿੰਗਟਨ : ਅਮਰੀਕਾ ਵਿਚ ਆਨਲਾਈਨ ਖਰੀਦਦਾਰੀ ਕਰਨ ਵਾਲਿਆਂ ਨੂੰ ਚੀਨ ਤੋਂ ਆਉਣ ਵਾਲੇ $800 ਤੋਂ ਘੱਟ ਕੀਮਤ ਵਾਲੇ ਪੈਕੇਜਾਂ ‘ਤੇ ਛੂਟ ਮਿਲਣ ਜਾ ਰਹੀ। ਇਹ ਰਾਹਤ ਅਮਰੀਕਾ ਅਤੇ ਚੀਨ ਵੱਲੋਂ 90 ਦਿਨਾਂ ਲਈ ਉੱਚ ਟੈਕਸ ਦਰਾਂ ਘਟਾਉਣ ‘ਤੇ ਸਹਿਮਤੀ ਪ੍ਰਗਟਾਉਣ ਤੋਂ ਬਾਅਦ ਸੰਭਵ ਹੋਈ ਹੈ। ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਜਾਰੀ …

Read More »

ਸੀਨੀਅਰ ਨਾਗਰਿਕਾਂ ਨਾਲ ਧੋਖਾ ਕਰਨ ਦੇ ਦੋਸ਼ਾਂ ਤਹਿਤ ਇਕ ਭਾਰਤੀ ਵਿਦਿਆਰਥੀ ਗ੍ਰਿਫਤਾਰ

ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਡੈਟਰਾਇਟ (ਮਿਸ਼ੀਗਨ) ਵਿਚ ਸੀਨੀਅਰ ਨਾਗਰਿਕਾਂ ਨਾਲ ਧੋਖਾ ਕਰਨ ਦੇ ਦੋਸ਼ਾਂ ਤਹਿਤ ਵੇਦਾਂਤ ਕੁਮਾਰ ਭੁਨਪੇਨਬਾਈ ਪਟੇਲ ਨਾਮੀ ਇਕ ਹੋਰ ਭਾਰਤੀ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਸ਼ੈਲਬਾਈ ਟਾਊਨਸ਼ਿੱਪ ਪੁਲਿਸ ਵਿਭਾਗ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਪਟੇਲ ਨੇ ਈਮੇਲ ਰਾਹੀਂ ਬਜ਼ੁਰਗ ਜੋੜੇ ਨਾਲ …

Read More »

ਕੈਲੀਫੋਰਨੀਆ ਵਿਚ 4 ਦਹਾਕੇ ਪਹਿਲਾਂ ਹੋਏ ਕਤਲ ਦੇ ਮਾਮਲੇ ਵਿਚ 78 ਸਾਲਾ ਬਜ਼ੁਰਗ ਨੂੰ ਉਮਰ ਕੈਦ

ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਸਤੰਬਰ 1982 ਵਿਚ ਸਨੀਵੇਲ, ਕੈਲੀਫੋਰਨੀਆ ਵਿੱਚ ਕਾਰੇਨ ਸਟਿਟ ਨਾਮੀ 15 ਸਾਲਾ ਨਬਾਲਗ ਲੜਕੀ ਦੇ ਹੋਏ ਅੰਨੇ ਕਤਲ ਦੇ ਮਾਮਲੇ ਵਿਚ ਇਕ 78 ਸਾਲ ਬਜ਼ੁਰਗ ਨੂੰ ਉਮਰ ਕੈਦ ਹੋਣ ਦੀ ਖਬਰ ਹੈ। ਪੁਲਿਸ ਅਨੁਸਾਰ ਪਾਲੋ ਆਲਟੋ, ਕੈਲੀਫੋਰਨੀਆ ਦੀ ਵਸਨੀਕ ਸਟਿਟ ਦੀ ਹੱਤਿਆ ਚਾਕੂ ਨਾਲ ਕੀਤੀ ਗਈ ਸੀ …

Read More »

ਅਸੀਂ ਭਾਰਤ ਤੇ ਪਾਕਿ ਦਰਮਿਆਨ ਪਰਮਾਣੂ ਜੰਗ ਰੋਕੀ : ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵਾ ਕੀਤਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਪਰਮਾਣੂ ਜੰਗ ਨੂੰ ਰੋਕ ਦਿੱਤਾ ਹੈ। ਡੋਨਲਡ ਟਰੰਪ ਨੇ ਵਾਈਟ ਹਾਊਸ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਨੇ ਦੋਵਾਂ ਦੇਸ਼ਾਂ ਦਰਮਿਆਨ ਜੰਗਬੰਦੀ ਲਈ ਮਦਦ ਕੀਤੀ। ਉਨ੍ਹਾਂ ਦੋਵਾਂ ਦੇਸ਼ਾਂ …

Read More »