ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਦਾ ਵੀ ਐਲਾਨ ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਸੈਂਟਰ ਜਲੰਧਰ ਦੀ ਸਾਬਕਾ ਪ੍ਰੋਫ਼ੈਸਰ ਅਤੇ ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਦੀ ਸਾਬਕਾ ਸਕੱਤਰ ਡਾ. ਰਘਬੀਰ ਕੌਰ ਨੂੰ ਪੰਜਾਬੀ ਲੇਖਕ ਸਭਾ ਜਲੰਧਰ ਦੀ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬੀ ਆਲੋਚਕ ਡਾ. ਹਰਜਿੰਦਰ ਸਿੰਘ ਅਟਵਾਲ …
Read More »Daily Archives: May 18, 2025
ਰਾਜਪੁਰਾ-ਮੁਹਾਲੀ ਰੇਲ ਲਾਈਨ ਲਈ ਕੇਂਦਰ ਸਰਕਾਰ ਨੇ ਦਿੱਤੀ ਹਰੀ ਝੰਡੀ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਾਕਰੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਰਾਜਪੁਰਾ-ਮੁਹਾਲੀ ਰੇਲ ਲਾਈਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸ ਪ੍ਰੋਜੈਕਟ ਲਈ 202.99 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ …
Read More »ਪਾਕਿ ਲਈ ਜਾਸੂਸੀ ਕਰਨ ਵਾਲੀ ਜੋਤੀ ਮਲਹੋਤਰਾ ਸੀ ਲਗਜ਼ਰੀ ਜ਼ਿੰਦਗੀ ਦੀ ਸ਼ੌਕੀਨ
ਹਿਸਾਰ ਕੋਰਟ ਨੇ ਜੋਤੀ ਨੂੰ ਪੰਜ ਦਿਨਾ ਪੁਲਿਸ ਰਿਮਾਂਡ ’ਤੇ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਹਿਸਾਰ ਦੀ 33 ਸਾਲਾ ਯੂਟਿਊਬਰ ਜਯੋਤੀ ਮਲਹੋਤਰਾ ਦੀ ਗਿ੍ਰਫਤਾਰੀ ਨੇ ਪੂਰੇ ਦੇਸ਼ ਨੂੰ ਹੈਰਾਨੀ ਵਿਚ ਪਾ ਦਿੱਤਾ ਹੈ। ਟਰੈਵਲ ਬਲੌਗਿੰਗ ਦੀ ਆੜ ਵਿਚ ਦੇਸ਼ ਦੀ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਦੀ ਖੁਫੀਆ ਏਜੰਸੀਆਂ ਤੱਕ ਪਹੁੰਚਾਉਣ ਦੇ …
Read More »ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲਾ ਨੂੰ ਵੱਡਾ ਸਦਮਾ
ਵੱਡੇ ਭਰਾ ਮਾਸਟਰ ਹਰਚਰਨ ਸਿੰਘ ਦਾ ਹੋਇਆ ਦੇਹਾਂਤ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਦੇ ਵੱਡੇ ਭਰਾ ਮਾਸਟਰ ਹਰਚਰਨ ਸਿੰਘ ਗਿੱਲ ਦਾ ਅੱਜ ਸਵੇਰੇ ਕੈਨੇਡਾ ਦੇ ਸਹਿਰ ਟਰਾਂਟੋ ਵਿਖੇ ਅਕਾਲ ਚਲਾਣਾ ਕਰ ਗਏ ਹਨ। ਉਹ 1972 ਵਿਚ ਆਪਣੇ ਪਰਿਵਾਰ ਸਮੇਤ …
Read More »ਚੀਫ਼ ਜਸਟਿਸ ਬੀਆਰ ਗਵਈ ਨੇ ਮਹਾਂਰਾਸ਼ਟਰ ਦਾ ਕੀਤਾ ਦੌਰਾ
ਸਵਾਗਤ ’ਚ ਵੱਡੇ ਅਫ਼ਸਰਾਂ ਦੇ ਨਾ ਪਹੁੰਚਣ ’ਤੇ ਪ੍ਰਗਟਾਈ ਨਾਰਾਜ਼ਗੀ ਮਹਾਰਾਸ਼ਟਰ ਦੌਰੇ ਦੌਰਾਨ ਗਵਈ ਉਲੰਘਣ ਤੋਂ ਨਾਰਾਜ; ਸਮਾਗਮ ਦੌਰਾਨ ਕਿਹਾ: ਭਾਰਤ ਦਾ ਸੰਵਿਧਾਨ ਸੁਪਰੀਮ ਮੁੰਬਈ/ਬਿਊਰੋ ਨਿਊਜ਼ : ਭਾਰਤ ਦੇ ਚੀਫ ਜਸਟਿਸ ਬੀਆਰ ਗਵਈ ਨੇ ਐਤਵਾਰ ਨੂੰ ਆਪਣੇ ਮਹਾਰਾਸਟਰ ਦੌਰੇ ਦੌਰਾਨ ਸੂਬੇ ਦੇ ਮੁੱਖ ਸਕੱਤਰ, ਪੁਲੀਸ ਮੁਖੀ ਜਾਂ ਸਹਿਰ ਦੇ ਪੁਲੀਸ …
Read More »