ਕਿਹਾ : ਗੁਰੂ ਘਰ ’ਤੇ ਹਮਲੇ ਬਾਰੇ ਕੋਈ ਵੀ ਫੌਜ ਸੋਚ ਹੀ ਨਹੀਂ ਸਕਦੀ ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤੇ ਜਾਣ ਸਬੰਧੀ ਭਾਰਤੀ ਫੌਜ ਵਲੋਂ ਕੀਤੇ ਖੁਲਾਸੇ ਬਾਰੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਆਖਿਆ ਹੈ ਕਿ ਉਹ ਅਜਿਹੇ ਕਿਸੇ ਵੀ …
Read More »Daily Archives: May 19, 2025
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਮੰਤਰੀ ਵਿਜੈ ਸ਼ਾਹ ਦੀ ਕੀਤੀ ਖਿਚਾਈ
ਕਿਹਾ : ਤੁਸੀਂ ਪੂਰੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਲ ਸੋਫੀਆ ਕੁਰੈਸ਼ੀ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਮੱਧ ਪ੍ਰਦੇਸ਼ ਦੇ ਮੰਤਰੀ ਵਿਜੈ ਸ਼ਾਹ ਦੀ ਸੁਪਰੀਮ ਕੋਰਟ ਨੇ ਜੰਮ ਕੇ ਖਿਚਾਈ ਕੀਤੀ ਹੈ। ਇਸਦੇ ਨਾਲ ਹੀ ਸਰਬਉਚ ਅਦਾਲਤ ਨੇ ਸ਼ਾਹ ਖਿਲਾਫ ਐਫ.ਆਈ.ਆਰ. ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ …
Read More »ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ
ਸੀਐਮ ਮਾਨ ਨੇ ਕਿਹਾ : ਆਉਂਦੇ ਦਿਨਾਂ ਵਿਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਅੱਜ ਸੋਮਵਾਰ ਨੂੰ ਸੂਬੇ ਵਿਚ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ …
Read More »ਪੰਜਾਬ ਵਿੱਚ ਝੋਨੇ ਦੀ ਬਿਜਾਈ ਦੌਰਾਨ 8 ਘੰਟੇ ਮਿਲੇਗੀ ਬਿਜਲੀ
ਮੰਤਰੀ ਹਰਭਜਨ ਸਿੰਘ ਨੇ ਕਿਹਾ : ਸੂਬੇ ਵਿਚ ਬਿਜਲੀ ਦੀ ਕੋਈ ਕਮੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਬਿਜਾਈ ਦੌਰਾਨ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਲਈ ਪੰਜਾਬ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ …
Read More »ਮਜੀਠਾ ਸ਼ਰਾਬ ਕਾਂਡ ਮਾਮਲੇ ’ਚ ਪੰਜਾਬ ਭਾਜਪਾ ਦਾ ਵਫਦ ਰਾਜਪਾਲ ਨੂੰ ਮਿਲਿਆ
ਜਾਖੜ ਨੇ ਕਿਹਾ : ਜ਼ਿੰਮੇਵਾਰ ਵਿਅਕਤੀਆਂ ਨੂੰ ਮਿਲੇ ਸਖਤ ਸਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਮਜੀਠਾ ਸ਼ਰਾਬ ਕਾਂਡ ਦੇ ਮਾਮਲੇ ਵਿਚ ਪੰਜਾਬ ਭਾਜਪਾ ਦਾ ਵਫਦ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ …
Read More »ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਵੱਲੋਂ ਆਨਲਾਈਨ ਪੋਰਟਲ ਦੀ ਸ਼ੁਰੂਆਤ
ਭਰਤੀ 18 ਜੂਨ ਤੱਕ ਕੀਤੀ ਜਾਵੇਗੀ ਮੁਕੰਮਲ, ਕਮੇਟੀ ਵੱਲੋਂ ਪੰਥਕ ਏਕੇ ਦਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨੇ ਵਿਦੇਸ਼ਾਂ ਅਤੇ ਹੋਰਨਾਂ ਸੂਬਿਆਂ ਵਿੱਚ ਬੈਠੇ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਆਨਲਾਈਨ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕਮੇਟੀ …
Read More »ਚਰਨਜੀਤ ਸਿੰਘ ਚੰਨੀ ਨੂੰ ਮਿਲੇਗਾ ‘ਸੰਸਦ-ਰਤਨ’
16 ਸਾਲਾਂ ਬਾਅਦ ਪੰਜਾਬ ’ਚ ਕਿਸੇ ਸੰਸਦ ਮੈਂਬਰ ਨੂੰ ਮਿਲੇਗਾ ਇਹ ਐਵਾਰਡ ਜਲੰਧਰ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ‘ਸੰਸਦ ਰਤਨ’ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ। ਦੇਸ਼ ਦੀ ਲੋਕ ਸਭਾ ਦੇ ਲਈ ਪੰਜਾਬ ਤੋਂ ਚੁਣੇ ਗਏ ਕਿਸੇ …
Read More »ਭਾਰਤੀ ਫੌਜ ਦਾ ਦਾਅਵਾ – ਪਾਕਿਸਤਾਨ ਦੇ ਨਿਸ਼ਾਨੇ ’ਤੇ ਸੀ ਸ੍ਰੀ ਹਰਿਮੰਦਰ ਸਾਹਿਬ ਤੇ ਪੰਜਾਬ ਦੇ ਕਈ ਸ਼ਹਿਰ
ਜਨਰਲ ਆਫੀਸਰ ਕਮਾਂਡਿੰਗ ਮੇਜਰ ਜਨਰਲ ਸ਼ੇਸ਼ਾਧਾਰੀ ਨੇ ਦਿੱਤੀ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤੀ ਫੌਜ ਨੇ ਅਪਰੇਸ਼ਨ ਸੰਦੂਰ ਦੌਰਾਨ ਪਾਕਿਸਤਾਨ ਵਲੋਂ ਅੰਮਿ੍ਰਤਸਰ ’ਚ ਸ੍ਰੀ ਹਰਿਮੰਦਰ ਸਾਹਿਬ ਸਣੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਜਾਣ ਸੰਭਾਵੀ ਮਿਜ਼ਾਈਲ ਤੇ ਡਰੋਨ ਹਮਲਿਆਂ ਨੂੰ ਭਾਰਤੀ ਹਵਾਈ ਸੈਨਾ ਦੀ ਮਜ਼ਬੂਤ ਰੱਖਿਆ ਪ੍ਰਣਾਲੀ ਦੀ ਮੱਦਦ ਨਾਲ ਨਾਕਾਮ ਬਣਾਉਣ …
Read More »