Breaking News
Home / 2025 / May / 20

Daily Archives: May 20, 2025

ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ

ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਦੀ ਗੀਤਾ ਸਮੋਥਾ ਦੁਨੀਆ ਦੀ ਸਭ ਤੋਂ ਉਚੀ ਚੋਟੀ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਫੋਰਸ ਦੀ ਪਹਿਲੀ ਮਹਿਲਾ ਅਧਿਕਾਰੀ ਬਣ ਗਈ ਹੈ। ਰਾਜਸਥਾਨ ਦੇ ਸ਼ੀਕਰ ਜ਼ਿਲ੍ਹੇ ਨਾਲ ਸਬੰਧਤ ਗੀਤਾ ਸਮੋਥਾ ਨੇ …

Read More »

ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ

ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ ਨਿਊਜ਼ ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਜਲ ਵਿਵਾਦ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਦਾਇਰ ਸਮੀਖਿਆ ਪਟੀਸ਼ਨ ’ਤੇ ਅੱਜ 20 ਮਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਕੇਂਦਰ ਸਰਕਾਰ, ਹਰਿਆਣਾ …

Read More »

ਕਿਸਾਨਾਂ ਨੇ ਪਾਣੀਆਂ ਅਤੇ ਸਹਿਕਾਰੀ ਸਭਾਵਾਂ ਸਬੰਧੀ ਮੋਰਚਾ ਲਾਉਣ ਦਾ ਕੀਤਾ ਐਲਾਨ

ਰਾਜੇਵਾਲ ਨੇ ਕਿਹਾ : ਸਰਕਾਰਾਂ ਦੀ ਅਣਗਹਿਲੀ ਕਰਕੇ ਪੰਜਾਬ ਦਾ ਪਾਣੀ ਅਤੇ ਸਹਿਕਾਰੀ ਸਭਾਵਾਂ ਦਾ ਹੋ ਰਿਹਾ ਘਾਣ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਾਣੀਆਂ ਅਤੇ ਸਹਿਕਾਰੀ ਸਭਾਵਾਂ ਦੀ ਰਾਖੀ ਲਈ ਮੋਰਚਾ ਲਾਇਆ ਜਾਵੇਗਾ। ਇਹ ਮੋਰਚਾ ਆਉਂਦੇ ਜੁਲਾਈ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ 450 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵੱਖ-ਵੱਖ ਵਿਭਾਗਾਂ ’ਚ ਹੋਈ ਨਿਯੁਕਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ 450 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਮੁੱਖ ਮੰਤਰੀ ਨੇ ਇਹ ਨਿਯੁਕਤੀ ਪੱਤਰ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿਖੇ ਦਿੱਤੇ ਹਨ। ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਦੇ 184, ਜਲ ਸਰੋਤ …

Read More »

ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਹੋਵੇਗੀ ਸ਼ੁਰੂ

22 ਮਈ ਨੂੰ ਹੋਵੇਗੀ ਪਹਿਲੇ ਜਥੇ ਦੀ ਰਵਾਨਗੀ ਦੇਹਰਾਦੂਨ/ਬਿਊਰੋ ਨਿਊਜ਼ ਹਰ ਸਾਲ ਸ਼ਰਧਾਲੂਆਂ ਲਈ ਅਧਿਆਤਮਿਕ ਉੱਨਤੀ ਦਾ ਰਾਹ ਪੱਧਰਾ ਕਰਨ ਵਾਲੀ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਪਵਿੱਤਰ ਯਾਤਰਾ 25 ਮਈ 2025 ਤੋਂ ਸ਼ੁਰੂ ਹੋ ਰਹੀ ਹੈ। ਇਹ ਪਵਿੱਤਰ ਯਾਤਰਾ ਆਉਂਦੀ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੇ ਜਥੇ …

Read More »

ਮੱਧ ਪ੍ਰਦੇਸ਼ ਸਰਕਾਰ ਨੇ ਮੰਤਰੀ ਵਿਜੈ ਸ਼ਾਹ ਖਿਲਾਫ ਜਾਂਚ ਲਈ ਬਣਾਈ ਸਿੱਟ

ਵਿਜੈ ਸ਼ਾਹ ਨੇ ਕਰਨਲ ਸੋਫੀਆ ਕੁਰੈਸ਼ੀ ਖਿਲਾਫ ਕੀਤੀ ਸੀ ਵਿਵਾਦਤ ਟਿੱਪਣੀ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਸਰਕਾਰ ਨੇ ਭਾਜਪਾ ਦੇ ਨੇਤਾ ਅਤੇ ਸੂਬਾਈ ਮੰਤਰੀ ਮੰਡਲ ਵਿੱਚ ਕਬਾਇਲੀ ਮਾਮਲਿਆਂ ਦੇ ਮੰਤਰੀ ਕੁੰਵਰ ਵਿਜੈ ਸ਼ਾਹ ਵੱਲੋਂ ਕੀਤੀਆਂ ਗਈਆਂ ਵਿਵਾਦਤ ਟਿੱਪਣੀਆਂ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਇਹ …

Read More »

ਸ੍ਰੀ ਹਰਿਮੰਦਰ ਸਾਹਿਬ ’ਚ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੇ ਦਾਅਵੇ ਰੱਦ

ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਸੁਮੇਰ ਦੇ ਦਾਅਵਿਆਂ ਮਗਰੋਂ ਐਸਜੀਪੀਸੀ ਨੇ ਦਿੱਤਾ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੋਲੀਬੰਦੀ ਤੋਂ ਬਾਅਦ ਭਾਰਤੀ ਫੌਜ ਨੇ ਲੰਘੇ ਦਿਨ ਖੁਲਾਸਾ ਕੀਤਾ ਸੀ ਕਿ ਪਾਕਿਸਤਾਨੀ ਫੌਜ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »