Breaking News
Home / 2025 / May / 21

Daily Archives: May 21, 2025

ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ

  28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਵਿਚ ਡੀ.ਆਰ.ਜੀ. ਜਵਾਨਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੁਕਾਬਲੇ ਵਿਚ 28 ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਨਕਸਲੀਆਂ ਦੀ ਗਿਣਤੀ …

Read More »

ਪਾਕਿਸਤਾਨ ’ਚ ਸਿੰਧ ਦੇ ਗ੍ਰਹਿ ਮੰਤਰੀ ਦਾ ਘਰ ਸਾੜਿਆ

  ਸਿੰਧੂ ਨਦੀ ਦਾ ਪਾਣੀ ਡਾਈਵਰਟ ਕਰਨ ਦੀ ਸਕੀਮ ਦੇ ਖਿਲਾਫ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਪ੍ਰਦਰਸ਼ਨਕਾਰੀਆਂ ਨੇ ਸਿੰਧ ਦੇ ਗ੍ਰਹਿ ਮੰਤਰੀ ਜਿਯਾਤਲ ਹਸਨ ਲੰਜਰ ਦਾ ਘਰ ਸਾੜ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਘਰ ਦੀ ਸੁਰੱਖਿਆ ਵਿਚ ਤਾਇਨਾਤ ਗਾਰਡਾਂ ਨੂੰ ਵੀ ਕੁੱਟਿਆ ਹੈ। ਦੱਸਿਆ ਜਾ ਰਿਹਾ ਹੈ …

Read More »

ਬੀਐੱਸਐੱਫ ਨੇ ਸਰਹੱਦੀ ਖੇਤਰ ’ਚ ਪਾਕਿ ਘੁਸਪੈਠੀਆ ਕੀਤਾ ਕਾਬੂ

  ਅਗਲੇਰੀ ਜਾਂਚ ਲਈ ਘੁਸਪੈਠੀਏ ਨੂੰ ਕੀਤਾ ਪੁਲਿਸ ਹਵਾਲੇ ਅੰਮਿ੍ਰਤਸਰ/ਬਿਊਰੋ ਨਿਊਜ਼ ਬੀਐੱਸਐੱਫ ਜਵਾਨਾਂ ਨੇ ਅੰਮਿ੍ਰਤਸਰ ਦੇ ਸਰਹੱਦੀ ਖੇਤਰ ’ਚੋਂ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਹੈ। ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਫੌਜੀ ਜਵਾਨਾਂ ਨੇ ਕੌਮਾਂਤਰੀ ਸਰਹੱਦ ਪਾਰ ਕਰ ਰਹੇ ਇਕ ਸ਼ੱਕੀ ਵਿਅਕਤੀ ਦੀ ਹਰਕਤ ਦੇਖੀ ਅਤੇ ਉਹ ਵਿਅਕਤੀ ਸਰਹੱਦ ’ਤੇ ਕੰਡਿਆਲੀ …

Read More »

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ

ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਹਰ ਪੱਖੋਂ ਫੇਲ੍ਹ ਦੱਸਿਆ ਹੈ।  ਉਨ੍ਹਾਂ ਕਿਹਾ ਕਿ ਹਰ ਪੱਖੋਂ ਫੇਲ੍ਹ ਅਤੇ ਦਿੱਲੀ ਵਾਲਿਆਂ ਦੇ ਹੇਠਾਂ ਲੱਗੇ …

Read More »

ਅੰਮਿ੍ਰਤਪਾਲ ਸਿੰਘ ਦੇ ਪਰਿਵਾਰ ਨੇ ਹਾਈਕੋਰਟ ਜਾਣ ਦੀ ਖਿੱਚੀ ਤਿਆਰੀ

  ਮਾਮਲਾ ਤੀਜੀ ਵਾਰ ਅੰਮਿ੍ਰਤਪਾਲ ’ਤੇ ਐਨ.ਐਸ.ਏ. ਵਧਾਉਣ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਰਿਵਾਰ ਨੇ ਹਾਈਕੋਰਟ ਜਾਣ ਦੀ ਤਿਆਰੀ ਕਰ ਲਈ ਹੈ। ਅੰਮਿ੍ਰਤਪਾਲ ਸਿੰਘ ’ਤੇ ਤੀਜੀ ਵਾਰ ਲਗਾਏ ਗਏ ਐਨ.ਐਸ.ਏ. ਨੂੰ ਹੁਣ ਹਾਈਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ। ਅੰਮਿ੍ਰਤਪਾਲ ਸਿੰਘ ਦੇ ਪਰਿਵਾਰ ਦਾ ਆਰੋਪ ਹੈ …

Read More »

ਤਖਤ ਸ੍ਰੀ ਪਟਨਾ ਸਾਹਿਬ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਤਨਖਾਹੀਆ ਕਰਾਰ

  ਸੁਖਬੀਰ ਸਿੰਘ ਬਾਦਲ ਨੂੰ ਵੀ ਕੀਤਾ ਗਿਆ ਤਲਬ ਚੰਡੀਗੜ੍ਹ/ਬਿਊਰੋ ਨਿਊਜ਼ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੂੰ ਤਨਖਾਹੀਆ ਐਲਾਨ ਦਿੱਤਾ ਹੈ। ਇਨ੍ਹਾਂ ਨੂੰ ਤਖਤ ਸ੍ਰੀ ਪਟਨਾ …

Read More »

ਸਿੰਘ ਸਹਿਬਾਨ ਨੇ ਹਰਵਿੰਦਰ ਸਿੰਘ ਸਰਨਾ ਸਮੇਤ ਵੱਖ-ਵੱਖ ਆਗੂਆਂ ਨੂੰ ਸੁਣਾਈਆਂ ਧਾਰਮਿਕ ਸਜ਼ਾਵਾਂ 

  ਅੰਮਿ੍ਰਤਸਰ/ਬਿਊਰੋ ਨਿਊਜ਼ ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਜਿਨ੍ਹਾਂ ’ਤੇ ਲੱਗੇ ਦੋਸ਼ਾਂ ਬਾਰੇ …

Read More »

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਆਗਿਆ

  ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੌਕੇ ਹੋਏ ਪੇਸ਼ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਬੁੱਧਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਸਿੱਖ ਮਾਮਲੇ ਵਿਚਾਰੇ ਗਏ ਹਨ। ਇਸ ਦੌਰਾਨ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ …

Read More »