ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਇਸ ਫੈਸਲੇ ਨੂੰ ਤੁਰੰਤ ਵਾਪਸ …
Read More »Daily Archives: May 22, 2025
ਪਟਿਆਲਾ ਜ਼ਿਲ੍ਹੇ ਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ’ਚ ਕੀਤਾ ਗਿਆ ਸ਼ਾਮਲ
ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਅਧੀਨ ਆਉਂਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਦੀ ਸਬ ਤਹਿਸੀਲ ਬਨੂੜ ਵਿਚ ਸ਼ਾਮਲ ਕਰ ਦਿੱਤਾ ਗਿਆ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਹ ਨੋਟੀਫਿਕੇਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਰਾਜਸਥਾਨ ਦੇ ਬੀਕਾਨੇਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਦੇਸ਼ਨੋਕ ਤੋਂ 103 ਰੇਲਵੇ ਸਟੇਸ਼ਨਾਂ ਦਾ ਵਰਚੂਅਲੀ ਉਦਘਾਟਨ ਕੀਤਾ ਅਤੇ ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਹਰੀ ਝੰਡੀ …
Read More »ਹਰਿਆਣਾ ਦੀ ਯੂਟਿਊਬਰ ਜਯੋਤੀ ਮਲਹੋਤਰਾ ਦਾ ਰਿਮਾਂਡ 4 ਦਿਨਾਂ ਲਈ ਹੋਰ ਵਧਿਆ
ਜਯੋਤੀ ’ਤੇ ਪਾਕਿਸਤਾਨ ਲਈ ਜਾਸੂਸੀ ਕਰਨ ਦਾ ਹੈ ਆਰੋਪ ਹਿਸਾਰ/ਬਿਊਰੋ ਨਿਊਜ਼ : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਆਰੋਪ ’ਚ ਗਿ੍ਰਫ਼ਤਾਰ ਹਰਿਆਣਾ ਦੀ ਯੂਟਿਊਬਰ ਜਯੋਤੀ ਮਲਹੋਤਰਾ ਨੂੰ ਅੱਜ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ’ਚ ਜਯੋਤੀ ਮਲਹੋਤਰਾ ਦਾ ਰਿਮਾਂਡ ਵਧਾਉਣ ਨੂੰ ਲੈ ਕੇ ਲਗਭਗ ਡੇਢ ਘੰਟਾ ਬਹਿਸ ਚੱਲੀ, ਜਿਸ …
Read More »