Breaking News
Home / 2025 / May / 24

Daily Archives: May 24, 2025

‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼

ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਦੀ ਟੀਮ ਵੱਲੋਂ ਸ਼ਨੀਵਾਰ ਨੂੰ ਜ਼ਿਲ੍ਹਾ ਸੈਸ਼ਨ ਕੋਰਟ ਵਿਚ ਲੈ ਕੇ ਪਹੁੰਚੀ ਤੇ ਉਸ ਨੂੰ ਜੱਜ ਦੇ ਸਾਹਮਣੇ ਪੇਸ਼ ਕੀਤਾ। ਅਦਾਲਤ ਤੋਂ ਵਿਜੀਲੈਂਸ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ’ਚ ਕੀਤੀ ਸ਼ਮੂਲੀਅਤ

ਕਿਹਾ : ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਨਵੀਂ ਦਿੱਲੀ ’ਚ ਹੋਈ ਨੀਤੀ ਆਯੋਗ ਦੀ ਮੀਟਿੰਗ ਵਿਚ ਸ਼ਾਮਲ ਹੋਏ। ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ …

Read More »

ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਹੋਇਆ ਰਵਾਨਾ

ਭਲਕੇ ਐਤਵਾਰ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਸਰਧਾਲੂਆਂ ਦੀ ਆਸਥਾ ਦੇ ਕੇਂਦਰ ਅਤੇ ਉੱਤਰਾਖੰਡ ਵਿਚ ਹਿਮਾਲਿਆ ਦੀਆਂ ਬਰਫ ਲੱਦੀਆਂ ਉੱਚੀਆਂ ਚੋਟੀਆਂ ਉਤੇ ਸਥਿਤ ਪਵਿੱਤਰ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਐਤਵਾਰ, 25 ਮਈ ਨੂੰ ਸਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਕਿਵਾੜ ਖੁੱਲ੍ਹਣ …

Read More »

ਮਹਾਰਾਸ਼ਟਰ ਵਿੱਚ ਕੋਵਿਡ-19 ਦੇ ਮਰੀਜ਼ ਦੀ ਹੋਈ ਮੌਤ

ਠਾਣੇ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਠਾਣੇ ਨਗਰ ਨਿਗਮ (ਟੀਐਮਸੀ) ਨੇ ਕਿਹਾ ਹੈ ਕਿ ਸ਼ਨਿੱਚਰਵਾਰ ਨੂੰ ਸ਼ਹਿਰ ਵਿੱਚ ਕੋਵਿਡ ਵਾਇਰਲ ਇਨਫੈਕਸ਼ਨ ਦੇ ਅੱਠ ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਇੱਕ ਕੋਵਿਡ-19 ਮਰੀਜ਼ ਦੀ ਮੌਤ ਹੋ ਗਈ। ਸ਼ਹਿਰ ਵਿੱਚ ਕੁੱਲ 18 ਸਰਗਰਮ ਕੋਵਿਡ-19 ਮਰੀਜ਼ ਹਨ। ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ …

Read More »