Breaking News
Home / 2025 / May / 25

Daily Archives: May 25, 2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ

23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲਈ ਵੋਟਿੰਗ 19 ਜੂਨ ਨੂੰ ਹੋਵੇਗੀ। ਇਸ ਸਬੰਧੀ ਐਲਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਐਤਵਾਰ ਨੂੰ ਕੀਤਾ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 26 ਮਈ ਤੋਂ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ

ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਐਤਵਾਰ ਨੂੰ ਸੰਗਤ ਵਾਸਤੇ ਖੋਲ੍ਹ ਦਿੱਤੇ ਗਏ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਦੇ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਹੈ। ਪਹਿਲੇ ਦਿਨ ਲਗਭਗ 5 ਹਜਾਰ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ …

Read More »

ਲਾਲੂ ਪ੍ਰਸਾਦ ਯਾਦਵ ਨੇ ਆਪਣੇ ਵੱਡੇ ਬੇਟੇ ਤੇਜਪ੍ਰਤਾਪ ਨੂੰ ਪਾਰਟੀ ’ਚੋਂ ਕੱਢਿਆ

ਪਰਿਵਾਰਕ ਸਬੰਧਾਂ ਤੋਂ ਵੀ ਕੀਤਾ ਕਿਨਾਰਾ ਪਟਨਾ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਐਤਵਾਰ ਨੂੰ ਆਪਣੇ ਵੱਡੇ ਪੁੱਤਰ ਤੇਜਪ੍ਰਤਾਪ ਯਾਦਵ ਨੂੰ ਉਸ ਦੇ ‘ਗ਼ੈਰਜ਼ਿੰਮੇਵਾਰਾਨਾ ਵਿਵਹਾਰ’ ਕਾਰਨ ਪਾਰਟੀ ’ਚੋਂ ਕੱਢ ਦਿੱਤਾ ਹੈ ਅਤੇ ਉਸ ਨਾਲ ਪਰਿਵਾਰਕ ਸਬੰਧ ਵੀ ਤੋੜ ਲਏ ਹਨ। ਲਾਲੂ ਪ੍ਰਸਾਦ ਨੇ ਦੁਪਹਿਰ ਸਮੇਂ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪ੍ਰੇਸ਼ਨ ਸਿੰਧੂਰ ਨੂੰ ਦੱਸਿਆ ਬਦਲਦੇ ਭਾਰਤ ਦੀ ਤਸਵੀਰ

ਕਿਹਾ : ਪੂਰਾ ਦੇਸ਼ ਅੱਤਵਾਦ ਦੇ ਖਿਲਾਫ਼ ਇਕਜੁੱਟ ਅਤੇ ਗੁੱਸੇ ’ਚ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਪਰੇਸ਼ਨ ਸਿੰਧੂਰ ਸਿਰਫ ਇੱਕ ਫੌਜੀ ਮਿਸ਼ਨ ਨਹੀਂ ਹੈ, ਸਗੋਂ ‘‘ਬਦਲਦੇ ਭਾਰਤ ਦੀ ਤਸਵੀਰ’’ ਹੈ ਜੋ ਦੇਸ ਦੇ ਸੰਕਲਪ, ਹਿੰਮਤ ਅਤੇ ਵਿਸਵ ਪੱਧਰ ’ਤੇ ਵਧਦੀ ਤਾਕਤ ਨੂੰ ਦਰਸਾਉਂਦਾ …

Read More »

ਭਾਰਤ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਅਰਥਚਾਰਾ ਬਣਿਆ

ਨੀਤੀ ਆਯੋਗ ਦੇ ਸੀਈਓ ਵੱਲੋਂ ਦਿੱਤੀ ਗਈ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਨੀਤੀ ਆਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀ ਬੀਵੀਆਰ ਸੁਬਰਾਮਣੀਅਮ ਨੇ ਕੌਮਾਂਤਰੀ ਮੁਦਰਾ ਫੰਡ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਪਾਨ ਨੂੰ ਪਿੱਛੇ ਛੱਡ ਕੇ ਭਾਰਤ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਅਰਥਚਾਰਾ ਬਣ ਗਿਆ ਹੈ। ‘ਵਿਕਸਤ ਭਾਰਤ 2047 …

Read More »