Breaking News
Home / 2025 / May / 26

Daily Archives: May 26, 2025

ਸਾਡੀਆਂ ਭੈਣਾਂ ਦਾ ਸਿੰਧੂਰ ਮਿਟਾਉਣ ਵਾਲਿਆਂ ਦਾ ਅੰਤ ਨੇੜੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਾਕਿਸਤਾਨ ਦਾ ਇਕੋ ਇਕ ਨਿਸ਼ਾਨਾ ਭਾਰਤ ਨਾਲ ਨਫਰਤ ਕਰਨਾ ਤੇ ਉਸ ਨੂੰ ਨੁਕਸਾਨ ਪਹੁੰਚਾਉਣ ਦੇ ਢੰਗ ਤਰੀਕੇ ਸੋਚਣਾ ਹੈ। ਮੋਦੀ ਨੇ ਕਿਹਾ ਕਿ ਸਾਡੇ ਮੁਲਕ ਨੇ ਗਰੀਬੀ ਖਤਮ ਕਰਨ ਤੇ ਆਰਥਿਕ ਤਰੱਕੀ ਲਿਆਉਣ ਜਿਹੇ ਟੀਚੇ ਮਿੱਥੇ ਹੋਏ ਹਨ। ਗੁਜਰਾਤ ਦੇ …

Read More »

ਅੰਮਿ੍ਰਤਸਰ ਦਾ ਕੌਮਾਂਤਰੀ ਹਵਾਈ ਅੱਡਾ ਸਾਲਾਨਾ 35 ਲੱਖ ਯਾਤਰੀਆਂ ਦੀ ਸੂਚੀ ’ਚ ਸ਼ਾਮਿਲ

ਸਮੀਪ ਸਿੰਘ ਗੁਮਟਾਲਾ ਨੇ ਇਸ ਸਬੰਧੀ ਜਾਣਕਾਰੀ ਕੀਤੀ ਸਾਂਝੀ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦਾ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਸਾਲਾਨਾ 35 ਲੱਖ ਯਾਤਰੀਆਂ ਦੀ ਸੂਚੀ ’ਚ ਸ਼ਾਮਿਲ ਹੋ ਗਿਆ ਹੈ। ਇਸ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ ਵਿੱਤੀ ਵਰ੍ਹੇ 2024-25 ਦੌਰਾਨ 35 ਲੱਖ ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇਕ …

Read More »

ਦਿੱਲੀ ਵਿੱਚ ਕਰੋਨਾ ਦੇ 104 ਐਕਟਿਵ ਮਾਮਲੇ

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ, ਡਰਨ ਦੀ ਲੋੜ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਿਹਤ ਵਿਭਾਗ ਵੱਲੋਂ ਜਾਰੀ ਅਧਿਕਾਰਤ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਕੁੱਲ 104 ਐਕਟਿਵ ਕੋਵਿਡ-19 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਸਿਹਤ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਹਫਤੇ 24 ਮਰੀਜ਼ ਠੀਕ ਵੀ ਹੋਏ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ …

Read More »

ਭਾਖੜਾ ਜਲ ਵਿਵਾਦ ’ਤੇ ਸੁਪਰੀਮ ਕੋਰਟ ਨੇ ਫੈਸਲੇ ਰੱਖਿਆ ਰਾਖਵਾਂ

ਪੰਜਾਬ ਦਾ ਕਹਿਣਾ : ਬੀਬੀਐਮਬੀ ਅਤੇ ਕੇਂਦਰ ਨੇ ਕੀਤਾ ਗੁੰਮਰਾਹ ਚੰਡੀਗੜ੍ਹ/ਬਿਊਰੋ ਨਿਊਜ਼ ਭਾਖੜਾ ਜਲ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਵਿਚਾਲੇ ਚੱਲ ਰਹੇ ਵਿਵਾਦ ’ਤੇ ਅੱਜ ਸੁਪਰੀਮ ਕੋਰਟ ਵਿਚ ਤੀਜੇ ਦਿਨ ਵੀ ਸੁਣਵਾਈ ਹੋਈ ਹੈ। ਇਸਦੇ ਚੱਲਦਿਆਂ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ …

Read More »

ਪੰਜਾਬ ਵਿਚ ਰਜਿਸਟਰੀਆਂ ਕਰਵਾਉਣ ਲਈ ਨਵੀਂ ਵਿਵਸਥਾ ਲਾਗੂ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਈਜੀ ਰਜਿਸਟਰੀ’ ਦੀ ਕੀਤੀ ਸ਼ੁਰੂਆਤ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਤੋਂ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਨਵੀਂ ਵਿਵਸਥਾ ਲਾਗੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਵਿਚ ਇਸ ਸਿਸਟਮ ਦੀ ਸ਼ੁਰੂਆਤ ਕੀਤੀ ਹੈ। …

Read More »

ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 2 ਜੂਨ ਤੋਂ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ ਮਾਨਸਾ/ਬਿਊਰੋ ਨਿਊਜ਼ ਪੰਜਾਬ ਵਿੱਚ ਪੈ ਰਹੀ ਗਰਮੀ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਪਿਛਲੇ ਵਰ੍ਹੇ ਇਹ ਛੁੱਟੀਆਂ ਮਈ ਮਹੀਨੇ ਵਿਚ ਹੋ ਗਈਆਂ …

Read More »

ਡੋਨਾਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ ਦੱਸਿਆ ‘ਪਾਗਲ’

ਅਮਰੀਕੀ ਸਦਰ ਨੇ ਚੇਤਾਵਨੀ ਦਿੱਤੀ ਕਿ ਰੂਸ ਆਪਣੇ ਪਤਨ ਵੱਲ ਵੱਧ ਰਿਹੈ ਵਾਸ਼ਿੰਗਟਨ/ਬਿਊਰੋ ਨਿਊਜ਼ ਰੂਸ ਵੱਲੋਂ ਲਗਾਤਾਰ ਤੀਜੀ ਰਾਤ ਕੀਵ ਅਤੇ ਹੋਰਨਾਂ ਯੂਕਰੇਨੀ ਸ਼ਹਿਰਾਂ ’ਤੇ ਕੀਤੇ ਡਰੋਨ ਤੇ ਮਿਜ਼ਾਈਲ ਹਮਲਿਆਂ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਹ ‘ਪੂਰੀ …

Read More »