ਸਿਹਤ ਵਿਭਾਗ ਨੇ ਅੰਬਾਲਾ ਨਾਲ ਸਬੰਧਤ ਨੌਜਵਾਨ ਨੂੰ ਕੀਤਾ ਇਕਾਂਤਵਾਸ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿੱਚ ਅੱਜ ਕਰੋਨਾ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ, ਜਿਸ ਨਾਲ ਸਿਹਤ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਪੀੜਤ ਨੌਜਵਾਨ ਅੰਬਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜੋ ਕੁਝ ਦਿਨ ਪਹਿਲਾਂ ਇੱਥੇ ਰੇਲਵੇ …
Read More »Daily Archives: May 27, 2025
ਆਈ.ਪੀ.ਐਲ. ਕਲੋਜਿੰਗ ਸੈਰੇਮਨੀ ’ਚ ਅਪਰੇਸ਼ਨ ਸਿੰਦੂਰ ਨੂੰ ਦਿੱਤੀ ਜਾਵੇਗੀ ਸਲਾਮੀ
ਬੀ.ਸੀ.ਸੀ.ਆਈ. ਨੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨੂੰ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਚੱਲ ਰਹੀ ਕ੍ਰਿਕਟ ਖੇਡ ਦੀ ‘ਇੰਡੀਅਨ ਪ੍ਰੀਮੀਅਰ ਲੀਗ 2025’ ਦੀ ਕਲੋਜਿੰਗ ਸੈਰੇਮਨੀ ਦੌਰਾਨ ਅਪਰੇਸ਼ਨ ਸਿੰਦੂਰ ਵਿਚ ਫੌਜ ਦੀ ਬਹਾਦਰੀ ਨੂੰ ਸਲਾਮੀ ਦਿੱਤੀ ਜਾਵੇਗੀ। ਬੀ.ਸੀ.ਸੀ.ਆਈ. ਨੇ 3 ਜੂਨ ਨੂੰ ਅਹਿਮਦਾਬਾਦ ਵਿਚ ਹੋਣ ਵਾਲੇ ਫਾਈਨਲ ਮੈਚ ਵਿਚ ਤਿੰਨੋਂ …
Read More »ਬਰਖਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦਾ ਵਿਜੀਲੈਂਸ ਨੂੰ ਤਿੰਨ ਦਿਨ ਦਾ ਮਿਲਿਆ ਰਿਮਾਂਡ
ਡਰੱਗ ਦੇ ਮਾਮਲੇ ਵਿਚ ਘਿਰੀ ਹੈ ਅਮਨਦੀਪ ਕੌਰ ਬਠਿੰਡਾ/ਬਿਊਰੋ ਨਿਊਜ਼ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੀ ਗਈ ਬਰਖ਼ਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੋਂ ਵਿਜੀਲੈਂਸ ਨੂੰ ਉਸ ਦਾ ਤਿੰਨ ਦਿਨਾਂ ਦਾ ਰਿਮਾਂਡ ਮਿਲਿਆ ਹੈ। ਵਿਜੀਲੈਂਸ ਬਿਊਰੋ ਬਠਿੰਡਾ ਦੇ ਡੀ.ਐਸ.ਪੀ. ਕੁਲਵੰਤ …
Read More »ਬੀ.ਬੀ.ਐਮ.ਬੀ. ’ਚ ਕੇਂਦਰ ਸਰਕਾਰ ਨੇ ਲਾਇਆ ਹਰਿਆਣੇ ਦਾ ਸਿੰਚਾਈ ਇੰਜੀਨੀਅਰ
ਪੰਜਾਬ ਵਿਚ ਉਠਣ ਲੱਗੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵਿਚ ਇਕ ਵੱਡਾ ਪ੍ਰਸ਼ਾਸਕੀ ਫੈਸਲਾ ਲੈਂਦਿਆਂ ਹਰਿਆਣਾ ਦੇ ਸੀਨੀਅਰ ਇੰਜੀਨੀਅਰ ਬੀ.ਐਸ. ਨਾਰਾ ਨੂੰ ਮੈਂਬਰ (ਸਿੰਚਾਈ) ਦੇ ਅਹੁਦੇ ਦਾ ਵਾਧੂ ਚਾਰਜ ਛੇ ਮਹੀਨਿਆਂ ਲਈ ਦਿੱਤਾ ਹੈ। ਇਹ ਨਿਯੁਕਤੀ ਬਿਜਲੀ ਮੰਤਰਾਲੇ ਦੀ ਤਜਵੀਜ਼ ’ਤੇ ਕੀਤੀ ਗਈ ਹੈ। …
Read More »ਪੰਜਾਬ ਸਰਕਾਰ ਤੇ ਸੈਨਿਕ ਸਕੂਲ ਦਰਮਿਆਨ ਹੋਇਆ ‘ਮੈਮੋਰੈਂਡਮ ਆਫ਼ ਐਗਰੀਮੈਂਟ’
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦਿੱਤੀ ਜਾਣਕਾਰੀ ਕਪੂਰਥਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸੈਨਿਕ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਨਾਲ ‘ਮੈਮੋਰੈਂਡਮ ਆਫ਼ ਐਗਰੀਮੈਂਟ’ ਕੀਤਾ ਗਿਆ ਹੈ । ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੈਨਿਕ ਸਕੂਲ ਕਪੂਰਥਲਾ ਦੇ ਦੌਰੇ ਮੌਕੇ ਮੀਡੀਆ ਨਾਲ ਗੱਲਬਾਤ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗਾਂਧੀਨਗਰ ’ਚ ਰੋਡ ਸ਼ੋਅ
ਅਪਰੇਸ਼ਨ ਸੰਦੂਰ ਬਾਰੇ ਵੀ ਪੀਐਮ ਨੇ ਕੀਤੀ ਗੱਲਬਾਤ ਗਾਂਧੀਨਗਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਸਵੇਰੇ ਗੁਜਰਾਤ ਦੇ ਗਾਂਧੀਨਗਰ ਵਿਚ ਮੈਗਾ ਰੋਡ ਸ਼ੋਅ ਕੱਢਿਆ। ਪ੍ਰਧਾਨ ਮੰਤਰੀ ਦੇ ਦੋ ਦਿਨਾਂ ਗੁਜਰਾਤ ਦੌਰੇ ਦੌਰਾਨ ਇਹ ਚੌਥਾ ਰੋਡ ਸ਼ੋਅ ਸੀ। ਜੰਮੂ ਕਸ਼ਮੀਰ ਵਿਚ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਭਾਰਤ ਦੀ …
Read More »ਭਾਰਤ ’ਚ ਕਰੋਨਾ ਨਾਲ 11 ਮੌਤਾਂ-1 ਹਜ਼ਾਰ ਤੋਂ ਵੱਧ ਐਕਟਿਵ ਮਾਮਲੇ
ਮਹਾਰਾਸ਼ਟਰ ਵਿਚ ਸਭ ਤੋਂ ਜ਼ਿਆਦਾ 5 ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 1 ਹਜ਼ਾਰ ਤੋਂ ਉਪਰ ਹੋ ਗਈ ਹੈ। ਸਭ ਤੋਂ ਜ਼ਿਆਦਾ ਕਰੋਨਾ ਵਾਇਰਸ ਦੇ 430 ਐਕਟਿਵ ਮਾਮਲੇ ਕੇਰਲ ਵਿਚ ਹਨ। ਇਸੇ ਤਰ੍ਹਾਂ ਮਹਾਰਾਸ਼ਟਰ ਵਿਚ 208, ਦਿੱਲੀ ਵਿਚ 104 ਅਤੇ ਗੁਜਰਾਤ ਵਿਚ 83 ਮਾਮਲੇ …
Read More »ਪੰਚਕੂਲਾ ’ਚ ਦੇਹਰਾਦੂਨ ਨਾਲ ਸਬੰਧਤ ਪਰਿਵਾਰ ਦੇ ਸੱਤ ਜੀਅ ਕਾਰ ਵਿਚ ਮਿ੍ਰਤਕ ਮਿਲੇ
ਮੁੱਢਲੀ ਜਾਂਚ ਵਿਚ ਪੁਲਿਸ ਨੇ ਪਰਿਵਾਰ ਵੱਲੋਂ ਖੁਦਕੁਸ਼ੀ ਦਾ ਖ਼ਦਸ਼ਾ ਜਤਾਇਆ ਪੰਚਕੂਲਾ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਨੇੜੇ ਪੰਚਕੂਲਾ ਦੇ ਸੈਕਟਰ 27 ਵਿਚ 26-27 ਮਈ ਦੀ ਦਰਮਿਆਨ ਰਾਤ ਨੂੰ ਘਰ ਦੇ ਬਾਹਰ ਪਾਰਕ ਕੀਤੀ ਕਾਰ ਵਿਚੋਂ ਦੇਹਰਾਦੂਨ ਨਾਲ ਸਬੰਧਤ ਪਰਿਵਾਰ ਦੇ 7 ਜੀਅ ਮਿ੍ਰਤਕ ਮਿਲੇ ਹਨ। ਮੁੱਢਲੀ ਜਾਂਚ ਤੋਂ ਸੰਕੇਤ ਮਿਲੇ ਹਨ …
Read More »