ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ ਭਵਿੱਖਬਾਣੀ ਕਰਦਿਆਂ ਆਉਣ ਵਾਲੇ ਸਾਲਾਂ ਤੱਕ ਹੋਰ ਵੀ ਰਿਕਾਰਡ ਤੋੜਨ ਵਾਲੀ ਗਰਮੀ ਲਈ ਤਿਆਰ ਰਹਿਣ ਲਈ ਕਿਹਾ ਹੈ। ਇਹ ਗਰਮੀ ਧਰਤੀ ਨੂੰ ਹੋਰ ਵੀ ਖਤਰਨਾਕ ਸੇਕ ਅਤੇ ਅਸੁਵਿਧਾਜਨਕ ਹੱਦਾਂ ਵੱਲ ਲੈ ਜਾਵੇਗੀ। ਵਿਸ਼ਵ ਮੌਸਮ ਵਿਗਿਆਨ …
Read More »Daily Archives: May 28, 2025
ਕੇਂਦਰ ਸਰਕਾਰ ਨੇ ਝੋਨੇ ਸਣੇ 14 ਫਸਲਾਂ ਦੀ ਐਮਐਸਪੀ ’ਚ ਕੀਤਾ ਵਾਧਾ
ਕਿਸਾਨ ਕਰੈਡਿਟ ਕਾਰਡ ’ਤੇ ਘੱਟ ਵਿਆਜ਼ ’ਤੇ ਮਿਲੇਗਾ ਕਰਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਝੋਨਾ, ਕਪਾਹ, ਸੋਇਆਬੀਨ ਅਤੇ ਅਰਹਰ ਸਣੇ ਸਾਉਣੀ ਦੀਆਂ 14 ਫਸਲਾਂ ’ਤੇ ਐਮ.ਐਸ.ਪੀ. ਵਧਾ ਦਿੱਤੀ ਹੈ। ਕੇਂਦਰੀ ਕੈਬਨਿਟ ਨੇ ਅੱਜ ਬੁੱਧਵਾਰ ਨੂੰ ਇਸ ਸਬੰਧੀ ਫੈਸਲਾ ਲਿਆ ਹੈ। ਕੇਂਦਰੀ ਸੂਚਨਾ ਐਂਡ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ …
Read More »ਪਾਕਿਸਤਾਨ ਨਾਲ ਲੱਗਦੇ ਭਾਰਤੀ ਸੂਬਿਆਂ ’ਚ ਭਲਕੇ ਵੀਰਵਾਰ ਨੂੰ ਹੋਵੇਗੀ ਮੌਕ ਡਰਿੱਲ
22 ਦਿਨ ਪਹਿਲਾਂ ਵੀ ਦੇਸ਼ ਭਰ ’ਚ ਹੋਈ ਸੀ ਮੌਕ ਡਰਿੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨਾਲ ਲੱਗਦੇ ਭਾਰਤੀ ਸੂਬਿਆਂ ਵਿਚ ਭਲਕੇ ਵੀਰਵਾਰ ਦੀ ਸ਼ਾਮ ਨੂੰ ਮੌਕ ਡਰਿੱਲ ਹੋਵੇਗੀ। ਜਿਨ੍ਹਾਂ ਸੂਬਿਆਂ ਵਿਚ ਮੌਕ ਡਰਿੱਲ ਹੋਣੀ ਹੈ, ਉਨ੍ਹਾਂ ਵਿਚ ਜੰਮੂ ਕਸ਼ਮੀਰ, ਗੁਜਰਾਤ, ਪੰਜਾਬ ਅਤੇ ਰਾਜਸਥਾਨ ਸ਼ਾਮਲ ਹਨ। ਇਸਦੇ ਚੱਲਦਿਆਂ ਲੋਕਾਂ ਨੂੰ ਵੀ …
Read More »ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ’ਚ ਗਲਾਡਾ ਦਫਤਰ ਦੇ ਬਾਹਰ ਅਕਾਲੀ ਦਲ ਵਲੋਂ ਲਗਾਏ ਗਏ ਰੋਸ ਧਰਨੇ ਵਿਚ ਪਹੁੰਚੇ। ਇਸ ਧਰਨੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਵੀ ਪਹੁੰਚੇ ਹੋਏ …
Read More »ਚੰਡੀਗੜ੍ਹ ’ਚ ਕਰੋਨਾ ਪਾਜ਼ੇਟਿਵ ਮਰੀਜ਼ ਦੀ ਇਲਾਜ ਦੌਰਾਨ ਮੌਤ
ਯੂਪੀ ਦੇ ਫ਼ਿਰੋਜ਼ਾਬਾਦ ਨਾਲ ਸਬੰਧਤ ਮਰੀਜ਼ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਕੀਤਾ ਗਿਆ ਸੀ ਤਬਦੀਲ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਪਾਜ਼ੇਟਿਵ 40 ਸਾਲਾਂ ਦੇ ਵਿਅਕਤੀ ਦੀ ਅੱਜ ਬੁੱਧਵਾਰ ਸਵੇਰੇ ਚੰਡੀਗੜ੍ਹ ਸਥਿਤ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਮੌਤ ਹੋ ਗਈ। ਸਬੰਧਤ ਮਰੀਜ਼ ਯੂਪੀ ਦੇ ਫਿਰੋਜ਼ਾਬਾਦ ਦਾ ਰਹਿਣ ਵਾਲਾ ਹੈ ਤੇ …
Read More »ਟਰੰਪ ਨੇ ਸਟੂਡੈਂਟ ਵੀਜ਼ਾ ਲਈ ਇੰਟਰਵਿਊ ’ਤੇ ਲਗਾਈ ਰੋਕ
ਅਮਰੀਕਾ ਜਾਣ ਵਾਲੇ ਵਿਦਿਆਰਖੀਆਂ ਦੇ ਸ਼ੋਸ਼ਲ ਮੀਡੀਆ ਦੀ ਹੋਵੇਗੀ ਜਾਂਚ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਡੋਨਾਲਡ ਟਰੰਪ ਦੀ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਲਈ ਨਵੀਂ ਵੀਜ਼ਾ ਇੰਟਰਵਿਊ ’ਤੇ ਰੋਕ ਲਗਾ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਸ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤਾ ਹੈ। ਇਸ ਨਿਰਦੇਸ਼ ਦਾ ਮਕਸਦ ਦੇਸ਼ ਦੀਆਂ …
Read More »ਬਰਖਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਵਿਗੜੀ ਸਿਹਤ, ਹਸਪਤਾਲ ’ਚ ਭਰਤੀ
ਵਿਜੀਲੈਂਸ ਕੋਲ ਤਿੰਨ ਦਿਨਾਂ ਦੇ ਰਿਮਾਂਡ ’ਤੇ ਹੈ ਅਮਨਦੀਪ ਕੌਰ ਬਠਿੰਡਾ/ਬਿਊਰੋ ਨਿਊਜ਼ ਵਿਜੀਲੈਂਸ ਬਿਊਰੋ ਬਠਿੰਡਾ ਕੋਲ ਰਿਮਾਂਡ ’ਤੇ ਚੱਲ ਰਹੀ ਬਰਖ਼ਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਅਚਾਨਕ ਸਿਹਤ ਵਿਗੜਨ ਦੀ ਗੱਲ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਦੱਸਣਯੋਗ …
Read More »ਭਿ੍ਰਸ਼ਟਾਚਾਰ ਦੇ ਮਾਮਲੇ ’ਚ ਐਸ.ਐਸ.ਪੀ. ਫਾਜ਼ਿਲਕਾ ਬਰਖਾਸਤ
ਹਰਪਾਲ ਸਿੰਘ ਚੀਮਾ ਨੇ ਕਿਹਾ : ਭਿ੍ਰਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਵਰਿੰਦਰ …
Read More »