Breaking News
Home / 2025 / June / 04

Daily Archives: June 4, 2025

ਬੈਂਗਲੁਰੂ ’ਚ ਆਰ.ਸੀ.ਬੀ. ਦੀ ਵਿਕਟਰੀ ਪਰੇਡ ’ਚ ਭਗਦੜ-3 ਮੌਤਾਂ

ਆਰ.ਸੀ.ਬੀ. ਦੀ ਟੀਮ ਨੇ ਜਿੱਤਿਆ ਸੀ ਆਈ.ਪੀ.ਐਲ. ਦਾ ਫਾਈਨਲ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦੀ ਕ੍ਰਿਕਟ ਟੀਮ ਨੇ ਲੰਘੇ ਕੱਲ੍ਹ ਆਈਪੀਐਲ ਟੂਰਨਾਮੈਂਟ ਵਿਚ ਪੰਜਾਬ ਕਿੰਗਜ਼ ਦੀ ਟੀਮ ਨੂੰ ਫਾਈਨਲ ਮੈਚ ਵਿਚ ਹਰਾ ਕੇ ਜਿੱਤ ਹਾਸਲ ਕੀਤੀ ਸੀ। ਇਸ ਦੇ ਚੱਲਦਿਆਂ ਅੱਜ ਬੈਂਗਲੁਰੂ ਵਿਚ ਟੀਮ ਦੀ ਵਿਕਟਰੀ ਪਰੇਡ ਦੌਰਾਨ …

Read More »

ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫਬਾਰੀ ਦੇ ਬਾਵਜੂਦ ਪੁੱਜ ਰਹੀ ਹੈ ਸੰਗਤ

25 ਮਈ ਨੂੰ ਖੋਲ੍ਹੇ ਗਏ ਸਨ ਗੁਰਦੁਆਰਾ ਸਾਹਿਬ ਦੇ ਕਿਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਉੱਤਰਾਖੰਡ ਵਿੱਚ ਕਰੀਬ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫਬਾਰੀ ਦੇ ਬਾਵਜੂਦ ਸੰਗਤਾਂ ਵਿੱਚ ਸਲਾਨਾ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਹੈ। ਪਿਛਲੇ 8 ਦਿਨਾਂ ਦੌਰਾਨ 30 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਗੁਰਦੁਆਰਾ …

Read More »

ਭਾਰਤੀ ਸੰਸਦ ਦਾ ਮਾਨਸੂਨ ਇਜਲਾਸ 21 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ

ਕਿਰਨ ਰਿਜੀਜੂ ਨੇ ਕਿਹਾ : ਸਰਕਾਰ ਨਿਯਮਾਂ ਤਹਿਤ ਚਰਚਾ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦਾ ਮਾਨਸੂਨ ਇਜਲਾਸ 21 ਜੁਲਾਈ ਤੋਂ ਸ਼ੁਰੂ ਹੋ ਕੇ 12 ਅਗਸਤ ਤੱਕ ਚਲੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ ਨੇ ਅੱਜ ਬੁੱਧਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀ ਤੀਜੀ …

Read More »

ਕਾਂਗਰਸ ਵਲੋਂ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਨਵਜੋਤ ਸਿੰਘ ਸਿੱਧੂ ਲਿਸਟ ਵਿਚੋਂ ਬਾਹਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ 15 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਪ੍ਰਚਾਰ ਕਰਨ ਲਈ ਸਟਾਰ ਪ੍ਰਚਾਰਕਾਂ ਦੇ ਨਾਵਾਂ …

Read More »

ਪੰਜਾਬ ’ਚ ਦੁਕਾਨਦਾਰਾਂ ਨੂੰ ਇੰਸਪੈਕਟਰ ਰਾਜ ਤੋਂ ਮਿਲੇਗੀ ਨਿਜਾਤ

ਕੈਬਨਿਟ ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿਚ ਸੋਧ ਕਰਨ ਦੀ ਮਨਜੂਰੀ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਹੁਣ 20 ਤੋਂ ਘੱਟ ਮੁਲਾਜ਼ਮਾਂ ਵਾਲੇ ਕਿਸੇ ਵੀ ਅਦਾਰੇ ਨੂੰ ਨੋ …

Read More »

ਭਾਰਤ ਦੇ 27 ਰਾਜਾਂ ਵਿਚ ਫੈਲਿਆ ਕਰੋਨਾ ਦਾ ਨਵਾਂ ਵੈਰੀਐਂਟ 

4300 ਤੋਂ ਵੱਧ ਐਕਟਿਵ ਮਾਮਲੇ ਅਤੇ ਹੁਣ ਤੱਕ 40 ਤੋਂ ਵੱਧ ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਭਰ ਵਿਚ ਕਰੋਨਾ ਵਾਇਰਸ ਦੇ ਐਕਟਿਵ ਮਾਮਲਿਆਂ ਦੀ ਗਿਣਤੀ 4300 ਤੋਂ ਟੱਪ ਚੁੱਕੀ ਹੈ। ਇਹ ਮਾਮਲੇ 27 ਸੂਬਿਆਂ ਅਤੇ ਕੇਂਦਰੀ ਸ਼ਾਸ਼ਿਤ ਪ੍ਰਦੇਸ਼ਾਂ ’ਚ ਸਾਹਮਣੇ ਆਏ ਹਨ। ਕਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ 1373 ਮਾਮਲੇ …

Read More »

ਸਤੇਂਦਰ ਜੈਨ ਤੇ ਸਿਸੋਦੀਆ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸੰਮਨ ਜਾਰੀ

ਭਿ੍ਰਸ਼ਟਾਚਾਰ ਵਿਰੋਧੀ ਬਿਊਰੋ ਨੇ ਜੈਨ ਨੂੰ 6 ਜੂਨ ਤੇ ਸਿਸੋਦੀਆ ਨੂੰ 9 ਜੂਨ ਨੂੰ ਬੁਲਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੰਤਰੀਆਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਨੂੰ ਭਿ੍ਰਸ਼ਟਾਚਾਰ ਵਿਰੋਧੀ ਬਿਊਰੋ (ਏ.ਸੀ.ਬੀ.) ਨੇ ਸੰਮਨ ਜਾਰੀ ਕੀਤਾ ਹੈ। ਜੈਨ ਅਤੇ ਸਿਸੋਦੀਆ ਨੂੰ ਦਿੱਲੀ ਦੇ ਸਰਕਾਰੀ …

Read More »

ਪਾਕਿ ਲਈ ਜਾਸੂਸੀ ਦੇ ਆਰੋਪ ’ਚ ਯੂਟਿਊਬਰ ਜਸਬੀਰ ਸਿੰਘ ਗਿ੍ਰਫਤਾਰ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਕੀਤੀ ਸਾਂਝੀ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਲਈ ਜਸੂਸੀ ਦੇ ਆਰੋਪ ਵਿਚ ਯੂਟਿਊਬਰ ਜਸਬੀਰ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ। ਜਾਣਕਾਰੀ ਅਨੁਸਾਰ ਜਸਬੀਰ ਸਿੰਘ ਜ਼ਿਲ੍ਹਾ ਰੂਪਨਗਰ ਦਾ ਰਹਿਣ ਵਾਲਾ ਹੈ ਅਤੇ ਉਸ ਦੇ …

Read More »