Breaking News
Home / 2025 / June / 05

Daily Archives: June 5, 2025

ਨਵਜੋਤ ਕੌਰ ਸਿੱਧੂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤਾ ਵੱਡਾ ਬਿਆਨ

ਕਿਹਾ : ਜੇਕਰ ਕਾਂਗਰਸ ਪਾਰਟੀ ਨੇ ਦਿੱਤੀ ਟਿਕਟ ਤਾਂ ਜ਼ਰੂਰ ਲੜਾਂਗੀ ਚੋਣ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਵੀਰਵਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ …

Read More »

ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਨਾਗਰਿਕਾਂ ਦੀ ਅਮਰੀਕਾ ’ਚ ਐਂਟਰੀ ਕੀਤੀ ਬੈਨ

ਕਿਹਾ : ਖਤਰਨਾਕ ਲੋਕਾਂ ਤੋਂ ਦੇਸ਼ ਨੂੰ ਬਚਾਉਣ ਲਈ ਚੁੱਕਿਆ ਹੈ ਕਦਮ ਵਾਸ਼ਿੰਗਟਨ/ਡੀਸੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਵਿਅਕਤੀਆਂ ’ਤੇ ਅਮਰੀਕਾ ’ਚ ਆਉਣ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਅਮਰੀਕਾ ਅਤੇ ਅਮਰੀਕੀ ਜਨਤਾ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ …

Read More »

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਪਿੰਡਾਂ ਦੇ ਦੌਰੇ ’ਤੇ

ਖੇਤੀ ਸੰਕਲਪ ਮੁਹਿੰਮ ਤਹਿਤ ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ, ਕਿਸਾਨ ਕਲਿਆਣ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਵੀਰਵਾਰ ਨੂੰ ਆਪਣੇ ਇਕ ਦਿਨਾ ਦੌਰੇ ਲਈ ਪੰਜਾਬ ਪਹੁੰਚੇ। ਉਨ੍ਹਾਂ ਦੇ ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਾ, ਖੇਤੀਬਾੜੀ ਦੀਆਂ ਨਵੀਆਂ …

Read More »

ਅਯੁੱਧਿਆ ਦੇ ਰਾਮ ਮੰਦਿਰ ’ਚ ‘ਰਾਮ ਦਰਬਾਰ’ ਦੀ ਹੋਈ ਪ੍ਰਾਣ ਪ੍ਰਤਿਸ਼ਠਾ

ਸੂਰਤ ਦੇ ਕਾਰੋਬਾਰੀ ਨੇ ‘ਰਾਮ ਦਰਬਾਰ’ ਲਈ ਹੀਰੇ, ਸੋਨੇ ਅਤੇ ਚਾਂਦੀ ਦੇ ਗਹਿਣੇ ਕੀਤੇ ਦਾਨ ਅਯੁੱਧਿਆ/ਬਿਊਰੋ ਨਿਊਜ਼ : ਅਯੁੱਧਿਆ ਸਥਿਤ ਰਾਮ ਮੰਦਿਰ ’ਚ ‘ਰਾਮ ਦਰਬਾਰ’ ਦੀ ਪ੍ਰਾਣ ਪ੍ਰਤਿਸ਼ਠਾ ਅੱਜ ਵੀਰਵਾਰ ਨੂੰ ਹੋ ਗਈ ਹੈ। ਇਸ ਮੌਕੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵੱਲੋਂ ਰਾਮ ਦਰਬਾਰ ਦੀ ਪੂਜਾ ਕੀਤੀ …

Read More »