ਕਾਂਗਰਸ ਦੇ ਸੂਬਾਈ ਪ੍ਰਧਾਨ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਪੰਜਾਬ ਦੀ ਖੇਤੀ ਨੂੰ ਤਬਾਹ ਕਰਨ ਦਾ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸਭ ਕੁਝ ਠੀਕ-ਠਾਕ ਹੈ। ਪਾਰਟੀ ਵੱਲੋਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਇਕਜੁੱਟ ਹੋ ਕੇ ਲੜੀ ਜਾ ਰਹੀ …
Read More »Daily Archives: June 6, 2025
ਲੁਧਿਆਣਾ (ਪੱਛਮੀ) ਜ਼ਿਮਨੀ ਚੋਣ : ਪੜਤਾਲ ਮਗਰੋਂ 15 ਨਾਮਜ਼ਦਗੀਆਂ ਸਹੀ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਸਨ ਤੇ ਪੜਤਾਲ …
Read More »ਪੰਜਾਬ ‘ਚ ਦਲਿਤ ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਦੇ 31 ਮਾਰਚ 2020 ਤੱਕ ਦੇ ਕਰਜ਼ਿਆਂ ‘ਤੇ ਵੀ ਲੀਕ ਫੇਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਐਸਸੀ ਪਰਿਵਾਰਾਂ ਦੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ …
Read More »ਜੇਈਈ ਐਡਵਾਂਸਡ : ਮੈਰੀਟੋਰੀਅਸ ਸਕੂਲਾਂ ਨੇ ਬਣਾਈ ਨਿਵੇਕਲੀ ਪਛਾਣ
ਮੈਰੀਟੋਰੀਅਸ ਦੇ 19 ਅਤੇ ‘ਸਕੂਲ ਆਫ਼ ਐਮੀਨੈਂਸ’ ਦੇ ਅੱਠ ਬੱਚੇ ਸਫ਼ਲ, ਪੰਜ ਲੜਕੀਆਂ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਜੇਈਈ ਐਡਵਾਂਸਡ ‘ਚ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀ ਧਰੂ ਤਾਰੇ ਵਾਂਗੂ ਚਮਕੇ ਹਨ। ਇਸ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀ ਸਫਲ ਹੋਏ ਹਨ ਜਿਨ੍ਹਾਂ ਵਿੱਚੋਂ 19 ਮੈਰੀਟੋਰੀਅਸ ਸਕੂਲਾਂ ਦੇ, ਅੱਠ …
Read More »ਭਾਜਪਾ ਦੀ ਮੁਹਿੰਮ ‘ਤੇ ਮੁੱਖ ਮੰਤਰੀ ਮਾਨ ਦੇ ਤਨਜ਼ ਮਗਰੋਂ ਸਿੰਧੂਰ ‘ਤੇ ਸਿਆਸਤ ਭਖੀ
ਕੀ ‘ਘਰ ਘਰ ਸਿੰਧੂਰ’ ‘ਇੱਕ ਦੇਸ਼, ਇੱਕ ਪਤੀ’ ਯੋਜਨਾ ਹੈ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ਦੀ ‘ਘਰ ਘਰ ਸਿੰਧੂਰ’ ਮੁਹਿੰਮ ‘ਤੇ ਤਨਜ਼ ਕੀਤੇ ਜਾਣ ਮਗਰੋਂ ਪੰਜਾਬ ਵਿੱਚ ਸਿੰਧੂਰ ‘ਤੇ ਸਿਆਸਤ ਭਖ ਗਈ ਹੈ। ਮੁੱਖ ਮੰਤਰੀ ਨੇ ਭਾਜਪਾ ਨੂੰ ‘ਘਰ ਘਰ ਸਿੰਧੂਰ’ ‘ਤੇ ਸਵਾਲ …
Read More »ਡਾ. ਸੁਖਦੇਵ ਸਿੰਘ ਝੰਡ ਦੇ ਸਫ਼ਰਨਾਮੇ ‘ਪੁਰਖਿਆ ਦਾ ਦੇਸ’ ਸੰਗ ਸਫ਼ਰ ਕਰਦਿਆਂ
ਮਲਵਿੰਦਰ ਸੁਖਦੇਵ ਸਿੰਘ ਝੰਡ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਵੱਸਦਾ ਸੁਹਿਰਦ ਇਨਸਾਨ ਹੈ ਜੋ ਪੰਜਾਬੀ ਸਾਹਿਤ ਨੂੰ ਸਮਰਪਿਤ ਲੇਖਕ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਲਾਇਬ੍ਰੇਰੀ ਵਿੱਚ ਨੌਕਰੀ ਕਰਦਿਆਂ ਉਸਦਾ ਕਿਤਾਬਾਂ ਨਾਲ਼ ਅਟੁੱਟ ਰਿਸ਼ਤਾ ਬਣ ਗਿਆ ਜੋ ਹੁਣ ਤੱਕ ਨਿਰੰਤਰ ਬਣਿਆ ਹੋਇਆ ਹੈ। ਉਹ ਜੀਵਨ ਦੇ ਵੱਖ-ਵੱਖ ਅਨੁਭਵਾਂ ਨੂੰ …
Read More »ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼
ਪੰਜਵੇਂ ਗੁਰੂ ਨਾਨਕ ਭਾਈ ਹਰਪਾਲ ਸਿੰਘ ਲੱਖਾ ਗੋਵਿੰਦਵਾਲ ਸਿੱਖੀ ਦਾ ਕੇਂਦਰ, ਰਚਿਆ ਨਦੀ ਕਿਨਾਰੇ॥ ਤੀਜੇ ਸਤਿਗੁਰ ਅਮਰ ਦਾਸ ਜੀ, ਸੱਭੇ ਕਾਜ ਸਵਾਰੇ॥ ਚੌਥੇ ਸਤਿਗੁਰ ਰਾਮਦਾਸ ਜੀ, ਗੁਰਗੱਦੀ ਬਖਸ਼ਾਏ॥ ਗੁਰ ਅਰਜਨ ਦਾ ਰੂਪ ਧਾਰ ਕੇ, ਪੰਜਵੇਂ ਨਾਨਕ ਆਏ॥ ਬਾਣੀ ਦਾ ਹੈ ਬੋਹਿਥਾ ਦੋਹਤਾ, ਨਾਨਾ ਜੀ ਵਰ ਦਿਤਾ॥ ਬੀਬੀ ਭਾਨੀ ਦਾ ਏ …
Read More »ਸਾਡੇ ਕੋਲ ਇਕ ਹੀ ਧਰਤੀ ਹੈ…
ਧਰਤੀ ਨੂੰ ਹੋਂਦ ਵਿੱਚ ਆਏ ਕਈ ਲੱਖ ਸਾਲ ਹੋ ਗਏ। ਲੱਖਾਂ ਸਾਲ ਹੋਣ ਨੂੰ ਆਏ, ਇਸ ਧਰਤੀ ‘ਤੇ ਜੀਵਾਂ ਦੀ ਹੋਂਦ ਬਣੀ, ਵਿਕਸਤ ਹੋਈ। ਮਨੁੱਖੀ ਜੀਵਨ ਦੀ ਸ਼ੁਰੂਆਤ ਹੋਏ ਨੂੰ ਵੀ ਕਈ ਹਜ਼ਾਰਾਂ ਸਾਲ ਹੋ ਗਏ। ਮਨੁੱਖ ਨੂੰ ਸਮਾਜ ਬਣਾ ਕੇ, ਮਿਲ ਕੇ ਰਹਿਣ ਨੂੰ ਵੀ ਹਜ਼ਾਰਾਂ ਸਾਲ ਹੋ ਗਏ …
Read More »Genetic Pre-Screening for Couples :
Steps Toward Informed and Healthy Relationship In today’s era of personalized medicine and informed decision-making, genetic health has emerged as a critical factor in couple relationships—especially for those planning for marriage and to start a family. While love, communication, and shared values remain the cornerstones of a successful partnership, understanding …
Read More »ਵਿਰਾਟ ਕੋਹਲੀ ਤੇ ਰੌਇਲ ਚੈਲੇਂਜਰਜ਼ ਬੰਗਲੂਰੂ ਨੇ ਪਲੇਠਾ ਆਈਪੀਐੱਲ ਖਿਤਾਬ ਜਿੱਤਿਆ
ਫਾਈਨਲ ਵਿਚ ਪੰਜਾਬ ਕਿੰਗਜ਼ ਨੂੰ 6 ਦੌੜਾਂ ਨਾਲ ਹਰਾਇਆ ਅਹਿਮਦਾਬਾਦ : ਰੌਇਲ ਚੈਲੇਂਜਰਜ਼ ਬੰਗਲੂਰੂ (ਆਰਸੀਬੀ) ਦੀ ਟੀਮ ਇੰਡੀਅਨ ਪ੍ਰੀਮੀਅਰ ਲੀਗ ਦੇ ਫਾਈਨਲ ਵਿਚ ਪੰਜਾਬ ਕਿੰਗਜ਼ ਨੂੰ 6 ਦੌੜਾਂ ਨਾਲ ਹਰਾ ਕੇ ਚੈਂਪੀਅਨ ਬਣ ਗਈ ਹੈ। ਵਿਰਾਟ ਕੋਹਲੀ ਤੇ ਆਰਸੀਬੀ ਦੀ ਟੀਮ ਨੇ 18 ਸਾਲਾਂ ਵਿਚ ਪਹਿਲੀ ਵਾਰ ਆਈਪੀਐਲ ਵਿਚ ਖਿਤਾਬੀ …
Read More »