ਅੰਮਿ੍ਰਤਸਰ ਤੇ ਗੁਰਦਾਸਪੁਰ ਸਣੇ ਪੰਜ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਵੰਡੇ ਸਰਟੀਫਿਕੇਟ ਵੰਡੇ ਅੰਮਿ੍ਰਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਐੱਸਸੀ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵੱਲੋਂ ਕਰਵਾਏ ਇੱਕ ਸਮਾਗਮ ਦੌਰਾਨ ਅੰਮਿ੍ਰਤਸਰ ਵਿਖੇ 4700 ਤੋਂ ਵੱਧ ਲਾਭਪਾਤਰੀਆਂ ਨੂੰ ਲਗਭਗ 68 ਕਰੋੜ ਰੁਪਏ ਦੇ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਦੀ …
Read More »Daily Archives: June 8, 2025
ਪ੍ਰਤਾਪ ਸਿੰਘ ਬਾਜਵਾ ਨੇ ਲੁਧਿਆਣਾ ਜਿ਼ਮਨੀ ਚੋਣ ਜਿੱਤਣ ਦਾ ਕੀਤਾ ਦਾਅਵਾ
ਕਿਹਾ : ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਦੇ ਸਾਰੇ ਰਿਕਾਰਡ ਤੋੜੇ ਭਵਾਨੀਗੜ੍ਹ/ਬਿਊਰੋ ਨਿਊਜ਼: ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਭਵਾਨੀਗੜ੍ਹ ਵਿਖੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਲੁਧਿਆਣਾ ਜ਼ਿਮਨੀ ਚੋਣ ਵਿੱਚ ਸ਼ਾਨਦਾਰ ਢੰਗ ਨਾਲ ਜਿੱਤ ਪ੍ਰਾਪਤ ਕਰੇਗੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ …
Read More »ਰਾਸ਼ਟਰੀ ਜਨਤਾ ਦਲ ਆਗੂ ਤੇਜਸਵੀ ਯਾਦਵ ਨੇ ਮੋਦੀ ਸਰਕਾਰ ’ਤੇ ਲਗਾਇਆ ਵੱਡਾ ਆਰੋਪ
ਕਿਹਾ : ਮੋਦੀ ਸਰਕਾਰ ਦੇ ਰਾਜ ’ਚ ਸਾਰੇ ਸੰਵਿਧਾਨਕ ਅਦਾਰੇ ਹੋਏ ਹਾਈਜੈਕ ਪਟਨਾ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਚੋਣ ਕਮਿਸ਼ਨ ਵਰਗੀਆਂ ਸੰਵਿਧਾਨਕ ਸੰਸਥਾਵਾਂ ਨੂੰ ਹਾਈਜੈਕ ਕਰਨ ਦਾ ਆਰੋਪ ਲਾਇਆ। ਉਨ੍ਹਾਂ ਕਿਹਾ ਕਿ ਸੱਤਾਧਾਰੀ ਭਾਜਪਾ ਨੂੰ …
Read More »ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਕੀਤੀ ਗੱਲ
ਕਿਹਾ : ਅਮਰੀਕਾ ਨਾਲ ਕੀਤੇ ਜਾਣ ਵਾਲੇ ਵਪਾਰ ਸਮਝੌਤੇ ਸਮੇਂ ਲਾਭ ਹਾਨੀਆਂ ਦਾ ਕੀਤਾ ਜਾਵੇਗਾ ਮੁਲਾਂਕਣ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਭਾਰਤ, ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਵਿੱਚ ਸੰਭਾਵੀ ਲਾਭਾਂ ਅਤੇ ਨੁਕਸਾਨਾਂ ਦਾ ਮੁਲਾਂਕਣ ਕਰਦੇ ਹੋਏ ਆਪਣੇ ਕਿਸਾਨਾਂ ਦੇ ਹਿੱਤਾਂ ਦੀ …
Read More »