ਟਰੰਪ ਨੇ ਸੁਰੱਖਿਆ ਦਾ ਹਵਾਲਾ ਦੇ ਕੇ ਲਗਾਈ ਰੋਕ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ਦੀ ਐਂਟਰੀ ’ਤੇ ਬੈਨ ਲਾਗੂ ਹੋ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲੰਘੀ 4 ਜੂਨ ਨੂੰ ਇਸ ਨੂੰ ਲੈ ਕੇ ਇਕ ਆਦੇਸ਼ ਜਾਰੀ ਕੀਤਾ ਸੀ, ਜੋ ਅੱਜ 9 ਜੂਨ ਤੋਂ …
Read More »Daily Archives: June 9, 2025
ਨਵਜੋਤ ਸਿੰਘ ਸਿੱਧੂ ਦੀ ਕਪਿਲ ਸ਼ਰਮਾ ਸ਼ੋਅ ’ਚ ਵਾਪਸੀ
ਰਾਜਨੀਤੀ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ ਨਵਜੋਤ ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ‘ਦ ਗਰੇਟ ਇੰਡੀਅਨ ਕਪਿਲ ਸ਼ੋਅ’ ਦੇ ਤੀਜੇ ਸੀਜ਼ਨ ਵਿਚ ਐਂਟਰੀ ਕਰਨ ਜਾ ਰਹੇ ਹਨ ਅਤੇ ਉਨ੍ਹਾਂ ਨੇ ਰਾਜਨੀਤੀ ਤੋਂ ਦੂਰੀ ਵੀ ਬਣਾ ਲਈ ਹੈ। ਇਸਦੇ ਚੱਲਦਿਆਂ ਹਾਸਿਆਂ ਦੀ ਰਾਣੀ ਕਹੀ ਜਾਂਦੀ ਅਰਚਨਾ ਪੂਰਨ ਸਿੰਘ ਨੂੰ …
Read More »ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ ਮੁਲਤਵੀ- ਹੁਣ 12 ਜੂਨ ਨੂੰ ਹੋਵੇਗੀ ਇਹ ਮੀਟਿੰਗ
ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਜਿਹੜੀ ਮੀਟਿੰਗ ਅੱਜ 9 ਜੂਨ ਨੂੰ ਅੰਮਿ੍ਰਤਸਰ ’ਚ ਹੋਣੀ ਸੀ, ਉਸ ਨੂੰ ਕੁਝ ਜ਼ਰੂਰੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤਾ ਗਿਆ। ਇਹ ਮੀਟਿੰਗ ਹੁਣ 12 ਜੂਨ ਨੂੰ ਅੰਮਿ੍ਰਤਸਰ ਵਿਚ ਹੀ ਹੋਵੇਗੀ। ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਸਰਬੱਤ ਦੇ ਭਲੇ ਦੀ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਮੀਡੀਆ ਤੋਂ …
Read More »ਬਠਿੰਡਾ ਦੇ ਡੀ.ਐਸ.ਪੀ. ਨੂੰ ਕੀਤਾ ਗਿਆ ਮੁਅੱਤਲ
ਨਸ਼ਾ ਤਸਕਰਾਂ ਖਿਲਾਫ ਕਾਰਵਾਈ ਨਾ ਕਰਨ ਦੇ ਲੱਗੇ ਆਰੋਪ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਡੀ.ਐਸ.ਪੀ. ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਖ਼ਬਰ ਅਨੁਸਾਰ, ਇਸ ਡੀਐਸਪੀ ਉੱਤੇ ਨਸ਼ਾ ਤਸਕਰਾਂ ਖਿਲਾਫ਼ …
Read More »ਪੰਜਾਬ ’ਚ ਨਹੀਂ ਹੋਵੇਗੀ ਅਫੀਮ ਦੀ ਖੇਤੀ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਅੰਦਰ ਅਫੀਮ ਦੀ ਖੇਤੀ ਨਹੀਂ ਹੋਵੇਗੀ। ਇਹ ਐਲਾਨ ਅੱਜ ਸੋਮਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅਫੀਮ ਦੇ ਪੌਦੇ ਤੋਂ ਹੀ ਖ਼ਤਰਨਾਕ ਹੈਰੋਇਨ ਵਰਗਾ ਨਸ਼ਾ ਬਣਦਾ ਹੈ, ਇਸ ਲਈ ਸੂਬੇ ਵਿੱਚ ਅਫ਼ੀਮ ਵਰਗੇ ਭਿਆਨਕ ਨਸ਼ੇ ਦੀ ਖੇਤੀ ਨਹੀਂ ਹੋਵੇਗੀ। …
Read More »ਪੰਜਾਬ ’ਚ ਹੀਟ ਵੇਵ ਦੀ ਚਿਤਾਵਨੀ
ਸੂਬੇ ’ਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਮੌਸਮ ਵਿਭਾਗ ਨੇ ਪੰਜਾਬ ਲਈ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ ਅਤੇ 11 ਜੂਨ ਤੱਕ ਸੂਬੇ ਵਿਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। ਇਸੇ ਦੌਰਾਨ 12 ਜੂੁਨ ਤੋਂ ਸੂਬੇ ਵਿਚ ਸਥਿਤੀ ਆਮ ਦੱਸੀ ਜਾ ਰਹੀ …
Read More »ਪੰਜਾਬ ਸਰਕਾਰ 200 ਮਨੋਵਿਗਿਆਨੀਆਂ ਦੀ ਕਰੇਗੀ ਭਰਤੀ
ਹਰਪਾਲ ਚੀਮਾ ਨੇ ਕਿਹਾ : ਨਸ਼ਿਆਂ ਦੀ ਸਪਲਾਈ ਚੇਨ ਤੋੜ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਾਂਗੇ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 200 ਮਨੋਵਿਗਿਆਨੀ ਭਰਤੀ ਕੀਤੇ ਜਾਣਗੇ। ਇਹ ਫੈਸਲਾ ਨਸ਼ਿਆਂ ਦੇ ਖਾਤਮੇ ਲਈ ਬਣਾਈ ਕੈਬਨਿਟ …
Read More »