Breaking News
Home / 2025 / June / 10

Daily Archives: June 10, 2025

ਆਸਟਰੀਆ ਦੇ ਸਕੂਲ ’ਚ ਗੋਲੀਬਾਰੀ – 9 ਵਿਅਕਤੀਆਂ ਦੀ ਗਈ ਜਾਨ 

ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੀਆ ਦੇ ਗ੍ਰਾਜ ਸ਼ਹਿਰ ਵਿਚ ਅੱਜ ਮੰਗਲਵਾਰ ਸਵੇਰੇ ਇਕ ਹਾਈ ਸਕੂਲ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਗੋਲੀਬਾਰੀ ਦੀ ਘਟਨਾ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਪੁਲਿਸ ਨੇ ਇਸ ਇਲਾਕੇ ਵਿਚ ਵੱਡਾ ਅਪਰੇਸ਼ਨ ਸ਼ੁਰੂ ਕਰ ਦਿੱਤਾ ਹੈ …

Read More »

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ

ਝੁੱਗੀ-ਝੌਂਪੜੀ ਵਾਲਿਆਂ ਨੂੰ ਮਿਲਣ ਪੁੱਜੀ ਸੀ ਆਤਿਸ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਅੱਜ ਡੀ.ਡੀ.ਏ. ਦੀ ਬੁਲਡੋਜ਼ਰ ਕਾਰਵਾਈ ਤੋਂ ਪਹਿਲਾਂ ਕਾਲਕਾਜੀ ਦੇ ਬੇਜ਼ਮੀਨੇ ਕੈਂਪ ਵਿਚ ਝੁੱਗੀ-ਝੌਂਪੜੀਆਂ ਵਾਲਿਆਂ ਨੂੰ ਮਿਲਣ ਪਹੁੰਚੀ। ਸਾਬਕਾ ਸੀਐਮ ਆਤਿਸ਼ੀ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਡੀ.ਡੀ.ਏ. ਦੀ …

Read More »

ਪੰਜਾਬ ’ਚ ਵਧਣ ਲੱਗਾ ਕਰੋਨਾ – ਕਰੋਨਾ ਪੀੜਤਾਂ ਦੀ ਗਿਣਤੀ ਹੋਈ 35

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦੇ ਮਾਮਲਿਆਂ ਵਿਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਪੰਜਾਬ ਵਿਚ ਕਰੋਨਾ ਦੇ ਹੋਰ 2 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇਕ ਪੇਂਡੂ ਅਤੇ ਇਕ ਸ਼ਹਿਰੀ ਖੇਤਰ ’ਚ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ, ਜਿੱਥੇ ਇਕ ਹਫਤਾ ਪਹਿਲਾਂ ਸੂਬੇ ਵਿਚ ਸਿਰਫ 12 ਐਕਟਿਵ …

Read More »

ਸੁਨੀਲ ਜਾਖੜ ਦਾ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਸਿਆਸੀ ਨਿਸ਼ਾਨਾ 

ਕਿਹਾ : ਵਿਧਾਇਕਾਂ ਦੀ ਮਨੀ ਟ੍ਰੇਲ ਦੀ ਜਾਂਚ ਕਰਵਾਓ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੰਘੇ ਦਿਨ ਅਕਾਲੀ ਦਲ …

Read More »

ਪੰਜਾਬ ਸਰਕਾਰ ਨੇ ਤਨਖਾਹਾਂ ਦੇਣ ਲਈ ਵਿਭਾਗਾਂ ਤੋਂ ਵਾਪਸ ਮੰਗਵਾਇਆ ਫੰਡ

ਕਰਜ਼ਾ ਹੱਦ ’ਚ ਕਟੌਤੀ ਨੇ ਦਿਖਾਉਣਾ ਸ਼ੁਰੂ ਕੀਤਾ ਰੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕਰਜ਼ਾ ਹੱਦ ’ਚ 16 ਹਜ਼ਾਰ ਕਰੋੜ ਰੁਪਏ ਦੀ ਕਟੌਤੀ ਦਾ ਅਸਰ ਦਿਖਾਈ ਦੇਣ ਲੱਗਾ ਹੈ। ਪੰਜਾਬ ਦੇ ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਇਕ ਪੱਤਰ ਰਾਹੀਂ ਲਿਖ ਕੇ ਉਹ ਰੁਪਏ ਵਾਪਸ ਮੰਗ ਲਏ ਹਨ ਜੋ ਉਨ੍ਹਾਂ ਦੇ …

Read More »

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਭਗਵੰਤ ਮਾਨ ਦੀ ਸਰਕਾਰ ’ਤੇ ਲਗਾਏ ਆਰੋਪ

ਕਿਹਾ : ‘ਆਪ’ ਸਰਕਾਰ ਬਣੀ ਹੁਣ ਤੱਕ ਦੀ ਸਭ ਤੋਂ ਕਰਜ਼ਦਾਰ ਸਰਕਾਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਕੈਂਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ।  ਪਰਗਟ ਸਿੰਘ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਹੁਣ ਤੱਕ ਦੀ …

Read More »

ਸੀਐਮ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵਲੋਂ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ

ਪੰਜਾਬ ’ਚ ਹੁਣ 45 ਦਿਨਾਂ ਦੇ ਅੰਦਰ ਕੋਈ ਵੀ ਇੰਡਸਟਰੀ ਲਗਾਉਣ ਦੀ ਮਿਲ ਜਾਵੇਗੀ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਚੰਡੀਗੜ੍ਹ ਵਿਚ ਬੋਲਦੇ ਹੋਏ ਸੀਐਮ ਮਾਨ ਨੇ ਕਿਹਾ …

Read More »

ਟਰੰਪ ਨੇ ਲਾਸ ਏਂਜਲਸ ’ਚ 2,000 ਨੈਸ਼ਨਲ ਗਾਰਡ ਹੋਰ ਭੇਜੇ

ਗੈਰਕਾਨੂੰਨੀ ਪਰਵਾਸੀਆਂ ਨੂੰ ਬਾਹਰ ਕੱਢਣ ਦੇ ਫੈਸਲੇ ਖਿਲਾਫ ਹੋ ਰਹੇ ਪ੍ਰਦਰਸ਼ਨ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਸੂਬੇ ਕੈਲੀਫੋਰਨੀਆ ਦੇ ਲਾਸ ਏਂਜਲਸ ਵਿਚ ਲੰਘੇ 4 ਦਿਨਾਂ ਤੋਂ ਜਾਰੀ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਹਿੰਸਕ ਪ੍ਰਦਰਸ਼ਨ ਗੈਰ ਕਾਨੂੰਨੀ ਪਰਵਾਸੀਆਂ ਨੂੰ ਬਾਹਰ ਕੱਢਣ ਦੇ ਫੈਸਲੇ ਖਿਲਾਫ ਹੋ ਰਹੇ …

Read More »