ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ‘ਦ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਨਾਲ ਕਮੇਡੀ ’ਚ ਵਾਪਸੀ ਕਰ ਰਹੇ ਹਨ। ਇਸ ਕਮੇਡੀ ਸ਼ੋਅ ਦਾ ਨਵਾਂ ਸੀਜਨ 21 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ …
Read More »Daily Archives: June 19, 2025
ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਕੋਲੋਂ ਈਰਾਨ ਤੇ ਇਜ਼ਰਾਈਲ ਸਥਿਤ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਮੰਗੀ
ਕਿਹਾ : ਗੁਰਦੁਆਰਾ ਸਾਹਿਬਾਨਾਂ ਅਤੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਕੇਂਦਰ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਕੋਲੋਂ ਈਰਾਨ ਤੇ ਇਜ਼ਰਾਈਲ ਦਰਮਿਆਨ ਚੱਲ ਰਹੀ ਜੰਗ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ …
Read More »ਸੀਐਮ ਯੋਗਸ਼ਾਲਾ ’ਚ ਨਹੀਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
ਸਿਹਤ ਮੰਤਰੀ ਬਲਬੀਰ ਸਿੰਘ ਨੇ ਸੰਭਾਲੀ ਸੀਐਮ ਯੋਗਸ਼ਾਲਾ ਦੀ ਕਮਾਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਜ਼ਿਲ੍ਹੇ ’ਚ ਸਥਿਤ ਪੀਏਪੀ ਗਰਾਊਂਡ ’ਚ ਵੀਰਵਾਰ ਨੂੰ ਸੀਐਮ ਯੋਗਸ਼ਾਲਾ ਦੇ ਨਾਮ ’ਤੇ ਇਕ ਪ੍ਰੋਗਰਾਮ ਰੱਖਿਆ ਗਿਆ। ਇਸ ਪ੍ਰੋਗਰਾਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ …
Read More »ਐਲਨ ਮਸਕ ਦੇ ਸਟਾਰਸ਼ਿਪ ਰਾਕੇਟ ’ਚ ਟੈਸਟਿੰਗ ਦੌਰਾਨ ਹੋਇਆ ਧਮਾਕਾ
ਅੱਗ ਦੀਆਂ ਲਪਟਾਂ ਤੇ ਧੂੰਆਂ ਦੂਰ-ਦੂਰ ਤੱਕ ਦਿੱਤਾ ਦਿਖਾਈ ਬੋਕਾਚਿਕਾ/ਬਿਊਰੋ ਨਿਊਜ਼ : ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਐਲਨ ਮਸਕ ਦੇ ਸਟਾਰਸ਼ਿਪ-36 ਰਾਕੇਟ ’ਚ ਟੈਸਟਿੰਗ ਦੌਰਾਨ ਧਮਾਕਾ ਹੋ ਗਿਆ। ਇਹ ਧਮਾਕਾ ਟੈਕਸਾਸ ਦੀ ਸਟਾਰਬੇਸ ਟੈਸਟਿੰਗ ਸਾਈਟ ’ਤੇ ਹੋਇਆ ਅਤੇ ਰਾਕੇਟ ਅੱਗ ਦੇ ਗੋਲੇ ਵਿਚ ਤਬਦੀਲ ਹੋ ਗਿਆ, ਜਿਸ ਦੀਆਂ ਲਪਟਾਂ …
Read More »ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਸੰਘਰਸ਼ ਦਾ ਐਲਾਨ
ਮੰਗਾਂ ਨਾ ਮੰਨਣ ’ਤੇ ਪੰਜਾਬ ਵਿੱਚ ਪੂਰਨ ਤੌਰ ’ਤੇ ਬੱਸਾਂ ਦਾ ਹੋਵੇਗਾ ਚੱਕਾ ਜਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੀ ਬੇਰੁਖੀ ਨੂੰ ਦੇਖਦਿਆਂ ਸਰਕਾਰ ਖਿਲਾਫ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ। ਚੰਡੀਗੜ੍ਹ ਵਿੱਚ ਜਥੇਬੰਦੀ ਦੇ ਸੂਬਾ ਚੇਅਰਮੈਨ …
Read More »