ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸੀ ਸਮਾਗਮ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਸਥਾਨ) ਵਿਚ ਤਿੰਨ …
Read More »Daily Archives: June 20, 2025
ਮੱਕੀ ਐੱਮਐੱਸਪੀ ਤੋਂ ਘੱਟ ਭਾਅ ‘ਤੇ ਵਿਕਣ ਕਾਰਨ ਕਿਸਾਨਾਂ ‘ਚ ਰੋਸ
ਕਿਸਾਨ ਮੱਕੀ ਦੀ ਫਸਲ ਐੱਮਐੱਸਪੀ ਤੋਂ ਤਿੰਨ-ਚਾਰ ਸੌ ਰੁਪਏ ਪ੍ਰਤੀ ਕੁਇੰਟਲ ਘਾਟੇ ‘ਤੇ ਵੇਚਣ ਲਈ ਮਜਬੂਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਰੋਕਣ ਲਈ ਕਿਸਾਨਾਂ ਨੂੰ ਝੋਨੇ ਦੀ ਥਾਂ ਮੱਕੀ, ਦਾਲਾਂ ਤੇ ਹੋਰਨਾਂ ਫ਼ਸਲਾਂ ਦੀ …
Read More »ਸਿਕੰਦਰ ਸਿੰਘ ਮਲੂਕਾ ਜਜ਼ਬਾਤੀ ਹੋ ਕੇ ਸ਼੍ਰੋਮਣੀ ਅਕਾਲੀ ਦਲ ‘ਚ ਪਰਤੇ : ਪਰਮਪਾਲ ਕੌਰ
ਅਕਾਲੀ ਦਲ ਨੂੰ ਦੱਸਿਆ ਮੌਕਾਪ੍ਰਸਤ ਪਾਰਟੀ; ਭਾਜਪਾ ਨਾਲ ਸਾਂਝ-ਭਿਆਲੀ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਫਰੀਦਕੋਟ : ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਮੁੜ ਅਕਾਲੀ ਦਲ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀ ਨੂੰਹ ਤੇ ਭਾਜਪਾ ਦੀ ਮਹਿਲਾ ਆਗੂ ਪਰਮਪਾਲ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੌਕਾਪ੍ਰਸਤ ਸਿਆਸੀ …
Read More »ਸਿਆਸੀ ਨੇਤਾਵਾਂ ਦੀ ‘ਕਾਲੀ ਕਮਾਈ’ ਦੀ ਜਾਂਚ ਹੋਵੇ : ਸੁਨੀਲ ਜਾਖੜ
ਭਾਜਪਾ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੇ ਰਾਜਸੀ ਆਗੂਆਂ ਦੀ ਕਾਲੀ ਕਮਾਈ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦੀ ਨਿਗਰਾਨੀ ਹੇਠ ਉੱਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਮੁੱਖ …
Read More »ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ‘ਫ਼ਾਦਰਜ਼ ਡੇਅ’ ਹੈਮਿਲਟਨ ਵਿਖੇ ਝੀਲ ਕਿਨਾਰੇ ਖ਼ੂਬਸੂਰਤ ਬੀਚ ‘ਤੇ ਮਨਾਇਆ
ਹੈਮਿਲਟਨ/ਡਾ. ਝੰਡ : ਸਮਾਜ ਵਿੱਚ ਪਿਤਾ ਦੇ ਦਰਜੇ ਅਤੇ ਦਾਦਿਆਂ/ਨਾਨਿਆਂ ਤੇ ਹੋਰ ਵਡੇਰਿਆਂ ਦੀ ਅਹਿਮ ਭੂਮਿਕਾ ਨੂੰ ਮੁੱਖ ਰੱਖਦਿਆਂ ਹੋਇਆਂ ‘ਫਾਦਰਜ਼ ਡੇਅ’ ਨੂੰ ਵਧੀਆ ਤਰ੍ਹਾਂ ਮਨਾਉਣ ਲਈ ਬਰੈਂਪਟਨ ਦੀ ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਦੇ 100 ਤੋਂ ਵਧੀਕ ਮੈਂਬਰਾਂ ਨੇ ਲੰਘੇ ਐਤਵਾਰ ਹੈਮਿਲਟਨ ਦੇ ਕਨਫ਼ੈੱਡਰੇਸ਼ਨ ਪਾਰਕ ਜਾਣ ਦਾ ਪ੍ਰੋਗਰਾਮ ਬਣਾਇਆ। …
Read More »ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ-ਦਿਨ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਗੋਰ ਸੀਨੀਅਰਜ਼ ਕਲੱਬ ਵੱਲੋਂ ਲਗਾਈ ਗਈ
ਬਰੈਂਪਟਨ/ਡਾ. ਝੰਡ : ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੋਰ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵੱਲੋਂ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹੀਦੀ ਨੂੰ ਯਾਦ ਕਰਦਿਆਂ ਠੰਢੇ-ਮਿੱਠੇ ਜਲ ਦੀ ਛਬੀਲ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ। ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਗਿੱਲ ਹੋਰਾਂ ਅਨੁਸਾਰ ਬੇਸ਼ਕ ਗੁਰੂ ਸਾਹਿਬ ਦਾ ਸ਼ਹੀਦੀ-ਦਿਵਸ ਇਸ …
Read More »ਕੈਨੇਡਾ ਵਿੱਚ ਅਬਾਦੀ ਵਾਧੇ ਨੂੰ ਲੱਗੀਆਂ ਬਰੇਕਾਂ, ਕੱਚਿਆਂ ਦੀ ਗਿਣਤੀ ਵੀ ਘਟਣ ਲੱਗੀ
ਚਾਲੂ ਵਰ੍ਹੇ ਦੀ ਪਹਿਲੀ ਤਿਮਾਹੀ ਦੇ ਅੰਕੜੇ ਜਾਰੀ ਵੈਨਕੂਵਰ/ਬਿਊਰੋ ਨਿਊਜ਼ : ਅੰਕੜਾ ਵਿਭਾਗ ਵਲੋਂ ਆਬਾਦੀ ਸਬੰਧੀ ਇਸ ਸਾਲ ਦੀ ਪਹਿਲੀ ਤਿਮਾਹੀ ਦੇ ਜਾਰੀ ਕੀਤੇ ਅੰਕੜਿਆਂ ਤੋਂ ਬਾਅਦ ਆਬਾਦੀ ਵਾਧੇ ਨੂੰ ਬਰੇਕ ਲੱਗਦੀ ਨਜ਼ਰ ਆਈ ਹੈ। ਰਿਪੋਰਟ ਅਨੁਸਾਰ 31 ਮਾਰਚ ਤੱਕ ਕੈਨੇਡਾ ਆਬਾਦੀ 41,548,787 ਹੋ ਗਈ ਹੈ। ਪਿਛਲੇ ਸਮੇਂ ਤੋਂ ਹਰੇਕ …
Read More »ਟਰੰਪ ਦੀਆਂ ਨੀਤੀਆਂ ਖਿਲਾਫ ਸੰਘਰਸ਼
ਡੋਨਲਡ ਟਰੰਪ ਨੇ ਟੈਰਿਫ ਜੰਗ ਤੋਂ ਬਾਅਦ ਅਮਰੀਕਾ ਅੰਦਰ ਹੁਣ ਪਰਵਾਸੀ ਵਿਰੋਧੀ ਜੰਗ ਦਾ ਮੋਰਚਾ ਖੋਲ੍ਹ ਦਿੱਤਾ ਹੈ। ਟਰੰਪ ਦੇ ਟੈਰਿਫ ਸਦਮੇ ਵਿੱਚ ਘਿਰਿਆ ਸੰਸਾਰ ਹੁਣ ਅਮਰੀਕਾ ਅੰਦਰ ਉਸ ਦੁਆਰਾ ਐੱਫਬੀਆਈ, ਆਈਸੀਈ, ਨੈਸ਼ਨਲ ਗਾਰਡ ਆਦਿ ਫੌਜੀ ਤੇ ਇਮੀਗ੍ਰੇਸ਼ਨ ਵਿਭਾਗਾਂ ਨੂੰ ਦਿੱਤੇ ਬੇਲਗਾਮ ਅਧਿਕਾਰਾਂ ਦੇ ਪੈਦਾ ਕੀਤੇ ਖ਼ੌਫ਼ ਦੇਖ ਰਿਹਾ ਹੈ। …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਕੇਂਦਰ ਸਰਕਾਰ ਵੱਲੋਂ 16ਵੀਂ ਮਰਦਮਸ਼ੁਮਾਰੀ ਲਈ ਨੋਟੀਫਿਕੇਸ਼ਨ ਜਾਰੀ
ਦੋ ਪੜਾਵਾਂ ਵਿਚ ਹੋਵੇਗੀ ਜਨਗਣਨਾ, ਪਹਿਲਾ ਪੜਾਅ 1 ਅਕਤੂਬਰ 2026 ਤੇ ਦੂਜਾ 1 ਮਾਰਚ 2027 ਤੋਂ ਹੋਵੇਗਾ ਸ਼ੁਰੂ; ਪੂਰੀ ਮਸ਼ਕ ਵਿਚ ਜਾਤੀ ਜਨਗਣਨਾ ਵੀ ਹੋਵੇਗੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਅਗਲੇ ਸਾਲ ਹੋਣ ਵਾਲੀ ਮਰਦਮਸ਼ੁਮਾਰੀ, ਜਿਸ ਵਿਚ ਜਾਤੀ ਜਨਗਣਨਾ ਵੀ ਸ਼ਾਮਲ ਹੋਵੇਗੀ, ਲਈ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ …
Read More »