Breaking News
Home / 2025 / June / 23

Daily Archives: June 23, 2025

‘ਆਪ’ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਜ਼ਿਮਨੀ ਚੋਣ ਜਿੱਤੀ

ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਲੁਧਿਆਣਾ/ਬਿਊਰੋ ਨਿਊਜ਼ : ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਲਈ ਹੋਈ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਆਪਣੇ ਵਿਰੋਧੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾਂ ਨੂੰ ਜਿੱਤ ਦੀ ਦਿੱਤੀ ਵਧਾਈ

ਕੇਜਰੀਵਾਲ ਬੋਲੇ : ‘ਆਪ’ ਦੇ ਕੰਮਾਂ ਤੋਂ ਖੁਸ਼ ਹੋ ਕੇ ਲੋਕਾਂ ਨੇ ਦਿੱਤੀ ਸਾਨੂੰ ਵੋਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਜ਼ਿਮਨੀ ਚੋਣ ’ਚ ਜਿੱਤ ਹਾਸਲ ਕਰਨ ਵਾਲੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ’ਚ ਮਿਲੀ ਜਿੱਤ …

Read More »

ਗੁਜਰਾਤ ਦੀ ਵਿਸਾਵਦਰ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤੀ

ਕੇਰਲ ’ਚ ਕਾਂਗਰਸ ਪਾਰਟੀ ਨੇ ਜਿੱਤ ਕੀਤੀ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਮੇਤ ਚਾਰ ਰਾਜਾਂ ਦੀਆਂ 5 ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦਾ ਨਤੀਜਾ ਆ ਚੁੱਕਿਆ ਹੈ। ਗੁਜਰਾਤ ਦੀ ਕੜੀ ਸੀਟ ਤੋਂ ਭਾਜਪਾ ਉਮੀਦਵਾਰ ਰਾਜੇਦਰ ਚਾਵੜਾ ਨੇ ਜਿੱਤ ਲਈ ਹੈ ਅਤੇ ਉਨ੍ਹਾਂ ਕਾਂਗਰਸੀ ਉਮੀਦਵਾਰ ਰਮੇਸ਼ ਚਾਵੜਾ ਨੂੰ …

Read More »

ਜ਼ੀਰਕਪੁਰ ’ਚ ਪ੍ਰਾਪਰਟੀ ਡੀਲਰ ਨੂੰ ਦਿਨ ਦਿਹਾੜੇ ਮਾਰੀ ਗੋਲੀ

ਜਗਤਾਰ ਸਿੰਘ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਕਰਵਾਇਆ ਗਿਆ ਭਰਤੀ ਜ਼ੀਰਕਪੁਰ/ਬਿਊਰੋ ਨਿਊਜ਼ : ਜ਼ੀਰਕਪੁਰ ’ਚ ਅੱਜ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇਕ ਪ੍ਰਾਪਰਟੀ ਡੀਲਰ ਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਪੁਲਿਸ ਸਟੇਸ਼ਨ ਤੋਂ ਮਹਿਜ਼ 50 ਮੀਟਰ ਦੀ ਦੂਰੀ ’ਤੇ ਵਾਪਰੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਾਪਰਟੀ ਦਾ ਕਾਰੋਬਾਰ …

Read More »

ਪਹਿਲਗਾਮ ਹਮਲੇ ਦੇ ਆਰੋਪ ’ਚ ਗਿ੍ਰਫ਼ਤਾਰ ਆਰੋਪੀਆਂ ਨੇ ਇਕ ਅੱਤਵਾਦੀ ਦੀ ਕੀਤੀ ਪਹਿਚਾਣ

ਜੰਮੂ-ਕਸ਼ਮੀਰ ਪੁਲਿਸ ਨੇ ਅੱਤਵਾਦੀ ਦਾ ਸਕੈਚ ਕੀਤਾ ਜਾਰੀ ਪਹਿਲਗਾਮ/ਬਿਊਰੋ ਨਿਊਜ਼ : ਪਹਿਲਗਾਮ ਅੱਤਵਾਦੀ ਹਮਲੇ ਨੂੰ ਅੰਜ਼ਾਮ ਦੇਣ ਵਾਲੇ ਤਿੰਨ ਅੱਤਵਾਦੀਆਂ ਵਿਚੋਂ ਇਕ ਦੀ ਪਹਿਚਾਣ ਹੋ ਗਈ ਹੈ। ਰਾਸ਼ਟਰੀ ਜਾਂਚ ਏਜੰਸੀ ਦੀ ਗਿ੍ਰਫ਼ਤ ’ਚ ਆਏ ਦੋ ਆਰੋਪੀਆਂ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਤਿੰਨ ਅੱਤਵਾਦੀਆਂ ਵਿਚੋਂ ਇਕ ਦਾ ਨਾਮ ਸੁਲੇਮਾਨ ਸ਼ਾਹ …

Read More »

ਜੰਗੀ ਬੇੜਾ ਆਈਐੱਨਐੱਸ ‘ਤਮਾਲ’ ਪਹਿਲੀ ਜੁਲਾਈ ਨੂੰ ਭਾਰਤੀ ਜਲ ਸੈਨਾ ’ਚ ਹੋਵੇਗਾ ਸ਼ਾਮਲ

ਗਾਈਡਿਡ ਮਿਜ਼ਾਈਲਾਂ ਅਤੇ ਨਿਗਰਾਨ ਤਕਨੀਕ ਨਾਲ ਲੈਸ ਹੈ ਜੰਗੀ ਬੇੜਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਲ ਸੈਨਾ ’ਚ ਜੰਗੀ ਬੇੜਾ ਆਈਐੱਨਐੱਸ ਤਮਾਲ ਪਹਿਲੀ ਜੁਲਾਈ ਨੂੰ ਸ਼ਾਮਲ ਕੀਤਾ ਜਾਵੇਗਾ। ਰੂਸ ਵੱਲੋਂ ਤਿਆਰ ਕੀਤਾ ਗਿਆ ਇਹ ਬੇੜਾ ਗਾਈਡਡ ਮਿਜ਼ਾਈਲਾਂ ਅਤੇ ਨਿਗਰਾਨ ਤਕਨੀਕ ਨਾਲ ਲੈਸ ਹੈ। ਜਲ ਸੈਨਾ ਦੇ ਅਧਿਕਾਰੀਆਂ ਨੇ ਦੱਸਿਆ ਕਿ …

Read More »

ਇਜ਼ਰਾਈਲ ਨੇ ਕੀਤਾ ਇਰਾਨ ’ਤੇ ਟਾਰਗੇਟ ਅਟੈਕ

ਇਰਾਨ ਬੋਲਿਆ : ਟਰੰਪ ਨੇ ਜੰਗ ਕੀਤੀ ਹੈ ਸ਼ੁਰੂ, ਖਤਮ ਅਸੀਂ ਕਰਾਂਗੇ ਤਹਿਰਾਨ/ਬਿਊਰੋ ਨਿਊਜ਼ : ਇਜ਼ਰਾਈਲ ਨੇ ਇਰਾਨ ’ਤੇ ਕੀਤੇ ਹਮਲੇ ਦੌਰਾਨ ਫੋਰਡ ਨਿਊਕਲੀਅਰ ਸਾਈਟ ਨੂੰ ਫਿਰ ਤੋਂ ਨਿਸਾਨਾ ਬਣਾਇਆ। ਇਰਾਨੀ ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਹਮਲਾ ਠੀਕ ਉਸੇ ਜਗ੍ਹਾ ’ਤੇ ਕੀਤਾ ਗਿਆ ਹੈ, ਜਿੱਥੇ ਐਤਵਾਰ ਨੂੰ ਸਵੇਰੇ …

Read More »

ਅਮਰੀਕਾ ’ਚ ਟੈਸਲਾ ਦੀ ਰੋਬੋਟੈਕਸੀ ਸਰਵਿਸ ਹੋਈ ਸ਼ੁਰੂ

ਮਸਕ ਬੋਲੇ : 10 ਸਾਲਾਂ ਦੀ ਮਿਹਨਤ ਲਿਆਈ ਰੰਗ, ਬਿਨਾ ਡਰਾਈਵਰ ਤੋਂ ਚਲਦੀ ਦਿਖੀ ਈਵੀ ਕਾਰ ਵਾਸ਼ਿੰਗਟਨ/ਬਿਊਰੋ ਨਿਊਜ਼ : ਦੁਨੀਆ ਦੇ ਸਭ ਤੋਂ ਅਮਰੀਕਾ ਕਾਰੋਬਾਰੀ ਐਲਨ ਮਸਕ ਦੀ ਕਾਰ ਕੰਪਨੀ ਟੈਸਲਾ ਨੇ 22 ਜੂਨ ਨੂੰ ਰੋਬੋਟੈਕਸੀ ਸਰਵਿਸ ਸ਼ੁਰੂ ਕਰ ਦਿੱਤੀ ਹੈ। ਇਹ ਅਜਿਹੀ ਆਟੋਮੈਟਿਕ ਟੈਕਸੀ ਹੈ ਜੋ ਬਿਨਾ ਕਿਸੇ ਡਰਾਈਵਰ …

Read More »