ਆਮਦਨ ਤੋਂ ਵੱਧ ਸੰਪੰਤੀ ਬਣਾਉਣ ਦੇ ਮਾਮਲੇ ਕੀਤਾ ਗਿਆ ਹੈ ਗਿ੍ਰਫ਼ਤਾਰ, ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ …
Read More »Daily Archives: June 26, 2025
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ
ਉਦਯੋਗਿਕ ਪਲਾਟਾਂ ਨੂੰ ਉਦਯੋਗਿਕ ਪਾਰਕਾਂ ਵਿਚ ਤਬਦੀਲ ਕਰਨ ਦੀ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਅੱਜ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਕੈਬਨਿਟ ਮੀਟਿੰਗ ਦੌਰਾਨ ਦੋ ਅਹਿਮ ਫੈਸਲੇ ਲਏ ਗਏ ਜਿਸ ਦੀ ਜਾਣਕਾਰੀ ਕੈਬਨਿਟ ਮੰਤਰੀ ਅਮਨ ਅਰੋੜਾ, …
Read More »ਐਸਸੀਓ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿ ਰੱਖਿਆ ਮੰਤਰੀ ਨਾਲ ਨਹੀਂ ਕੀਤੀ ਮੁਲਾਕਾਤ
ਸਾਂਝੇ ਦਸਤਾਵੇਜਾਂ ’ਤੇ ਸਾਈਨ ਕਰਨ ਤੋਂ ਵੀ ਭਾਰਤ ਨੇ ਕੀਤਾ ਇਨਕਾਰ ਸੰਘਾਈ/ਬਿਊਰੋ ਨਿਊਜ਼ : ਚੀਨ ਦੇ ਕਿੰਗਦਾਓ ’ਚ ਹੋਈ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ’ਚ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਭਾਰਤ ਨੇ ਜੁਆਇੰਟ ਸਟੇਟ ’ਤੇ ਸਾਈਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਸਖਤ ਚਿਤਾਵਨੀ
ਕਿਹਾ : ਆਉਂਦੇ ਇਕ-ਦੋ ਦਿਨਾਂ ਨੂੰ ਇਕ ਹੋਰ ਵੱਡਾ ਨਸ਼ਾ ਤਸਕਰ ਹੋਵੇਗਾ ਜੇਲ੍ਹ ਅੰਦਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਅੰਦਰ ਚੱਲ ਰਹੀ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨਸ਼ਾਂ ਤਸਕਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ …
Read More »