Breaking News
Home / 2025 / June / 27 (page 3)

Daily Archives: June 27, 2025

Genetic Pre-Screening for Couples :

Steps Toward Informed and Healthy Relationship In today’s era of personalized medicine and informed decision-making, genetic health has emerged as a critical factor in couple relationships—especially for those planning for marriage and to start a family. While love, communication, and shared values remain the cornerstones of a successful partnership, understanding …

Read More »

ਹਰਮੀਤ ਸਿੰਘ ਕਾਲਕਾ ਪ੍ਰਧਾਨ ਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇ

ਗੁਰਦੁਆਰਾ ਚੋਣ ਬੋਰਡ ਦੇ ਅਧਿਕਾਰੀ ਚੋਣ ਅਮਲ ਨੇਪਰੇ ਚਾੜਨ ਲਈ ਮੌਕੇ ‘ਤੇ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਹੋਈ ਚੋਣ ਵਿਚ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ ਮੁੜ ਇਨ੍ਹਾਂ ਅਹੁਦਿਆਂ ਲਈ ਚੁਣਿਆ ਗਿਆ। ਕਮੇਟੀ ਦੀ ਕਾਰਜਕਾਰਨੀ ਵਿੱਚ ਬਹੁਤੀ …

Read More »

ਲਾਲੂ ਪ੍ਰਸਾਦ ਆਰਜੇਡੀ ਦੇ ਮੁੜ ਕੌਮੀ ਪ੍ਰਧਾਨ ਬਣੇ

5 ਜੁਲਾਈ ਨੂੰ ਨੈਸ਼ਨਲ ਕੌਂਸਲ ਦੀ ਮੀਟਿੰਗ ਦੌਰਾਨ ਕੀਤਾ ਜਾਵੇਗਾ ਰਸਮੀ ਐਲਾਨ; ਸੱਤਾਧਾਰੀ ਐੱਨਡੀਏ ਨੇ ਲਾਲੂ ‘ਤੇ ਪਰਿਵਾਰਵਾਦ ਦੇ ਲਾਏ ਆਰੋਪ ਪਟਨਾ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਬਾਨੀ ਲਾਲੂ ਪ੍ਰਸਾਦ ਯਾਦਵ ਨੂੰ ਮੁੜ ਪਾਰਟੀ ਦਾ ਕੌਮੀ ਪ੍ਰਧਾਨ ਚੁਣਿਆ ਗਿਆ ਹੈ। ਪਾਰਟੀ ਦੇ ਸੰਗਠਨਾਤਮਕ ਚੋਣ ਲਈ ਚੋਣ ਅਧਿਕਾਰੀ ਰਾਮਚੰਦਰ …

Read More »

ਜ਼ਿਮਨੀ ਚੋਣ : ਗੁਜਰਾਤ ‘ਚ ਇਕ ਸੀਟ ‘ਆਪ’ ਤੇ ਦੂਜੀ ਭਾਜਪਾ ਦੀ ਝੋਲੀ; ਲੁਧਿਆਣਾ ‘ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਜਿੱਤੇ

ਚੰਡੀਗੜ੍ਹ/ਬਿਊਰੋ ਨਿਊਜ਼ : ਚਾਰ ਸੂਬਿਆਂ ਦੀਆਂ ਪੰਜ ਵਿਧਾਨ ਸਭਾ ਸੀਟਾਂ ਲਈ ਹੋਈ ਜ਼ਿਮਨੀ ਚੋਣ ਵਿਚ ਦੋ ਸੀਟਾਂ ਆਮ ਆਦਮੀ ਪਾਰਟੀ ਤੇ ਇਕ ਸੀਟ ਭਾਜਪਾ ਨੇ ਜਿੱਤ ਲਈ ਹੈ ਜਦੋਂਕਿ ਇਕ ਇਕ ਸੀਟ ਕਾਂਗਰਸ ਤੇ ਤ੍ਰਿਣਮੂਲ ਕਾਂਗਰਸ ਦੇ ਹਿੱਸੇ ਆਈ। ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਵਿਧਾਨ …

Read More »

ਪੰਜਾਬ ਵਿਚ ਵਿਸ਼ਵਾਸ ਵਧਿਆ, ਗੁਜਰਾਤ ‘ਚ ਤਬਦੀਲੀ ਦੀ ਹਵਾ : ਕੇਜਰੀਵਾਲ

‘ਆਪ’ ਦੇ ਕੌਮੀ ਕਨਵੀਨਰ ਵੱਲੋਂ ਜ਼ਿਮਨੀ ਚੋਣਾਂ ਜਿੱਤਣ ਮਗਰੋਂ ਲੋਕਾਂ ਦਾ ਧੰਨਵਾਦ; ਜੇਤੂ ਉਮੀਦਵਾਰਾਂ ਦੀ ਕੀਤੀ ਸ਼ਲਾਘਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਅਤੇ ਗੁਜਰਾਤ ਵਿੱਚ ਜ਼ਿਮਨੀ ਚੋਣਾਂ ਜਿੱਤਣ ਮਗਰੋਂ ਆਮ ਆਦਮੀ ਪਾਰਟੀ ਨੇ ਦਿੱਲੀ ‘ਚ ਜਿੱਤ ਦਾ ਜਸ਼ਨ ਮਨਾਇਆ। ਸਮਾਰੋਹ ਦੇ ਮੁੱਖ ਮਹਿਮਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ …

Read More »

ਏਅਰ ਇੰਡੀਆ ਬੰਬ ਧਮਾਕੇ ਦੇ 40 ਸਾਲ ਬੀਤਣ ਬਾਅਦ ਵੀ ਸੱਚ ਸਾਹਮਣੇ ਕਿਉਂ ਨਹੀਂ ਆਇਆ?

ਡਾ. ਗੁਰਵਿੰਦਰ ਸਿੰਘ 23 ਜੂਨ 2025 ਦੇ ਦਿਨ, ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ 40 ਸਾਲ ਪਹਿਲਾਂ ਕੈਨੇਡਾ ਨੇ ਆਪਣੇ ਇਤਿਹਾਸ ਦੇ ਸਭ ਤੋਂ ਘਾਤਕ ਅੱਤਵਾਦੀ ਹਮਲੇ ਦਾ ਸਾਹਮਣਾ ਕੀਤਾ ਸੀ। ਉਨ੍ਹਾਂ ਕਿਹਾ, ”ਅਸੀਂ ਏਅਰ ਇੰਡੀਆ ਬੰਬ ਧਮਾਕੇ ਦੇ 268 ਕੈਨੇਡੀਅਨ ਪੀੜਤਾਂ ਅਤੇ ਅੱਤਵਾਦ ਦੀਆਂ ਕਾਰਵਾਈਆਂ ਵਿਚ …

Read More »

ਓਟਵਾ-ਮੈਕਸੀਕੋ ਲਈ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਚਲਾਏਗਾ ਨਾਨ-ਸਟਾਪ ਉਡਾਣਾਂ

ਪੀਕ ਸੀਜ਼ਨ ਵਿਚ ਓਟਵਾ-ਕੈਨਕਨ ਵਿਚਾਲੇ ਹੋਣਗੀਆਂ ਹਫ਼ਤੇ ‘ਚ ਤਿੰਨ ਉਡਾਨਾਂ ਓਟਵਾ/ਬਿਊਰੋ ਨਿਊਜ਼ : ਯਾਤਰੀ ਓਟਵਾ ਵਿੱਚ ਸਰਦੀਆਂ ਦੇ ਮੌਸਮ ਤੋਂ ਬਚ ਸਕਣਗੇ ਅਤੇ ਇਸ ਸਰਦੀਆਂ ਵਿੱਚ ਉਹ ਸਿੱਧੀਆਂ ਉਡਾਨਾਂ ਮੈਕਸੀਕੋ, ਕੋਸਟਾ ਰੀਕਾ, ਬਹਾਮਾਸ ਅਤੇ ਕੇਮੈਨ ਆਈਲੈਂਡਜ਼ ਲਈ ਉਡਾਣ ਭਰ ਸਕਣਗੇ। ਪੋਰਟਰ ਏਅਰਲਾਈਨਜ਼ ਨੇ ਦਸੰਬਰ ਵਿੱਚ ਗਰਮ ਮੌਸਮ ਵਾਲੇ ਸਥਾਨਾਂ ਲਈ …

Read More »

ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ

ਓਟਵਾ : ਕੈਨੇਡਾ ਆਪਣੇ ਨਾਜ਼ੁਕ ਖਣਿਜਾਂ ਅਤੇ ਉਨ੍ਹਾਂ ਨੂੰ ਬਾਜ਼ਾਰ ਵਿੱਚ ਲਿਆਉਣ ਲਈ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਕੇ ਨਾਟੋ ਖਰਚ ਟੀਚੇ ਨੂੰ ਹੋਰ ਵੀ ਉੱਚਾ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨੀਦਰਲੈਂਡਜ਼ ਵਿੱਚ ਗਠਜੋੜ ਮੈਂਬਰਾਂ ਦੇ ਨੇਤਾਵਾਂ ਦੇ ਸੰਮੇਲਣ ਦੌਰਾਨ ਕੀਤਾ। ਨੇਤਾ ਇਸ ਗੱਲ ‘ਤੇ …

Read More »

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀਰਵਾਰ ਨੂੰ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਵਿਜੀਲੈਂਸ ਬਿਊਰੋ ਨੇ ਅਦਾਲਤ ਕੋਲੋਂ ਮਜੀਠੀਆ ਦਾ 12 …

Read More »

700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਵਾਲਾ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ

ਜਲੰਧਰ : ਪੁਲਿਸ ਨੇ 700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਬ੍ਰਿਜੇਸ਼ ਮਿਸ਼ਰਾ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਜਲੰਧਰ ਵਿੱਚ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ ਸੱਤ ਰੋਜ਼ਾ ਪੁਲਿਸ ਰਿਮਾਂਡ ‘ਤੇ …

Read More »