Breaking News
Home / 2025 / June / 30

Daily Archives: June 30, 2025

ਤੇਲੰਗਾਨਾ ਦੀ ਕੈਮੀਕਲ ਫੈਕਟਰੀ ’ਚ ਧਮਾਕਾ-12 ਮਜ਼ਦੂਰਾਂ ਦੀ ਮੌਤ

  ਪੀਐਮ ਮੋਦੀ ਨੇ ਮਿ੍ਰਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲੰਗਾਨਾ ਦੇ ਸੰਗਾਰੈਡੀ ਜ਼ਿਲ੍ਹੇ ਵਿਚ ਅੱਜ ਸਵੇਰੇ ਦਵਾਈਆਂ ਬਣਾਉਣ ਵਾਲੀ ਫੈਕਟਰੀ ਦੇ ਰਿਐਕਟਰ ਯੂਨਿਟ ਵਿਚ ਧਮਾਕਾ ਹੋ ਗਿਆ। ਇਸ ਘਟਨਾ ਵਿਚ 12 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 34 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ …

Read More »

ਹਿਮਾਚਲ ’ਚ ਭਾਰੀ ਮੀਂਹ-ਹੁਣ ਤੱਕ 39 ਮੌਤਾਂ – ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਵੀ ਪਿਆ ਮੀਂਹ

  ਚੰਡੀਗੜ੍ਹ/ਬਿਊਰੋ ਨਿਊਜ਼ ਮਾਨਸੂਨ ਆਮ ਨਾਲੋਂ ਇਕ ਹਫਤਾ ਪਹਿਲਾਂ ਹੀ ਪੂਰੇ ਭਾਰਤ ਵਿਚ ਪਹੁੰਚ ਗਈ ਹੈ, ਜਿਸ ਕਰਕੇ ਕੌਮੀ ਰਾਜਧਾਨੀ ਦਿੱਲੀ ਤੇ ਹੋਰਨਾਂ ਉਤਰੀ ਰਾਜਾਂ ਹਿਮਾਚਲ ਪ੍ਰਦੇਸ਼, ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਭਰਵਾਂ ਮੀਂਹ ਪਿਆ ਹੈ। ਹਿਮਾਚਲ ਪ੍ਰਦੇਸ਼ ’ਚ ਲੰਘੇ ਕੱਲ੍ਹ ਐਤਵਾਰ ਤੋਂ ਤੇਜ਼ ਮੀਂਹ ਪੈ ਰਿਹਾ ਹੈ ਇਸ ਕਾਰਨ …

Read More »

ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਦਾਇਰ ਕੇਸ ਵਾਪਸ ਲੈਣ ਦਾ ਲਿਆ ਫੈਸਲਾ

  ਕਿਹਾ : ਸਮੁੱਚੇ ਖਾਲਸਾ ਪੰਥ ਨੂੰ ਚੇਤਨ ਤੇ ਸੁਚੇਤ ਹੋਣ ਦੀ ਲੋੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੰਘੇ ਦਿਨੀ ਸ਼੍ਰੋਮਣੀ ਕਮੇਟੀ ਵਿਰੁੱਧ ਹਾਈਕੋਰਟ ਵਿਚ ਦਾਇਰ ਕੀਤੀ ਰਿਟ ਪਟੀਸ਼ਨ ਵਾਪਸ ਲੈਣ ਦਾ ਐਲਾਨ …

Read More »

ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ’ਤੇ ਚੁੱਕੇ ਸਵਾਲ – ਕਿਹਾ : ਦਿੱਲੀ ਵਾਲਿਆਂ ਨੇ ਪੰਜਾਬ ਨੂੰ ਬੈਂਕ ਬਣਾ ਦਿੱਤਾ  

  ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੀ ਕੁਝ ਦਿਨ ਪਹਿਲਾਂ ਅਹਿਮਦਾਬਾਦ ’ਚ ਜਹਾਜ਼ ਹਾਦਸੇ ’ਚ ਮੌਤ ਹੋ ਗਈ ਸੀ। ਇਸਦੇ ਚੱਲਦਿਆਂ ਪੰਜਾਬ ਭਾਜਪਾ ਵਲੋਂ ਚੰਡੀਗੜ੍ਹ ’ਚ ਪਾਰਟੀ ਦੇ ਦਫਤਰ ਵਿਖੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਹਰਿਆਣਾ ਦੇ …

Read More »

ਪੁਲਿਸ ਤੇ ਬੀਐਸਐਫ ਦੇ ਸਾਂਝੇ ਅਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰੋਇਨ ਬਰਾਮਦ – ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਨੇ ਬੀਐਸਐਫ ਅਤੇ ਰਾਜਸਥਾਨ ਪੁਲਿਸ ਦੇ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੀ ਡੀਜੀਪੀ ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ ਹੈ। ਦੱਸਿਆ ਗਿਆ ਕਿ ਇਸ ਅੰਤਰਰਾਜ਼ੀ ਕਾਰਵਾਈ ਦੌਰਾਨ ਇਕ ਮਹਿਲਾ ਸਮੇਤ ਨੌ ਵਿਅਕਤੀਆਂ ਨੂੰ …

Read More »

ਹਰਪਾਲ ਸਿੰਘ ਚੀਮਾ ਨੇ ਚੰਨੀ, ਬਾਜਵਾ ਅਤੇ ਖਹਿਰਾ ’ਤੇ ਚਿੱਟੇ ਦੇ ਵਪਾਰੀਆਂ ਨਾਲ ਖੜ੍ਹਨ ਦੇ ਲਗਾਏ ਆਰੋਪ

  ਰਵਨੀਤ ਬਿੱਟੂ ਅਤੇ ਨਵਜੋਤ ਸਿੱਧੂ ਦੇ ਬਿਆਨਾਂ ਨੂੰ ਵੀ ਮੀਡੀਆ ਸਾਹਮਣੇ ਕੀਤਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫਤਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪ੍ਰਮੁੱਖ ਆਗੂਆਂ ਨੂੰ ਚਿੱਟੇ ਦੇ ਮਾਮਲੇ ਚ ਲੰਮੇ …

Read More »

ਮਜੀਠੀਆ ਦੀ ਗਿ੍ਰਫਤਾਰੀ ’ਤੇ ਬੋਲੇ ਸਾਬਕਾ ਮੁੱਖ ਮੰਤਰੀ ਚੰਨੀ

  ਕਿਹਾ : ਗਵਾਹੀ ਦੀ ਜ਼ਰੂਰਤ ਹੈ ਤਾਂ ਮੈਂ ਹਾਂ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕੀਤਾ ਹੋਇਆ ਹੈ। ਇਸਦੇ ਚੱਲਦਿਆਂ ਕਈ ਸਿਆਸੀ ਪਾਰਟੀਆਂ ਦੇ ਆਗੂ ਮਜੀਠੀਆ ਦੇ ਪੱਖ ਵਿਚ ਬਿਆਨ ਦੇ ਰਹੇ ਹਨ। ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ …

Read More »

ਪੰਜਾਬ ਵਿਜੀਲੈਂਸ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਪਹੁੰਚੀ ਹਿਮਾਚਲ

  ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਮਜੀਠੀਆ ਦੀ ਹੋਈ ਹੈ ਗਿ੍ਰਫਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕੀਤਾ ਹੋਇਆ ਹੈ ਅਤੇ ਹੁਣ ਮਜੀਠੀਆ ’ਤੇ ਸ਼ਿਕੰਜਾ ਹੋਰ ਵੀ ਕੱਸਿਆ ਜਾ …

Read More »